Menu

ਪੇਪਰ ਦੇ ਕੇ ਪਰਤ ਰਹੇ ਭੈਣ ਭਰਾ ਹੋਏ ਸੜਕ ਹਾਦਸੇ ਦਾ ਸ਼ਿਕਾਰ, 21 ਸਾਲਾ ਭੈਣ ਦੀ ਮੌਤ, ਭਰਾ ਜਖਮੀ

18 ਮਾਰਚ  2023-ਸੜਕ ਹਾਦਸੇ ਵਿਚ 21 ਸਾਲਾ ਕੁੜੀ ਦੀ ਮੌਤ ਹੋ ਗਈ ਹੈ। ਇਮਤਿਹਾਨ ਦੇ ਕੇ ਘਰ ਪਰਤਦੇ ਸਮੇਂ ਉਹ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ ਅਤੇ ਮੌਕੇ ‘ਤੇ ਹੀ ਉਸ ਦੀ ਮੌਤ ਹੋ ਗਈ। ਇਸ ਹਾਦਸੇ ਨੇ ਪਰਿਵਾਰ ਨੂੰ ਪੂਰੀ ਤਰ੍ਹਾਂ ਤੋੜ ਦਿੱਤਾ ਹੈ। ਘਟਨਾ ਪਲਾਮੂ ਦੇ ਸਦਰ ਥਾਣਾ ਖੇਤਰ ਦੀ ਹੈ। ਅਨੀਤਾ ਕੁਮਾਰੀ (21) ਦੇ ਪਰਿਵਾਰਕ ਮੈਂਬਰਾਂ ਨੇ ਦੋ ਮਹੀਨੇ ਬਾਅਦ ਵਿਆਹ ਤੈਅ ਕੀਤਾ ਸੀ। ਇਸ ਵਿਆਹ ਤੋਂ ਪੂਰਾ ਪਰਿਵਾਰ ਖੁਸ਼ ਸੀ ਪਰ ਅਨੀਤਾ ਦੀ ਵੀ ਪੜ੍ਹਾਈ ਪੂਰੀ ਕਰਨ ਦੀ ਇੱਛਾ ਸੀ। ਪਰਿਵਾਰ ਵਾਲੇ ਵੀ ਚਾਹੁੰਦੇ ਸਨ ਕਿ ਪੜ੍ਹਾਈ ਪੂਰੀ ਹੋਣ ਤੋਂ ਬਾਅਦ ਹੀ ਵਿਆਹ ਹੋਵੇਗਾ। ਅਨੀਤਾ ਦਾ ਪ੍ਰੀਖਿਆ ਕੇਂਦਰ ਜਨਤਾ ਸ਼ਿਵਰਾਤਰੀ ਕਾਲਜ ਵਿੱਚ ਸੀ। ਸ਼ਾਮ 5.30 ਵਜੇ ਜਦੋਂ ਇਮਤਿਹਾਨ ਸਮਾਪਤ ਹੋਇਆ ਤਾਂ ਰੋਜ਼ਾਨਾ ਦੀ ਤਰ੍ਹਾਂ ਵੱਡਾ ਭਰਾ ਅਨੀਤਾ ਨੂੰ ਮੋਟਰਸਾਈਕਲ ’ਤੇ ਬਿਠਾ ਕੇ ਘਰ ਵਾਪਸ ਜਾਣ ਲੱਗਾ।ਇਕ ਤੇਜ਼ ਰਫ਼ਤਾਰ ਪਿਕਅੱਪ ਵੈਨ ਅਤੇ ਮੋਟਰਸਾਈਕਲ ਦੀ ਆਹਮੋ-ਸਾਹਮਣੀ ਟੱਕਰ ਹੋ ਗਈ। ਇਸ ਜ਼ੋਰਦਾਰ ਟੱਕਰ ‘ਚ ਅਨੀਤਾ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਦਕਿ ਉਸ ਦਾ ਭਰਾ ਜ਼ਖ਼ਮੀ ਹੋ ਗਿਆ। ਸਥਾਨਕ ਲੋਕਾਂ ਨੇ ਤੁਰੰਤ ਇਸ ਦੀ ਸੂਚਨਾ ਥਾਣਾ ਸਦਰ ਨੂੰ ਦਿੱਤੀ। ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਹੈ। ਜ਼ਖ਼ਮੀ ਭਰਾ ਦਾ ਇਲਾਜ ਚੱਲ ਰਿਹਾ ਹੈ।ਥਾਣਾ ਇੰਚਾਰਜ ਨੇ ਦੱਸਿਆ ਕਿ ਜਿਸ ਪਿਕਅੱਪ ਨੇ ਬਾਈਕ ਸਵਾਰ ਨੂੰ ਟੱਕਰ ਮਾਰੀ, ਉਸ ਨੂੰ ਪੁਲਿਸ ਨੇ ਕਬਜ਼ੇ ਵਿੱਚ ਲੈ ਲਿਆ ਹੈ। ਜਦਕਿ ਡਰਾਈਵਰ ਫਰਾਰ ਹੈ। ਇਸ ਹਾਦਸੇ ਤੋਂ ਬਾਅਦ ਪੂਰਾ ਪਰਿਵਾਰ ਸੋਗ ਵਿੱਚ ਡੁੱਬਿਆ ਹੋਇਆ ਹੈ।

ਚੰਡੀਗੜ੍ਹ ਸਾਈਬਰ ਸੈੱਲ ਦੀ ਵੱਡੀ ਕਾਰਵਾਈ 14.7…

ਚੰਡੀਗੜ੍ਹ , 1 ਮਈ 2024- ਚੰਡੀਗੜ੍ਹ ‘ਚ ਬੁੱਧਵਾਰ ਨੂੰ ਸਾਈਬਰ ਸੈੱਲ ਦੀ ਵੱਡੀ ਕਾਰਵਾਈ ਸਾਹਮਣੇ ਆਈ ਹੈ। ਦੱਸਿਆ ਜਾ…

ਐਪ-ਅਧਾਰਿਤ ਜਾਅਲੀ ਨਿਵੇਸ਼ ਯੋਜਨਾ ਖਿਲਾਫ…

ਚੰਡੀਗੜ੍ਹ 1 ਮਈ 2024: ਸੀਬੀਆਈ ਨੇ ਐਚਪੀਜੇਡ…

ਅਟਾਰੀ ਸਰਹੱਦ ’ਤੇ 700 ਕਰੋੜ…

ਚੰਡੀਗੜ੍ਹ, 1 ਮਈ 2024 – ਰਾਸ਼ਟਰੀ ਜਾਂਚ…

ਹੁਣ ਸੁਪਰੀਮ ਕੋਰਟ ਪਹੁੰਚਿਆ ਕੋਵਿਡਸ਼ੀਲਡ…

ਨਿਵੀਂ ਦਿੱਲੀ, 1 ਮਈ : ਕੋਵੀਸ਼ੀਲਡ ਵੈਕਸੀਨ…

Listen Live

Subscription Radio Punjab Today

ਕੀ ਗੋਲਡੀ ਬਰਾੜ ਅਮਰੀਕਾ ਦੇ ਸ਼ਹਿਰ ਫਰੈਜਨੋ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ  ਦੀ ਮੌਤ ਦੀ ਖਬਰ ਆ ਰਹੀ ਹੈ। ਅਮਰੀਕੀ ਵੈਬਸਾਈਟ ਨੇ ਦਾਅਵਾ ਕੀਤਾ…

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

ਮੰਦਭਾਗੀ ਖਬਰ ਕੈਨੇਡਾ ‘ਚ ਇੱਕ…

29 ਅਪ੍ਰੈਲ 2024- ਮੰਦਭਾਗੀ ਖਬਰ ਕੈਨੇਡਾ ਤੋਂ…

Our Facebook

Social Counter

  • 40058 posts
  • 0 comments
  • 0 fans