18 ਮਾਰਚ 2023-ਸੂਬੇ ਵਿੱਚ ਅਮਨ-ਕਾਨੂੰਨ ਦੀ ਗਤੀ ਅਤੇ ਸਦਭਾਵਨਾ ਬਣਾਈ ਰੱਖਣ ਲਈ ਪੁਲਿਸ ਦੇ ਕੰਮਕਾਜ ਚ ਦਖਲ ਨਾ ਦਿੱਤਾ ਜਾਵੇ। ਅਜਿਹੇ ਵਿੱਚ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਦੇ ਕਈ ਹਿੱਸਿਆਂ ਵਿੱਚ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ ਤਾਂ ਕਿ ਕਿਸੇ ਵੀ ਤਰ੍ਹਾਂ ਦੀ ਗਲਤ ਸੂਚਨਾ ਨਾ ਫੈਲਾਈ ਜਾ ਸਕੇ ।
