Menu

ਅੰਮਿ੍ਤਪਾਲ ਸਿੰਘ ਦੀ ਗ੍ਰਿਫਤਾਰੀ ਤੇ ਆਏ ਸਿਆਸਤਦਾਨਾ ਦੇ ਪ੍ਰਤੀਕਰਮ ਨੇ ਛੇੜੀ ਚਰਚਾ

18 ਮਾਰਚ 2023-ਅਮ੍ਰਿਤਪਾਲ ਸਿੰਘ ‘ਤੇ ਪੁਲਿਸ ਦੀ ਕਾਰਵਾਈ ਨੂੰ ਲੈ ਕੇ ਸਿਆਸੀ ਆਗੂਆਂ ਨੇ ਆਪਣੇ ਆਪਣੇ ਅੰਦਾਜ਼ ਚ ਆਪਣੇ ਵਿਚਾਰ ਦਿੱਤੇ ਹਨ, ਜਿਸਦੇ ਚਲਦਿਆਂ ਕਾਂਗਰਸ ਆਗੂ ਰਵਨੀਤ ਬਿੱਟੂ ਨੇ ਇੱਕ ਵੀਡੀਓ ਜਾਰੀ ਕੀਤਾ, ਜਿਸ ਉਹ ਬੋਲਦੇ ਨਜ਼ਰ ਆ ਰਹੇ ਕਿ ‘‘ਇਹ ਜਿਹੜਾ ਅਮ੍ਰਿਤਪਾਲ ਤੁਹਾਨੂੰ ਕਹਿੰਦਾ ਸੀ ਨਾ ਕਿ ਅਸਲੇ ਚੁੱਕ ਲਓ, ਖਾਲਿਸਤਾਨ ਬਣਾਉਣਾ ਹੈ, ਕੁਰਬਾਨੀ ਦੇਣੀ ਹੈ, ਇਹ ਮੈਂ ਦੇਖ ਰਿਹਾ ਹਾਂ ਕਿ ਤੂੰ ਤਾਂ ਬਾਣੇ ਨੂੰ ਧੱਬਾ ਲਗਾ ਦਿੱਤਾ।’ਤੂੰ ਜਿਹੜਾ ਸਿੱਖੀ ਰੂਪ ਲੋਕਾਂ ਨੂੰ ਦਿਖਾਉਂਦਾ ਸੀ, ਉਹ ਕਦੇ ਸਿੱਖ ਵੀ ਭੱਜਦਾ ਹੈ! ਜੇ ਤੇਰੇ ‘ਚ ਜਾਨ ਹੁੰਦੀ ਤਾਂ ਪੁਲਿਸ ਆਉਂਦੀ ਤਾਂ ਕਹਿੰਦਾ ਕਰੋ ਗ੍ਰਿਫ਼ਤਾਰ।

ਉੱਧਰ ਕਾਂਗਰਸੀ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਵੀ ਟਵੀਟ ਕੀਤਾ। ਉਨ੍ਹਾਂ ਟਵੀਟ  ਕਰਕੇ ਲਿਖਿਆ, ”ਦੇਰੀ ਨਾਲ ਹੀ ਸਹੀ ਪਰ ਪੰਜਾਬ ਪੁਲਿਸ ਵਲੋਂ ਕੀਤੀ ਗਈ ਕਾਰਵਾਈ ਦਾ ਮੈਂ ਸਵਾਗਤ ਕਰਦਾ ਹਾਂ। ”ਸਮੂਹ ਪੰਜਾਬੀਆਂ ਨੂੰ ਮੇਰੀ ਬੇਨਤੀ ਹੈ ਕਿ ਸ਼ਾਂਤੀ ਬਣਾਈ ਰੱਖਣ ਅਤੇ ਅਫਵਾਹਾਂ ਤੇ ਭਰੋਸਾ ਨਾ ਕਰਨ।

 

ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ  ਵੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਤੇ  ਲਿਖਿਆ ਹੈ ਕਿ  ”ਗੁਰੂ ਦੇ ਸੱਚੇ ਸਿੱਖ ਭੱਜਦੇ ਨਹੀਂ ਹੁੰਦੇ। ਚਾਹੇ ਮਜਬੂਰੀ ਵੱਸ ਹੀ ਪੰਜਾਬ ਪੁਲਿਸ ਆਪਣਾ ਕੰਮ ਕਰ ਰਹੀ ਹੈ। ਸਮੂਹ ਪੰਜਾਬੀਆਂ ਨੂੰ ਬੇਨਤੀ ਹੈ ਕਿ ਸ਼ਾਂਤੀ ਬਣਾਈ ਰੱਖੋ।

40 ਸਾਲਾਂ ‘ਚ ਇਕੱਲੇ ਕੀਤੀ ਤਾਲਾਬ ਦੀ…

27, ਮਾਰਚ- ਝਾਰਖੰਡ ਦੇ ਪੱਛਮ ਸਿੰਙਭੂਮ ਦੇ ਕੁਰਮਿਤਾ ਪਿੰਡ ਦੇ ਰਹਿਣ ਵਾਲੇ ਚੁੰਬਰੂ ਤਾਮਸੋਏ ਨੇ ਇਕੱਲੇ 100 ਗੁਣਾ 100…

ਜਾਦੂ-ਟੋਣੇ ਦੇ ਸ਼ੱਕ ਚ ਬਜ਼ੁਰਗ…

27 ਮਾਰਚ 2023-ਪੱਛਮੀ ਬੰਗਾਲ ਚ ਜਾਦੂ-ਟੋਣੇ ਦੇ…

ਕੇਂਦਰ ਸਰਕਾਰ ਨੇ ਵਧਾਈ ਮਨਰੇਗਾ…

27 ਮਾਰਚ 2023-ਕੇਂਦਰ ਸਰਕਾਰ ਨੇ ਵਿੱਤੀ ਸਾਲ…

ਕੈਲੀਫ਼ੋਰਨੀਆ ਦੇ ਇੱਕ ਗੁਰਦੁਆਰਾ ਸਾਹਿਬ…

27 ਮਾਰਚ 2023-ਕੈਲੀਫ਼ੋਰਨੀਆ ਦੇ ਇਕ ਗੁਰਦੁਆਰਾ ਸਾਹਿਬ…

Listen Live

Subscription Radio Punjab Today

Our Facebook

Social Counter

  • 29808 posts
  • 0 comments
  • 0 fans

ਕੈਲੀਫ਼ੋਰਨੀਆ ਦੇ ਇੱਕ ਗੁਰਦੁਆਰਾ ਸਾਹਿਬ ਦੇ ਨੇੜੇ…

27 ਮਾਰਚ 2023-ਕੈਲੀਫ਼ੋਰਨੀਆ ਦੇ ਇਕ ਗੁਰਦੁਆਰਾ ਸਾਹਿਬ ਦੇ ਨੇੜੇ ਫਾਇਰਿੰਗ ਦੀ ਖਬਰ ਹੈ। ਦੋ ਵਿਅਕਤੀਆਂ ਨੂੰ ਗੋਲੀ ਲੱਗੀ ਹੈ।…

ਅਮਰੀਕਾ ‘ਚ ਤੂਫਾਨ ਨੇ ਮਚਾਈ…

26, ਮਾਰਚ- ਅਮਰੀਕਾ ਦੇ ਮਿਸੀਸਿਪੀ ‘ਚ ਸ਼ੁੱਕਰਵਾਰ…

25 ਸਾਲਾ US ਟ੍ਰਾਂਸਜੈਂਡਰ ਫਲਾਈਟ…

24 ਮਾਰਚ 2023-ਅਮਰੀਕਾ ਦੇ ਕੋਲੋਰਾਡੋ ‘ਚ ਰਹਿਣ…

ਖੁਫੀਆ ਰਿਪੋਰਟ ‘ਚ ਹੋਇਆ ਖੁਲਾਸਾ…

24 ਮਾਰਚ, 2023: ਭਗੌੜੇ ਅੰਮ੍ਰਿਤਪਾਲ ਸਿੰਘ ਨੇ…