Menu

ਰੂਸੀ ਏਅਰਲਾਈਨ ਦੀ ਉਡਾਣ ‘ਚ ਬੰਬ ਦੀ ਧਮਕੀ, ਪੁਲਿਸ ਵੱਲੋਂ ਜਾਂਚ ਸ਼ੁਰੂ

19, ਮਾਰਚ- ਰੂਸੀ ਏਅਰਲਾਈਨ ਦੀ ਉਡਾਣ ‘ਚ ਬੰਬ ਦੀ ਧਮਕੀ ਮਿਲੀ ਹੈ। ਸੂਚਨਾ ਮੁਤਾਬਕ ਇਹ ਧਮਕੀ ਈ-ਮੇਲ ਰਾਹੀਂ ਦਿੱਤੀ ਗਈ ਹੈ। ਇਸ ਸੰਬੰਧੀ ਦਿੱਲੀ ਪੁਲਿਸ ਨੇ ਐਤਵਾਰ ਨੂੰ ਫਲਾਈਟ ਵਿੱਚ ਬੰਬ ਹੋਣ ਦੀ ਧਮਕੀ ਦੇਣ ਵਾਲੀ ਈ-ਮੇਲ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਇਹ ਈ-ਮੇਲ ਸ਼ੁੱਕਰਵਾਰ ਨੂੰ ‘ਡਾਇਲ GMRF ਫੀਡਬੈਕ ਪੋਰਟਲ’ ‘ਤੇ ਆਈ। ਇਸ ਈ-ਮੇਲ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਏਰੋਫਲੋਟ ਫਲਾਈਟ SU-232 ਵਿੱਚ ਇੱਕ ਸੋਡਾ ਕੈਨ ਵਿੱਚ ਇੱਕ ਬੰਬ ਹੈ, ਜੋ ਅੱਧ ਵਿਚਕਾਰ ਫਟ ਜਾਵੇਗਾ। ਦੱਸ ਦੇਈਏ ਕਿ Aeroflot ਇੱਕ ਰੂਸੀ ਏਅਰਲਾਈਨ ਹੈ। ਇਸ ਦੀ SU-232 ਫਲਾਈਟ ਮਾਸਕੋ ਅਤੇ ਦਿੱਲੀ ਵਿਚਕਾਰ ਯਾਤਰਾ ਕਰਦੀ ਹੈ। ਪੁਲਿਸ ਨੇ ਇਸ ਮਾਮਲੇ ਸੰਬੰਧੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਜਾਦੂ-ਟੋਣੇ ਦੇ ਸ਼ੱਕ ਚ ਬਜ਼ੁਰਗ ਜੋੜੇ ਨੂੰ…

27 ਮਾਰਚ 2023-ਪੱਛਮੀ ਬੰਗਾਲ ਚ ਜਾਦੂ-ਟੋਣੇ ਦੇ ਸ਼ੱਕ ਚ ਇਕ ਬਜ਼ੁਰਗ ਜੋੜੇ ਦੀ ਕਥਿਤ ਤੌਰ ’ਤੇ ਹੱਤਿਆ ਕਰ ਦਿੱਤੀ…

ਕੇਂਦਰ ਸਰਕਾਰ ਨੇ ਵਧਾਈ ਮਨਰੇਗਾ…

27 ਮਾਰਚ 2023-ਕੇਂਦਰ ਸਰਕਾਰ ਨੇ ਵਿੱਤੀ ਸਾਲ…

ਕੈਲੀਫ਼ੋਰਨੀਆ ਦੇ ਇੱਕ ਗੁਰਦੁਆਰਾ ਸਾਹਿਬ…

27 ਮਾਰਚ 2023-ਕੈਲੀਫ਼ੋਰਨੀਆ ਦੇ ਇਕ ਗੁਰਦੁਆਰਾ ਸਾਹਿਬ…

ਦੇਸ਼ ‘ਚ ਫਿਰ ਵੱਧ ਰਿਹਾ…

26, ਮਾਰਚ- ਕੇਂਦਰੀ ਸਿਹਤ ਮੰਤਰਾਲੇ ਦੇ ਐਤਵਾਰ…

Listen Live

Subscription Radio Punjab Today

Our Facebook

Social Counter

  • 29803 posts
  • 0 comments
  • 0 fans

ਕੈਲੀਫ਼ੋਰਨੀਆ ਦੇ ਇੱਕ ਗੁਰਦੁਆਰਾ ਸਾਹਿਬ ਦੇ ਨੇੜੇ…

27 ਮਾਰਚ 2023-ਕੈਲੀਫ਼ੋਰਨੀਆ ਦੇ ਇਕ ਗੁਰਦੁਆਰਾ ਸਾਹਿਬ ਦੇ ਨੇੜੇ ਫਾਇਰਿੰਗ ਦੀ ਖਬਰ ਹੈ। ਦੋ ਵਿਅਕਤੀਆਂ ਨੂੰ ਗੋਲੀ ਲੱਗੀ ਹੈ।…

ਅਮਰੀਕਾ ‘ਚ ਤੂਫਾਨ ਨੇ ਮਚਾਈ…

26, ਮਾਰਚ- ਅਮਰੀਕਾ ਦੇ ਮਿਸੀਸਿਪੀ ‘ਚ ਸ਼ੁੱਕਰਵਾਰ…

25 ਸਾਲਾ US ਟ੍ਰਾਂਸਜੈਂਡਰ ਫਲਾਈਟ…

24 ਮਾਰਚ 2023-ਅਮਰੀਕਾ ਦੇ ਕੋਲੋਰਾਡੋ ‘ਚ ਰਹਿਣ…

ਖੁਫੀਆ ਰਿਪੋਰਟ ‘ਚ ਹੋਇਆ ਖੁਲਾਸਾ…

24 ਮਾਰਚ, 2023: ਭਗੌੜੇ ਅੰਮ੍ਰਿਤਪਾਲ ਸਿੰਘ ਨੇ…