Menu

ਬੀਐੱਸਐੱਫ ਜਵਾਨਾਂ ਨੇ ਇੱਕ ਵਾਰ ਫਿਰ ਨਸ਼ਾ ਤਸਕਰਾਂ ਦੇ ਨਾਪਾਕ ਮਨਸੂਬਿਆਂ ਨੂੰ ਕੀਤਾ ਨਾਕਾਮ

11 ਮਾਰਚ 2023-ਭਾਰਤ ਦੇ ਸੀਮਾ ਸੁਰੱਖਿਆ ਬਲ ਦੇ ਚੌਕਸ ਜਵਾਨਾਂ ਨੇ ਇੱਕ ਵਾਰ ਫਿਰ ਨਸ਼ਾ ਤਸਕਰਾਂ ਦੇ ਨਾਪਾਕ ਮਨਸੂਬਿਆਂ ਨੂੰ ਨਾਕਾਮ ਕਰ ਦਿੱਤਾ। ਬੀਐਸਐਫ ਵੱਲੋਂ ਲਗਾਤਾਰ ਭਾਰਤ ਤੇ ਪਾਕਿਸਤਾਨ ਦੀਆਂ ਸਰਹੱਦਾਂ ਤੋਂ ਤਸਕਰੀ ਦਾ ਸਾਮਾਨ ਫ਼ੜਿਆ ਜਾ ਰਿਹਾ ਹੈ। ਭਾਵ ਲਗਾਤਾਰ ਤਸਕਰੀ ਨੂੰ ਰੋਕਣ ਦੇ ਕਦਮ ਚੁੱਕੇ ਜਾ ਰਹੇ ਹਨ।  ਅੰਮ੍ਰਿਤਸਰ ਦੇ ਧਨੋਆ ਕਲਾਂ ਕੋਲ ਇਲਾਕੇ ਵਿਚ ਪਾਕਿਸਤਾਨ ਡ੍ਰੋਨ ਭਾਰਤੀ ਖੇਤਰ ਵਿਚ ਦਾਖਲ ਹੋਇਆ। ਬੀਐੱਸਐੱਫ ਜਵਾਨਾਂ ਨੇ ਆਵਾਜ਼ ਸੁਣ ਕੇ ਫਾਇਰਿੰਗ ਕਰਕੇ ਡ੍ਰੋਨ ਨੂੰ ਰੋਕਿਆ। ਇਲਾਕੇ ਵਿਚ ਤਾਇਨਾਤ ਜਵਾਨਾਂ ਨੇ ਦੱਸਿਆ ਕਿ ਉਨ੍ਹਾਂ ਨੇ ਖੇਤਾਂ ਵਿਚ ਕਿਸੇ ਚੀਜ਼ ਦੇ ਡਿੱਗਣ ਦੀ ਆਵਾਜ਼ ਸੁਣਾਈ ਦਿੱਤੀ ਸੀ ਤੇ ਸਰਚ ਮੁਹਿੰਮ ਦੌਰਾਨ 3 ਪੈਕੇਟ ਹੈਰੋਇਨ ਬਰਾਮਦ ਹੋਏ ਜਿਨ੍ਹਾਂ ਦਾ ਭਾਰ ਲਗਭਗ 3 ਕਿਲੋ ਹੈ, ਜਿਸ ਦੀ ਕੌਮਾਂਤਰੀ ਕੀਮਤ 21 ਕਰੋੜ ਰੁਪਏ ਦੇ ਲਗਭਗ ਹੈ।

ਭਾਜਪਾ ਨੇ ਦਿੱਲੀ ਲਈ ਸਟਾਰ ਪ੍ਰਚਾਰਕਾਂ ਦੀ…

ਨਵੀਂ ਦਿੱਲੀ, 6 ਮਈ : ਦੇਸ਼ ਦੀਆਂ ਸਾਰੀਆਂ ਪਾਰਟੀਆਂ ਵੱਲੋਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ‘ਜੋਰਾਂ ਸ਼ੋਰਾਂ ‘ਤੇ ਚੱਲ…

ਸਾਂਸਦ ਬ੍ਰਿਜ ਭੂਸ਼ਣ ਦੇ ਪੁੱਤਰ…

ਲਖਨਊ, 6 ਮਈ 2024 : ਪ੍ਰਸ਼ਾਸਨ ਨੇ…

ਹਵਾਈ ਫੌਜ ਦੇ ਕਾਫਲੇ ‘ਤੇ…

6 ਮਈ 2024: 4 ਮਈ ਨੂੰ ਜੰਮੂ-ਕਸ਼ਮੀਰ ਦੇ…

ਬੱਚੇ ਨੇ ਗੇਂਦ ਸਮਝ ਕੇ…

6 ਮਈ 2024- : ਪੱਛਮੀ ਬੰਗਾਲ ਦੇ…

Listen Live

Subscription Radio Punjab Today

ਮੰਦਭਾਗੀ ਖਬਰ-ਆਸਟ੍ਰੇਲੀਆ ‘ਚ ਇੱਕ ਭਾਰਤੀ ਨੌਜਵਾਨ ਦਾ…

6 ਮਈ 2024-ਆਸਟ੍ਰੇਲੀਆ ਤੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇਥੇ ਮੈਲਬੌਰਨ ‘ਚ ਇੱਕ ਭਾਰਤੀ ਨੌਜਵਾਨ ਦੀ ਚਾਕੂ ਮਾਰ…

ਗੋਲਡੀ ਬਰਾੜ ਦੀ ਮੌਤ ਦੀ…

2 ਮਈ 2024-: ਬੀਤੇ ਦਿਨੀਂ ਖਬਰ ਆਈ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

Our Facebook

Social Counter

  • 40155 posts
  • 0 comments
  • 0 fans