Menu

ਮੇਰਾ ਪੁੱਤ ਕੱਲ੍ਹ ਤੋਂ ਹੀ ਪੁਲਿਸ ਦੀ ਗ੍ਰਿਫ਼ਤ ‘ਚ ਆ, ਮੈਨੂੰ ਤਾਂ ਖਦਸਾ ਕਿ ਕੋਈ ਅਣਹੋਣੀ ਨਾ ਵਾਪਰ ਜਾਵੇ-ਪਿਤਾ ਤਰਸੇਮ ਸਿੰਘ

19 ਮਾਰਚ 2023-‘ਵਾਰਿਸ ਪੰਜਾਬ ਦੇ’ ਦੇ ਮੁਖੀ  ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ  ਆਪਣੇ ਸਪੁੱਤਰ ਨਾਲ ‘ਕੋਈ ਅਣਹੋਣੀ ਨਾ ਵਾਪਰ ਜਾਵੇ’ ਇਸਦਾ ਖ਼ਦਸ਼ਾ ਪ੍ਰਗਟਾਇਆ ਹੈ। ਪਿਤਾ ਤਰਸੇਮ ਸਿੰਘ ਵੱਲੋਂ ਦਾਅਵਾ ਕੀਤਾ ਜਾ ਰਿਹਾ ਕਿ ਉਨ੍ਹਾਂ ਦੇ ਪੁੱਤਰ ਅੰਮ੍ਰਿਤਪਾਲ ਸਿੰਘ ਨੂੰ ਪੁਲਿਸ ਵੱਲੋਂ ਬੀਤੇ ਕੱਲ੍ਹ ਹੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜੋ ਅੰਮ੍ਰਿਤਪਾਲ ਦੇ ਸਮਰੱਥਕਾਂ ਵੱਲੋਂ ਕੱਲ੍ਹ ਤੋਂ ਹੀ ਕਿਹਾ ਵੀ ਜਾ ਰਿਹਾ ਹੈ। ਪਰ ਪੁਲਿਸ ਨੇਆਪਣੇ ਇੱਕ ਅਧਿਕਾਰਤੀ ਬਿਆਨ ‘ਚ ਇਸ ਤੋਂ ਇਨਕਾਰ ਕੀਤਾ ਹੈ। ਪੰਜਾਬ ਪੁਲਿਸ ਵੱਲੋਂ ਆਪਣੇ ਬਿਆਨਾਂ ‘ਚ ਭਾਈ ਅੰਮ੍ਰਿਤਪਾਲ ਨੂੰ ਭਗੌੜਾ ਤੱਕ ਘੋਸ਼ਿਤ ਕਰ ਦਿੱਤਾ ਗਿਆ ਹੈ। ਪਿਤਾ ਨੇ ਸ਼ੰਕਾ ਜਤਾਈ ਹੈ ਕਿ ਪੁਲਿਸ ਅਤੇ ਸਰਕਾਰ ਰਣਨੀਤੀ ਬਣਾ ਰਹੀ ਹੈ ਕਿ ਅੰਮ੍ਰਿਤਪਾਲ ‘ਤੇ ਕਿਵੇਂ ਕਿਹੜੇ ਹੱਥਿਆਰਾਂ ਦਾ ਕੇਸ ਬਣਾਇਆ ਜਾ ਸਕੇ। ਤਰਸੇਮ ਸਿੰਘ ਨੇ ਇਹ ਵੀ ਖਦਸ਼ਾ ਜ਼ਾਹਰ ਕੀਤਾ ਕਿ ਉਨ੍ਹਾਂ ਦੇ ਸਪੁੱਤਰ ਅੰਮ੍ਰਿਤਪਾਲ ਸਿੰਘ ਨਾਲ ਕੋਈ ਅਣਹੋਣੀ ਨਾ ਵਾਪਰ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਸਾਡੇ ਘਰਾਂ ਵਿੱਚ ਫ਼ੋਰਸਾਂ ਲਾ ਕੇ ਸਾਨੂੰ ਹਿਰਾਸਤ ਵਿੱਚ ਲੈ ਲਿਆ ਗਿਆ। ਸਾਡੇ ਘਰ ਆ ਕੇ ਤਲਾਸ਼ੀਆ ਲਈ ਜਾ ਰਹੀ ਹੈ, ਜੋ ਕਿ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਚੰਗੇ ਕੰਮ ਕਰ ਰਿਹਾ ਹੈ, ਲੋਕਾਂ ਨੂੰ ਨਸ਼ਿਆਂ ਨਾਲੋ ਤੋੜ ਕੇ ਅੰਮ੍ਰਿਤ ਸੰਚਾਰ ਨਾਲ ਜੋੜ ਰਿਹਾ ਹੈ। ਪਰ ਇਹ ਗੱਲ ਇਨ੍ਹਾਂ ਤੋਂ ਬਰਦਾਸ਼ਤ ਨਹੀਂ ਹੋ ਰਹੀ।

40 ਸਾਲਾਂ ‘ਚ ਇਕੱਲੇ ਕੀਤੀ ਤਾਲਾਬ ਦੀ…

27, ਮਾਰਚ- ਝਾਰਖੰਡ ਦੇ ਪੱਛਮ ਸਿੰਙਭੂਮ ਦੇ ਕੁਰਮਿਤਾ ਪਿੰਡ ਦੇ ਰਹਿਣ ਵਾਲੇ ਚੁੰਬਰੂ ਤਾਮਸੋਏ ਨੇ ਇਕੱਲੇ 100 ਗੁਣਾ 100…

ਜਾਦੂ-ਟੋਣੇ ਦੇ ਸ਼ੱਕ ਚ ਬਜ਼ੁਰਗ…

27 ਮਾਰਚ 2023-ਪੱਛਮੀ ਬੰਗਾਲ ਚ ਜਾਦੂ-ਟੋਣੇ ਦੇ…

ਕੇਂਦਰ ਸਰਕਾਰ ਨੇ ਵਧਾਈ ਮਨਰੇਗਾ…

27 ਮਾਰਚ 2023-ਕੇਂਦਰ ਸਰਕਾਰ ਨੇ ਵਿੱਤੀ ਸਾਲ…

ਕੈਲੀਫ਼ੋਰਨੀਆ ਦੇ ਇੱਕ ਗੁਰਦੁਆਰਾ ਸਾਹਿਬ…

27 ਮਾਰਚ 2023-ਕੈਲੀਫ਼ੋਰਨੀਆ ਦੇ ਇਕ ਗੁਰਦੁਆਰਾ ਸਾਹਿਬ…

Listen Live

Subscription Radio Punjab Today

Our Facebook

Social Counter

  • 29807 posts
  • 0 comments
  • 0 fans

ਕੈਲੀਫ਼ੋਰਨੀਆ ਦੇ ਇੱਕ ਗੁਰਦੁਆਰਾ ਸਾਹਿਬ ਦੇ ਨੇੜੇ…

27 ਮਾਰਚ 2023-ਕੈਲੀਫ਼ੋਰਨੀਆ ਦੇ ਇਕ ਗੁਰਦੁਆਰਾ ਸਾਹਿਬ ਦੇ ਨੇੜੇ ਫਾਇਰਿੰਗ ਦੀ ਖਬਰ ਹੈ। ਦੋ ਵਿਅਕਤੀਆਂ ਨੂੰ ਗੋਲੀ ਲੱਗੀ ਹੈ।…

ਅਮਰੀਕਾ ‘ਚ ਤੂਫਾਨ ਨੇ ਮਚਾਈ…

26, ਮਾਰਚ- ਅਮਰੀਕਾ ਦੇ ਮਿਸੀਸਿਪੀ ‘ਚ ਸ਼ੁੱਕਰਵਾਰ…

25 ਸਾਲਾ US ਟ੍ਰਾਂਸਜੈਂਡਰ ਫਲਾਈਟ…

24 ਮਾਰਚ 2023-ਅਮਰੀਕਾ ਦੇ ਕੋਲੋਰਾਡੋ ‘ਚ ਰਹਿਣ…

ਖੁਫੀਆ ਰਿਪੋਰਟ ‘ਚ ਹੋਇਆ ਖੁਲਾਸਾ…

24 ਮਾਰਚ, 2023: ਭਗੌੜੇ ਅੰਮ੍ਰਿਤਪਾਲ ਸਿੰਘ ਨੇ…