Menu

ਫਰਾਰ ਤੋਂ ਭਗੌੜਾ ਕਰਾਰ ਦਿੱਤੇ ਜਾਣ ਤੋਂ ਬਾਅਦ ਅੰਮਿ੍ਤਪਾਲ ਸਿੰਘ ਦਾ ਇਨਕਾਉਂਟਰ ਕੀਤਾ ਜਾ ਸਕਦਾ ਹੈ-ਸਿਮਰਜੀਤ ਸਿੰਘ ਮਾਨ

19 ਮਾਰਚ 2023-ਮਾਨਸਾ ਵਿਖੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੀ ਬਰਸੀ ਤੇ ਪਹੁੰਚੇ ਸਾਂਸਦ ਸਿਮਰਜੀਤ ਸਿੰਘ ਮਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅੰਮ੍ਰਿਤਪਾਲ ਸਿੰਘ ਬਾਰੇ ਕਿਹਾ ਕਿ ਅੰਮਿਤ੍ਰਪਾਲ ਸਿੰਘ ਜੋ ਕਿ ਕੱਲ੍ਹ ਦਾ ਪੰਜਾਬ ਪੁਲਿਸ ਦੀ ਗ੍ਰਿਫਤ ਚ ਹੈ। ਉਨ੍ਹਾਂ ਖਦਸਾ ਜਿਤਾਇਆ ਕਿ ਅੰਮ੍ਰਿਤਪਾਲ ਸਿੰਘ ਦਾ ਇਨਕਾਉਂਟਰ ਨਾ ਕਰ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਪੁਲਿਸ ਨੂੰ ਕੱਲ੍ਹ ਤੱਕ ਅੰਮ੍ਰਿਤਪਾਲ ਨੂੰ ਅਦਾਲਤ ਚ ਪੇਸ਼ ਕਰ ਦੇਣਾ ਚਾਹੀਦਾ ਜੇਕਰ ਅਜਿਹਾ ਨਹੀਂ ਹੁੰਦਾ ਅਤੇ ਅੰਮ੍ਰਿਤਪਾਲ ਸਿੰਘ ਦਾ ਇਨਕਾਉਂਟਰ ਕਰ ਦਿੱਤਾ ਤਾਂ ਵੱਡਾ ਪੁਆੜਾ ਪੈ ਸਕਦਾ ਹੈ। ਉਨ੍ਹਾਂ ਪੰਜਾਬ ਸਰਕਾਰ ਨੂੰ ਸੁਝਾਅ ਦਿੰਦਿਆਂ ਕਿਹਾ ਕਿ ਉਹ ਅਜਿਹਾ ਕਦਮ ਨਾ ਚੁੱਕੇ ਜੇਕਰ ਅਜਿਹਾ ਹੁੰਦਾ ਹੈ ਤਾਂ  ਸਿੱਖ ਜਥੇਬੰਦੀਆਂ ਸਮੇਤ ਦੁਨੀਆਂ ਭਰ ਦੇ ਸਿੱਖਾਂ ਚ ਰੋਸ ਹੋਵੇਗਾ, ਜਿਸ ਕਾਰਨ ਵੱਡੀ ਉੱਥਲ ਪੁਥਲ ਹੋ ਸਕਦੀ ਹੈ।

ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਆਪਣੇ ਸਪੁੱਤਰ ਨਾਲ ‘ਕੋਈ ਅਣਹੋਣੀ ਨਾ ਘੱਟ ਜਾਵੇ’ ਇਸਦਾ ਖ਼ਦਸ਼ਾ ਪ੍ਰਗਟਾਇਆ ਹੈ।ਪਿਤਾ ਤਰਸੇਮ ਸਿੰਘ ਵੱਲੋਂ ਦਾਅਵਾ ਕੀਤਾ ਜਾ ਰਿਹਾ ਕਿ ਉਨ੍ਹਾਂ ਦੇ ਪੁੱਤਰ ਅੰਮ੍ਰਿਤਪਾਲ ਸਿੰਘ ਨੂੰ ਪੁਲਿਸ ਵੱਲੋਂ ਬੀਤੇ ਕੱਲ੍ਹ ਹੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜੋ ਅੰਮ੍ਰਿਤਪਾਲ ਦੇ ਸਮਰੱਥਕਾਂ ਵੱਲੋਂ ਕੱਲ੍ਹ ਤੋਂ ਹੀ ਕਿਹਾ ਵੀ ਜਾ ਰਿਹਾ ਹੈ। ਪਰ ਪੁਲਿਸ ਨੇ ਬੀਤੇ ਦਿਨ ਆਪਣੇ ਇੱਕ ਅਧਿਕਾਰਤੀ ਬਿਆਨ ‘ਚ ਇਸ ਤੋਂ ਇਨਕਾਰ ਕੀਤਾ ਹੈ। ਪੰਜਾਬ ਪੁਲਿਸ ਵੱਲੋਂ ਆਪਣੇ ਬਿਆਨਾਂ ‘ਚ ਭਾਈ ਅੰਮ੍ਰਿਤਪਾਲ ਨੂੰ ਭਗੌੜਾ ਤੱਕ ਘੋਸ਼ਿਤ ਕਰ ਦਿੱਤਾ ਗਿਆ ਹੈ। ਪਿਤਾ ਨੇ ਸ਼ੰਕਾ ਜਤਾਈ ਹੈ ਕਿ ਪੁਲਿਸ ਅਤੇ ਸਰਕਾਰ ਰਣਨੀਤੀ ਬਣਾ ਰਹੀ ਹੈ ਕਿ ਅੰਮ੍ਰਿਤਪਾਲ ‘ਤੇ ਕਿਵੇਂ ਕਿਹੜੇ ਹੱਥਿਆਰਾਂ ਦਾ ਕੇਸ ਬਣਾਇਆ ਜਾ ਸਕੇ। ਤਰਸੇਮ ਸਿੰਘ ਨੇ ਇਹ ਵੀ ਖਦਸ਼ਾ ਜ਼ਾਹਰ ਕੀਤਾ ਕਿ ਉਨ੍ਹਾਂ ਦੇ ਸਪੁੱਤਰ ਅੰਮ੍ਰਿਤਪਾਲ ਸਿੰਘ ਨਾਲ ਕੋਈ ਅਣਹੋਣੀ ਨਾ ਵਾਪਰ ਜਾਵੇ।

 

ਦੇਸ਼ ‘ਚ ਫਿਰ ਵੱਧ ਰਿਹਾ ਕੋਰੋਨਾ, 24…

26, ਮਾਰਚ- ਕੇਂਦਰੀ ਸਿਹਤ ਮੰਤਰਾਲੇ ਦੇ ਐਤਵਾਰ ਦੇ ਅੰਕੜਿਆਂ ਅਨੁਸਾਰ ਭਾਰਤ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਵਿਡ-19 ਦੇ 1,890…

ਭੋਜਪੁਰੀ ਐਕਟ੍ਰੈਸ ਆਕਾਂਸ਼ਾ ਦੁਬੇ ਦੀ…

26, ਮਾਰਚ- ਭੋਜਪੁਰੀ ਅਭਿਨੇਤਰੀ ਆਕਾਂਸ਼ਾ ਦੁਬੇ ਨੇ…

ਮੁੰਬਈ ਪੁਲਿਸ ਨੇ ਕੀਤੀ ਵੱਡੀ…

26, ਮਾਰਚ- ਸਲਮਾਨ ਖਾਨ ਨੂੰ ਧਮਕੀ ਦੇਣ…

ਦੇਸ਼ ਲਈ ਹਜ਼ਾਰਾਂ ਕਿਲੋਮੀਟਰ ਤੁਰਨ…

26, ਮਾਰਚ- ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ…

Listen Live

Subscription Radio Punjab Today

Our Facebook

Social Counter

  • 29793 posts
  • 0 comments
  • 0 fans

ਅਮਰੀਕਾ ‘ਚ ਤੂਫਾਨ ਨੇ ਮਚਾਈ ਤਬਾਹੀ, 26…

26, ਮਾਰਚ- ਅਮਰੀਕਾ ਦੇ ਮਿਸੀਸਿਪੀ ‘ਚ ਸ਼ੁੱਕਰਵਾਰ ਦੇਰ ਰਾਤ ਆਏ ਤੂਫਾਨ ਕਾਰਨ 26 ਲੋਕਾਂ ਦੀ ਮੌਤ ਹੋ ਗਈ। ਖੇਤਰ…

25 ਸਾਲਾ US ਟ੍ਰਾਂਸਜੈਂਡਰ ਫਲਾਈਟ…

24 ਮਾਰਚ 2023-ਅਮਰੀਕਾ ਦੇ ਕੋਲੋਰਾਡੋ ‘ਚ ਰਹਿਣ…

ਖੁਫੀਆ ਰਿਪੋਰਟ ‘ਚ ਹੋਇਆ ਖੁਲਾਸਾ…

24 ਮਾਰਚ, 2023: ਭਗੌੜੇ ਅੰਮ੍ਰਿਤਪਾਲ ਸਿੰਘ ਨੇ…

WhatsApp ਦਾ ਨਵਾਂ ਅਪਡੇਟ,ਗਰੁੱਪ ਐਡਮਿਨ…

23 ਮਾਰਚ 2023-ਮੈਟਾ ਦੇ ਸੀਈਓ ਮਾਰਕ ਜ਼ੁਕਰਬਰਗ…