Menu

ਕੈਨੇਡਾ ਤੋਂ ਇੱਕ ਹੋਰ ਮੰਦਭਾਗੀ ਖਬਰ, ਕਿਡਨੀ ਫੇਲ੍ਹ ਹੋਣ ਕਾਰਨ ਬਰਨਾਲਾ ਦੇ ਨੌਜਵਾਨ ਦੀ ਮੌਤ

18 ਮਾਰਚ 2023-ਬਰਨਾਲਾ ਜ਼ਿਲ੍ਹੇ ਦੇ ਪਿੰਡ ਰਾਏਸਰ ਦੇ ਨੌਜਵਾਨ ਦੀ ਕੈਨੇਡਾ ਦੇ ਸ਼ਹਿਰ ਬਰੰਪਟਨ ਚ ਕਿਡਨੀ ਫੇਲ੍ਹ ਹੋਣ ਕਾਰਨ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮ੍ਰਿਤਕ ਗੁਰਪ੍ਰੀਤ ਸਿੰਘ ਉਰਫ ਡਿੰਪਲ ਪੁੱਤਰ ਸਰਬਜੀਤ ਸਿੰਘ ਵਾਸੀ ਰਾਏਸਰ ਢਾਈ ਸਾਲ ਪਹਿਲਾਂ ਓਪਨ ਵਰਕ ਪਰਮਿਟ ‘ਤੇ ਕੈਨੇਡਾ ਗਿਆ ਸੀ। ਕੁਝ ਦਿਨ ਪਹਿਲਾਂ ਗੁਰਪ੍ਰੀਤ ਨੂੰ ਅਚਾਨਕ ਦਰਦ ਹੋਣ ਲੱਗਾ ਤਾਂ ਕੈਨੇਡਾ ਦੇ ਇਕ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਜਿਥੇ 3 ਦਿਨ ਇਲਾਜ ਚੱਲਿਆ ਤੇ ਚੌਥੇ ਦਿਨ ਮੌਤ ਹੋ ਗਈ।ਗੁਰਪ੍ਰੀਤ ਸਿੰਘ ਦੇ ਪਿਤਾ ਸਰਬਜੀਤ ਸਿੰਘ ਨੇ ਦੱਸਿਆ ਕਿ ਪਰਿਵਾਰ ਦੀ ਆਰਥਿਕ ਹਾਲਤ ਇਸ ਕਾਬਲ ਨਹੀਂ ਕਿ ਉਹ ਗੁਰਪ੍ਰੀਤ ਸਿੰਘ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਦਾ ਖਰਚਾ ਚੁੱਕ ਸਕੇ। ਪਿੰਡ ਵਾਸੀ ਲਖਵਿੰਦਰ ਸਿੰਘ, ਕਿਸਾਨ ਨੇਤਾ ਸਤਨਾਮ ਸਿੰਘ ਆਦਿ ਨੇ ਦੱਸਿਆ ਕਿ ਪਰਿਵਾਰ ਨੇ ਜ਼ਮੀਨ ਜਾਇਦਾਦ ਵੇਚ ਕੇ ਗੁਰਪ੍ਰੀਤ ਸਿੰਘ ਨੂੰ ਕੈਨੇਡਾ ਭੇਜਿਆ ਸੀ। ਇਸ ਮੌਕੇ ਨੇਤਾਵਾਂ ਨੇ ਭਾਰਤ ਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਖਰਚਾ ਕਰਕ ਗੁਰਪ੍ਰੀਤ ਸਿੰਘ ਦੀ ਮ੍ਰਿਤਕ ਦੇਹ ਨੂੰ ਜਲਦ ਭਾਰਤ ਲਿਆਉਣ ਵਿਚ ਮਦਦ ਕੀਤੀ ਜਾਵੇ।

ਜਾਦੂ-ਟੋਣੇ ਦੇ ਸ਼ੱਕ ਚ ਬਜ਼ੁਰਗ ਜੋੜੇ ਨੂੰ…

27 ਮਾਰਚ 2023-ਪੱਛਮੀ ਬੰਗਾਲ ਚ ਜਾਦੂ-ਟੋਣੇ ਦੇ ਸ਼ੱਕ ਚ ਇਕ ਬਜ਼ੁਰਗ ਜੋੜੇ ਦੀ ਕਥਿਤ ਤੌਰ ’ਤੇ ਹੱਤਿਆ ਕਰ ਦਿੱਤੀ…

ਕੇਂਦਰ ਸਰਕਾਰ ਨੇ ਵਧਾਈ ਮਨਰੇਗਾ…

27 ਮਾਰਚ 2023-ਕੇਂਦਰ ਸਰਕਾਰ ਨੇ ਵਿੱਤੀ ਸਾਲ…

ਕੈਲੀਫ਼ੋਰਨੀਆ ਦੇ ਇੱਕ ਗੁਰਦੁਆਰਾ ਸਾਹਿਬ…

27 ਮਾਰਚ 2023-ਕੈਲੀਫ਼ੋਰਨੀਆ ਦੇ ਇਕ ਗੁਰਦੁਆਰਾ ਸਾਹਿਬ…

ਦੇਸ਼ ‘ਚ ਫਿਰ ਵੱਧ ਰਿਹਾ…

26, ਮਾਰਚ- ਕੇਂਦਰੀ ਸਿਹਤ ਮੰਤਰਾਲੇ ਦੇ ਐਤਵਾਰ…

Listen Live

Subscription Radio Punjab Today

Our Facebook

Social Counter

  • 29803 posts
  • 0 comments
  • 0 fans

ਕੈਲੀਫ਼ੋਰਨੀਆ ਦੇ ਇੱਕ ਗੁਰਦੁਆਰਾ ਸਾਹਿਬ ਦੇ ਨੇੜੇ…

27 ਮਾਰਚ 2023-ਕੈਲੀਫ਼ੋਰਨੀਆ ਦੇ ਇਕ ਗੁਰਦੁਆਰਾ ਸਾਹਿਬ ਦੇ ਨੇੜੇ ਫਾਇਰਿੰਗ ਦੀ ਖਬਰ ਹੈ। ਦੋ ਵਿਅਕਤੀਆਂ ਨੂੰ ਗੋਲੀ ਲੱਗੀ ਹੈ।…

ਅਮਰੀਕਾ ‘ਚ ਤੂਫਾਨ ਨੇ ਮਚਾਈ…

26, ਮਾਰਚ- ਅਮਰੀਕਾ ਦੇ ਮਿਸੀਸਿਪੀ ‘ਚ ਸ਼ੁੱਕਰਵਾਰ…

25 ਸਾਲਾ US ਟ੍ਰਾਂਸਜੈਂਡਰ ਫਲਾਈਟ…

24 ਮਾਰਚ 2023-ਅਮਰੀਕਾ ਦੇ ਕੋਲੋਰਾਡੋ ‘ਚ ਰਹਿਣ…

ਖੁਫੀਆ ਰਿਪੋਰਟ ‘ਚ ਹੋਇਆ ਖੁਲਾਸਾ…

24 ਮਾਰਚ, 2023: ਭਗੌੜੇ ਅੰਮ੍ਰਿਤਪਾਲ ਸਿੰਘ ਨੇ…