Menu

B.Tech ਦੀ ਵਿਦਿਆਰਥਣ ਨੇ ਕਾਲਜ ਦੀ ਚੌਥੀ ਮੰਜ਼ਿਲ ਤੋਂ ਛਾਲ ਮਾਰ ਕੇ ਕੀਤੀ ਖੁਦਕਸ਼ੀ

 17 ਮਾਰਚ 2023-ਕਾਲਜ ਦੀ ਇਕ ਵਿਦਿਆਰਥਣ ਸ਼ੱਕੀ ਹਾਲਾਤਾਂ ਚ ਚੌਥੀ ਮੰਜ਼ਿਲ ਤੋਂ ਛਾਲ ਮਾਰਕੇ ਖੁਦਕਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।  ਘਟਨਾ ਹਰਿਆਣਾ ਦੇ ਪਾਣੀਪਤ ‘ਚ NH-44 ‘ਤੇ ਸਥਿਤ PIET ਕਾਲਜ ‘ਚ ਵੀਰਵਾਰ ਨੂੰ ਵੱਡਾ ਹਾਦਸਾ ਵਾਪਰ ਗਿਆ।ਘਟਨਾ ਦੀ ਹੈ। ਇਸ ਘਟਨਾ ਨਾਲ  ਫੜਾ-ਦਫੜੀ ਮਚ ਗਈ ਅਤੇ ਗਾਰਡ ਤੁਰੰਤ ਮੌਕੇ ‘ਤੇ ਪਹੁੰਚ ਗਏ, ਸੂਚਨਾ ਮਿਲਦੇ ਹੀ ਕਾਲਜ ਦੇ ਅਧਿਕਾਰੀ ਮੌਕੇ ‘ਤੇ ਪਹੁੰਚ ਗਏ। ਵਿਦਿਆਰਥਣ ਨੂੰ ਨੇੜਲੇ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਕੁਝ ਦੇਰ ਬਾਅਦ ਹੀ ਉਸ ਦੀ ਮੌਤ ਹੋ ਗਈ। ਸਮਾਲਖਾ ਥਾਣਾ ਇੰਚਾਰਜ ਪੁਲਿਸ ਟੀਮ ਨਾਲ ਮੌਕੇ ’ਤੇ ਪਹੁੰਚੇ। ਉਹਨਾਂ ਮਾਮਲੇ ਦੀ ਹਰ ਪਹਿਲੂ ‘ਤੇ ਜਾਂਚ ਸ਼ੁਰੂ ਕਰ ਦਿੱਤੀ ਹੈ।ਮੁੱਢਲੀ ਜਾਣਕਾਰੀ ਮੁਤਾਬਕ ਵਿਦਿਆਰਥਣ ਜਾਨਵੀ ਪਾਣੀਪਤ ਦੀ ਰਹਿਣ ਵਾਲੀ ਹੈ। ਉਹ ਪਾਈਟ ਕਾਲਜ ਵਿਚ ਕੰਪਿਊਟਰ ਸਾਇੰਸ ਦੀ ਦੂਜੇ ਸਾਲ ਦੀ ਵਿਦਿਆਰਥਣ ਸੀ। ਵੀਰਵਾਰ ਦੁਪਹਿਰ ਨੂੰ ਉਹ ਕਾਲਜ ਬਲਾਕ ਦੀ ਚੌਥੀ ਮੰਜ਼ਿਲ ‘ਤੇ ਚਲੀ ਗਈ। ਉਥੋਂ ਹੇਠਾਂ ਡਿੱਗ ਗਈ ਅਤੇ ਉਸ ਦੀ ਮੌਤ ਹੋ ਗਈ।  ਪੁਲਿਸ ਦੀ ਮੁੱਢਲੀ ਜਾਂਚ ਵਿਚ ਖੁਦਕੁਸ਼ੀ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ। ਵਿਦਿਆਰਥਣ ਦੀ ਉਮਰ ਕਰੀਬ 19 ਸਾਲ ਹੈ।ਮਾਮਲੇ ਦੀ ਜਾਂਚ ਕਰ ਰਹੇ ਚੌਕੀ ਇੰਚਾਰਜ ਏਐਸਆਈ ਰਾਣਾ ਪ੍ਰਤਾਪ ਨੇ ਦੱਸਿਆ ਕਿ ਪੁਲਿਸ ਜਾਂਚ ਦੌਰਾਨ ਵਿਦਿਆਰਥਣ ਕੋਲੋਂ ਸੁਸਾਈਡ ਨੋਟ ਬਰਾਮਦ ਹੋਇਆ ਹੈ। ਇਕ ਪੰਨੇ ਦੇ ਇਸ ਸੁਸਾਈਡ ਨੋਟ ਵਿਚ ਵਿਦਿਆਰਥਣ ਨੇ ਮੁੱਖ ਤੌਰ ‘ਤੇ ਪੜ੍ਹਾਈ ਨਾ ਕਰ ਸਕਣ ਕਾਰਨ ਖ਼ੁਦਕੁਸ਼ੀ ਕਰਨ ਦਾ ਸਖ਼ਤ ਕਦਮ ਚੁੱਕਣ ਦਾ ਜ਼ਿਕਰ ਕੀਤਾ ਹੈ। ਪੰਨੇ ਦੇ ਇਕ ਕੋਨੇ ‘ਤੇ ਲਿਖਿਆ ਹੈ,ਜਦਕਿ ਦੂਜੇ ਕੋਨੇ ‘ਤੇ ‘ਆਈ ਲਵ ਯੂ ਮੰਮੀ-ਪਾਪਾ’ ਲਿਖਿਆ ਹੋਇਆ ਹੈ। ਵਿਦਿਆਰਥਣ ਨੇ ਲਿਖਿਆ ਹੈ ਕਿ ਮੈਨੂੰ ਮੁਆਫ਼ ਕਰਨਾ ਮੰਮੀ-ਪਾਪਾ। ਮੈਂ ਇੰਜੀਨੀਅਰ ਨਹੀਂ ਬਣ ਸਕਦੀ। ਮੈਂ ਪੜ੍ਹਾਈ ਕਰਨ ਦੇ ਯੋਗ ਨਹੀਂ ਹਾਂ। ਮੈਂ ਬਹੁਤ ਦਬਾਅ ਵਿਚ ਹਾਂ, ਇਸ ਲਈ ਮੈਂ ਖੁਦਕੁਸ਼ੀ ਕਰ ਰਹੀ ਹਾਂ।

NIA ਵੱਲੋਂ ਪਾਕਿਸਤਾਨੀ ਖੁਫੀਆ ਯੂਨਿਟ ਦੇ ਮੁੱਖ…

17 ਮਈ 2024- : ਪਾਕਿਸਤਾਨ ਦੀ ਖੁਫੀਆ ਏਜੰਸੀ ਭਾਰਤੀ ਜਲ ਸੈਨਾ ਦੇ ਜਵਾਨਾਂ ਨੂੰ ਹਨੀਟ੍ਰੈਪ ‘ਚ ਫਸਾਉਣ ਦੀ ਸਾਜ਼ਿਸ਼…

ਭਾਬੀ ਨੇ ਪ੍ਰੇਮੀ ਨਾਲ ਮਿਲ…

17 ਮਈ 2024: ਰਾਜਸਥਾਨ ਦੇ ਕੋਟਾ ਸ਼ਹਿਰ…

ਦਿੱਲੀ ਪੁਲਿਸ ਮੁਕਾਬਲੇ ‘ਚ ਮਾਰਿਆ…

ਨਵੀਂ ਦਿੱਲੀ17 ਮਈ : ਵਿਦੇਸ਼ ਸਥਿਤ ਗੈਂਗਸਟਰ…

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ…

Listen Live

Subscription Radio Punjab Today

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ ਵਾਰ ਫਿਰ ਕੈਨੇਡਾ ‘ਤੇ ਨਿਸ਼ਾਨਾ ਸਾਧਿਆ ਹੈ। ਮਹਾਰਾਸ਼ਟਰ ਦੇ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

Our Facebook

Social Counter

  • 40436 posts
  • 0 comments
  • 0 fans