Menu

ਐਨ ਆਰ ਆਈ ਔਰਤ ਨੂੰ ਵਿਆਹ ਦਾ ਝਾਂਸਾ ਦੇ ਕੇ ਕਰਦਾ ਰਿਹਾ ਜਬਰ-ਜਨਾਹ,ਲੱਖਾਂ ਰੁਪਏ ਵੀ ਠੱਗੇ

17 ਮਾਰਚ 2023- ਪੰਜਾਬ ਦੇ ਲੁਧਿਆਣਾ ਵਿੱਚ ਇੱਕ 50 ਸਾਲਾ NRI ਔਰਤ ਨਾਲ ਇੱਕ ਵਿਅਕਤੀ ਨੇ ਬਲਾਤਕਾਰ ਕੀਤਾ। ਪੀੜਤਾ ਤਲਾਕਸ਼ੁਦਾ ਹੈ। ਉਸ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਕਿ ਉਹ ਮੁਲਜ਼ਮ ਨੂੰ ਇੱਕ ਪਾਰਟੀ ਵਿੱਚ ਮਿਲੀ ਸੀ। 15 ਦਸੰਬਰ 2012 ਨੂੰ ਉਹ ਆਪਣੇ ਘਰ ਇਕੱਲੀ ਸੀ। ਉਸ ਸਮੇਂ ਮੁਲਜ਼ਮ ਉਸ ਦੇ ਘਰ ਆਇਆ ਅਤੇ ਉਸ ਨੂੰ ਵਿਆਹ ਕਰਵਾਉਣ ਦੇ ਬਹਾਨੇ ਉਸ ਨਾਲ ਸਰੀਰਕ ਸਬੰਧ ਬਣਾਉਣੇ ਸ਼ੁਰੂ ਕਰ ਦਿੱਤੇ। ਪੀੜਤ ਔਰਤ ਨੇ ਦੱਸਿਆ ਕਿ ਉਸ ਨੂੰ ਬਾਅਦ ਵਿੱਚ ਪਤਾ ਲੱਗਿਆ ਕਿ ਮੁਲਜ਼ਮ ਪਹਿਲਾਂ ਤੋਂ ਹੀ ਵਿਆਹਿਆ ਹੋਇਆ ਸੀ । ਮੁਲਜ਼ਮ ਦੀ ਪਹਿਚਾਣ ਦਲਜੀਤ ਸਿੰਘ ਨਿਵਾਸੀ ਬੱਸ ਸਟੈਂਡ ਰੋਡ ਆਰਿਆ ਮੁਹੱਲਾ ਦੇ ਤੌਰ ’ਤੇ ਹੋਈ ਹੈ । ਪੀੜਤ ਔਰਤ ਦੇ ਮੁਤਾਬਕ ਮੁਲਜ਼ਮ ਉਸ ਤੋਂ ਲੱਖਾਂ ਰੁਪਏ ਵੀ ਠੱਗ ਚੁੱਕਿਆ ਹੈ।ਪੀੜਤ ਔਰਤ ਦੇ ਮੁਤਾਬਕ ਉਸ ਨੇ ਕਈ ਵਾਰ ਮੁਲਜ਼ਮ ਨੂੰ ਨਾਜਾਇਜ਼ ਸਬੰਧ ਬਣਾਉਣ ਤੋਂ ਰੋਕਿਆ ਪਰ ਉਹ ਹਰ ਵਾਰ ਵਿਆਹ ਕਰਨ ਦੀ ਗੱਲ ਕਰ ਕੇ ਉਸ ਦੇ ਨਾਲ ਸਬੰਧ ਬਣਾਉਂਦਾ ਰਿਹਾ । ਸਦਰ ਥਾਣਾ ਪੁਲਿਸ ਨੇ ਮੁਲਜ਼ਮ ਦੇ ਖਿਲਾਫ ਆਈਪੀਸੀ ਦੀ ਧਾਰਾ 376 ਦੇ ਅਧੀਨ ਮਾਮਲਾ ਦਰਜ਼ ਕੀਤਾ ਹੈ। ਮੁਲਜ਼ਮ ਦਲਜੀਤ ਸਿੰਘ ਦੀ ਗ੍ਰਿਫਤਾਰੀ ਲਈ ਪੁਲਿਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਨੇ ਭਰੋਸਾ ਦਿੱਤਾ ਹੈ ਕਿ ਜਲਦ ਹੀ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ । ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਕਈ ਕੇਸ ਦਰਜ ਹਨ।

ਜੇਪੀ ਨੱਡਾ BJP ਉਮੀਦਵਾਰ ਸੰਜੇ ਟੰਡਨ ਦੀ…

ਭਾਜਪਾ 10 ਮਈ ਨੂੰ ਚੰਡੀਗੜ੍ਹ ਵਿੱਚ ਵੱਡੀ ਰੈਲੀ ਕਰਨ ਜਾ ਰਹੀ ਹੈ, ਜਿਸ ਵਿੱਚ ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ…

ਸਲਮਾਨ ਖਾਨ ਦੇ ਘਰ ਦੇ…

ਮੁੰਬਈ, 7 ਮਈ 2024 : ਮੁੰਬਈ ‘ਚ…

ਅਰਵਿੰਦ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ…

ਨਵੀਂ ਦਿੱਲੀ, 7 ਮਈ 2024 – ਸ਼ਰਾਬ…

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜਨੋ…

ਫਰਿਜਨੋ ( ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ /…

Listen Live

Subscription Radio Punjab Today

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜਨੋ ਦੀ ਕਮੇਟੀ…

ਫਰਿਜਨੋ ( ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ- ਦਮਦਮੀ ਟਕਸਾਲ ਦੀ ਰਹਿਨੁਮਾਈ ਹੇਠ ਸੇਵਾਵਾਂ ਦੇ ਰਹੇ ਗੁਰਦਵਾਰਾ ਗੁਰੂ…

ਮੰਦਭਾਗੀ ਖਬਰ-ਆਸਟ੍ਰੇਲੀਆ ‘ਚ ਇੱਕ ਭਾਰਤੀ…

6 ਮਈ 2024-ਆਸਟ੍ਰੇਲੀਆ ਤੋਂ ਇਕ ਮੰਦਭਾਗੀ ਖਬਰ…

ਗੋਲਡੀ ਬਰਾੜ ਦੀ ਮੌਤ ਦੀ…

2 ਮਈ 2024-: ਬੀਤੇ ਦਿਨੀਂ ਖਬਰ ਆਈ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

Our Facebook

Social Counter

  • 40184 posts
  • 0 comments
  • 0 fans