Menu

ਹੁਣ ਸੁਖਪਾਲ ਖਹਿਰਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਭੁਲੱਥ ਤੋ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਸ਼ੋਸ਼ਲ ਮੀਡੀਆ ‘ਤੇ ਇੱਕ ਟਿੱਪਣੀ ਜ਼ਰੀਏ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ, ਜਿਸ ਦੀ ਜਾਣਕਾਰੀ ਖੁਦ ਵਿਧਾਇਕ ਖਹਿਰਾ ਨੇ ਆਪਣੇ ਫੇਸਬੁਕ ਪੇਜ਼ ‘ਤੇ ਦਿੱਤੀ ਹੈ। ਉਨ੍ਹਾਂ ਧਮਕੀ ਦੀ ਕੰਟਿੰਗ ਸ਼ੇਅਰ ਕਰਦਿਆਂ ਲਿਖਿਆ ਹੈ ਕਿ ਇੰਸਟਾਗ੍ਰਾਮ ‘ਤੇ ਇੱਕ ਰਾਜ ਗਰੇਵਾਲ ਦੁਆਰਾ ਮੈਨੂੰ ਸਿੱਧੀ ਧਮਕੀ ਦਿੱਤੀ ਗਈ ਹੈ ਕਿ “ਮੈ ਕਿਤੇ ਵੀ ਭੱਜ ਸਕਦਾ ਹਾਂ ਮੈਨੂੰ ਮੱਥੇ ‘ਤੇ ਗੋਲ਼ੀ ਮਾਰ ਦਿੱਤੀ ਜਾਵੇਗੀ”। ਖਹਿਰਾ ਨੇ ਆਖਿਆ ਕਿ ਮੈਂ ਪਹਿਲਾਂ ਹੀ ਜਨਤਕ ਡੋਮੇਨ ਵਿਚ ਲਿਆਇਆ ਹੈ ਕਿ ਭਗਵੰਤ ਮਾਨ ਸਰਕਾਰ ਮੇਰੇ ਜਾਂ ਹੋਰ ਕਾਂਗਰਸੀ ਨੇਤਾਵਾ ਨੂੰ ਕਿਸੇ ਵੀ ਸਰੀਰਕ ਨੁਕਸਾਨ ਲਈ ਜ਼ਿੰਮੇਵਾਰ ਹੋਵੇਗੀ ।

ਟਲਿਆ ਵੱਡਾ ਹਾਦਸਾ,ਵਾਲ ਵਾਲ ਬਚੇ ਅੱਗਜਨੀ ‘ਚ…

ਚੰਡੀਗੜ੍ਹ, 4 ਮਈ  : ਸਿਰਮੌਰ ‘ਚ ਚੰਡੀਗੜ੍ਹ ਤੋਂ ਸ਼ੁੱਕਰਵਾਰ ਸ਼ਾਮ ਇੱਥੇ ਇੱਕ ਸਕੂਲ ’ਚ ਕੈਂਪ ਵਿੱਚ ਹਿੱਸਾ ਲੈਣ ਆਏ…

12ਵੀਂ ‘ਚ ਪਾਸ ਹੋਣ ਦੀ…

ਯਮੁਨਾਨਗਰ, 4 ਮਈ 2024- 12ਵੀਂ ਵਿਚ ਪਾਸ…

ਯੂਟਿਊਬਰ ਐਲਵਿਸ਼ ਯਾਦਵ ਦੀਆਂ ਫਿਰ…

ਨਵੀਂ ਦਿੱਲੀ, 4 ਮਈ: ਬਿੱਗ ਬੌਸ ਓਟੀਟੀ 2…

ਲੋਕ ਸਭਾ ਚੋਣਾਂ ਦੇ ਪ੍ਰਚਾਰ…

ਚੰਡੀਗੜ੍ਹ,4 ਮਈ 2024- : ਪੰਜਾਬ ਦੀਆਂ 13…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40124 posts
  • 0 comments
  • 0 fans