Menu

ਅਮਰੀਕਾ ਚ ਪੰਜਾਬੀ ਅਦਾਕਾਰ ਅਮਨ ਧਾਲੀਵਾਲ ’ਤੇ ਜਾਨਲੇਵਾ ਹਮਲਾ

16 ਮਾਰਚ 2023-ਮਸ਼ਹੂਰ ਅਦਾਕਾਰ ਅਮਨ ਧਾਲੀਵਾਲ ’ਤੇ ਅਮਰੀਕਾ ਚ ਜਾਨਲੇਵਾ ਹਮਲਾ ਹੋਇਆ ਹੈ। ਇਹ ਹਮਲਾ ਉਸ ਸਮੇਂ ਹੋਇਆ, ਜਦੋਂ ਉਹ ਜਿਮ ’ਚ ਕਸਰਤ ਕਰ ਰਹੇ ਸਨ। ਇਸ ਦੀ ਇਕ ਵੀਡੀਓ ਵੀ ਸਾਹਮਣੇ ਆਈ ਹੈ। ਵੀਡੀਓ ਵਿਚ ਦੇਖਿਆ ਜਾ ਸਕਦਾ ਹੈ ਕਿ ਇਕ ਹਮਲਾਵਰ ਜਿਮ ’ਚ ਦਾਖ਼ਲ ਹੋਇਆ ਅਤੇ ਅਦਾਕਾਰ ’ਤੇ ਹਮਲਾ ਸ਼ੁਰੂ ਕਰ ਦਿੱਤਾ।ਹਮਲਾਵਰ ਨੇ ਉੱਥੇ ਮੌਜੂਦ ਹੋਰ ਲੋਕਾਂ ਨੂੰ ਵੀ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕੀਤੀ ,ਪਰ ਅਮਨ ਧਾਲੀਵਾਲ ਨੇ ਬਹਾਦਰੀ ਨਾਲ ਹਮਲਾਵਰ ਨੂੰ ਦਬੋਚ ਲਿਆ। ਅਮਨ ਧਾਲੀਵਾਲ ਦੇ ਸਰੀਰ ’ਤੇ ਕਈ ਜਗ੍ਹਾ ਟਾਂਕੇ ਲੱਗੇ ਹਨ। ਇਸ ਹਮਲੇ ਦੇ ਪਿੱਛੇ ਕਾਰਨਾਂ ਸਬੰਧੀ ਕੋਈ ਪੁਸ਼ਟੀ ਨਹੀਂ ਹੋਈ ਹੈ। ਦੱਸ ਦੇਈਏ ਕਿ ਅਮਨ ਧਾਲੀਵਾਲ ਕਈ ਪੰਜਾਬੀ ਫਿਲਮਾਂ ਅਤੇ ਹਿੰਦੀ ਸੀਰੀਅਲਾਂ ਵਿਚ ਕੰਮ ਕਰ ਚੁੱਕੇ ਹਨ।

ਮੁਹਾਲੀ ‘ਚ ਮਿਲੀ ਹਰਿਆਣਾ ਪੁਲਿਸ ਕਾਂਸਟੇਬਲ ਦੀ…

ਚੰਡੀਗੜ੍ਹ, 23 ਅਪ੍ਰੈਲ 2024- ਹਰਿਆਣਾ ਦੇ ਪੁਲਿਸ ਕਾਂਸਟੇਬਲ ਦੀ ਬੇਰਹਿਮੀ ਨਾਲ ਹੱਤਿ.ਆ ਕਰ ਦਿੱਤੀ ਗਈ ਹੈ। ਉਸ ਦੀ ਲਾਸ਼…

ਕੇਜਰੀਵਾਲ ਤੇ ਕੇ ਕਵਿਤਾ ਦੀ…

ਨਵੀਂ ਦਿੱਲੀ, 23 ਅਪ੍ਰੈਲ 2024: ਦਿੱਲੀ ਦੀ…

ਪਹਿਲਾਂ ਪਤਨੀ ਨੇ ਲਿਆ ਫਾਹਾ…

23 ਅਪ੍ਰੈਲ 2024-  :ਉੱਤਰ ਪ੍ਰਦੇਸ਼ ਦੇ ਚਿਤਰਕੂਟ…

ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿਚ…

ਨਵੀਂ ਦਿੱਲੀ, 23 ਅਪ੍ਰੈਲ 2024- ਤਿਹਾੜ ਜੇਲ੍ਹ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39889 posts
  • 0 comments
  • 0 fans