Menu

ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ-ਛਲਕਿਆ ਮਾਪਿਆਂ ਦਾ ਦਰਦ ਗੈਂਗਸਟਰ ਲਾਰੈਂਸ ਬਾਰੇ ਕਿਹਾ …

19 ਮਾਰਚ 2023-ਸਿੱਧੂ ਮੂਸੇਵਾਲਾ ਦੀ ਅੱਜ ਪਹਿਲੀ ਬਰਸੀ ਮੌਕੇ ਪਿਤਾ ਬਲਕੌਰ ਸਿੰਘ ਤੇ ਮਾਂ ਚਰਨ ਕੌਰ ਨੇ ਆਪਣੇ ਦਿਲ ਦੇ ਜਜ਼ਬਾਤ ਸਾਂਝੇ ਕੀਤੇ। ਮਾਤਾ ਚਰਨ ਕੌਰ ਨੇ  ਭਾਵੁਕ ਹੁੰਦਿਆਂ ਕਿਹਾ ਕਿ ਅੱਜ ਵੀ ਸਾਡਾ ਦੇਸ਼ ਗੁਲਾਮ ਹੈ। ਜੇਲ੍ਹ ਵਿੱਚੋਂ ਲਾਰੈਂਸ ਵਰਗਾ ਗੈਂਗਸਟਰ ਖੁੱਲ੍ਹੇਆਮ ਵੀਡੀਓ ਕਾਲ ਕਰਕੇ ਕਹਿ ਰਿਹਾ ਹੈ ਕਿ ਕਤਲ ਉਸ ਨੇ ਕਰਵਾਇਆ ਹੈ।ਸਰਕਾਰ ਇਸ ‘ਤੇ ਕੋਈ ਸਖ਼ਤ ਕਾਰਵਾਈ ਨਹੀਂ ਕਰ ਰਹੀ ਹੈ। ਅੱਜ ਪੁਲਿਸ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕਰਨ ਵਿੱਚ ਲੱਗੀ ਹੋਈ ਹੈ। ਅਸੀਂ ਅੰਮ੍ਰਿਤਪਾਲ ਦੀ ਹੈਸੀਅਤ ਨਹੀਂ ਜਾਣਦੇ। ਸਰਕਾਰ ਉਸ ਨੂੰ ਕਿਸੇ ਹੋਰ ਦਿਨ ਵੀ ਗ੍ਰਿਫਤਾਰ ਕਰ ਸਕਦੀ ਸੀ। ਜੇਕਰ ਮਾਮਲਾ ਦਰਜ ਕਰਨਾ ਸੀ ਤਾਂ ਅਜਨਾਲਾ ‘ਚ ਜਿਸ ਦਿਨ ਇਹ ਘਟਨਾ ਵਾਪਰੀ ਸੀ, ਉਸ ਦਿਨ ਕਿਉਂ ਨਹੀਂ ਕੀਤਾ ਗਿਆ? ਸਰਕਾਰ ਨੇ ਇਹ ਕਾਰਾ ਸਿੱਧੂ ਦੀ ਬਰਸੀ ਨੂੰ ਵਿਗਾੜਨ ਕਰਕੇ ਕੀਤਾ ਹੈ। ਚਰਨ ਕੌਰ ਨੇ ਕਿਹਾ ਕਿ ਜੇਕਰ ਉਸ ਦੇ ਲੜਕੇ ਨੇ ਕਿਸੇ ਦਾ ਕਤਲ ਕੀਤਾ ਹੈ ਤਾਂ ਜੇਕਰ ਕੋਈ ਸਾਬਤ ਕਰ ਦਿੰਦਾ ਹੈ ਤਾਂ ਉਹ ਅਤੇ ਉਸ ਦਾ ਪਤੀ ਬਲਕੌਰ ਸਿੰਘ ਪੁੱਤਰ ਤੋਂ ਬਾਅਦ ਸਜ਼ਾ ਭੁਗਤਣ ਲਈ ਤਿਆਰ ਹਨ। ਜਿਵੇਂ ਮੇਰਾ ਪੁੱਤ ਅਣਖ ਨਾਲ ਜਿਉਂ ਕੇ ਗਿਆ ਉਵੇਂ ਹੀ ਅਸੀਂ ਅਣਖ ਨਾਲ ਜੀਵਾਂਗੇ ਭਾਵੇਂ ਕੱਲ੍ਹ ਨੂੰ ਗੋਲੀ ਵੱਜਦੀ ਹੁਣ ਵੱਜ ਜਾਵੇ ਕੋਈ ਪ੍ਰਵਾਹ ਨਹੀਂ ਹੈ।

40 ਸਾਲਾਂ ‘ਚ ਇਕੱਲੇ ਕੀਤੀ ਤਾਲਾਬ ਦੀ…

27, ਮਾਰਚ- ਝਾਰਖੰਡ ਦੇ ਪੱਛਮ ਸਿੰਙਭੂਮ ਦੇ ਕੁਰਮਿਤਾ ਪਿੰਡ ਦੇ ਰਹਿਣ ਵਾਲੇ ਚੁੰਬਰੂ ਤਾਮਸੋਏ ਨੇ ਇਕੱਲੇ 100 ਗੁਣਾ 100…

ਜਾਦੂ-ਟੋਣੇ ਦੇ ਸ਼ੱਕ ਚ ਬਜ਼ੁਰਗ…

27 ਮਾਰਚ 2023-ਪੱਛਮੀ ਬੰਗਾਲ ਚ ਜਾਦੂ-ਟੋਣੇ ਦੇ…

ਕੇਂਦਰ ਸਰਕਾਰ ਨੇ ਵਧਾਈ ਮਨਰੇਗਾ…

27 ਮਾਰਚ 2023-ਕੇਂਦਰ ਸਰਕਾਰ ਨੇ ਵਿੱਤੀ ਸਾਲ…

ਕੈਲੀਫ਼ੋਰਨੀਆ ਦੇ ਇੱਕ ਗੁਰਦੁਆਰਾ ਸਾਹਿਬ…

27 ਮਾਰਚ 2023-ਕੈਲੀਫ਼ੋਰਨੀਆ ਦੇ ਇਕ ਗੁਰਦੁਆਰਾ ਸਾਹਿਬ…

Listen Live

Subscription Radio Punjab Today

Our Facebook

Social Counter

  • 29808 posts
  • 0 comments
  • 0 fans

ਕੈਲੀਫ਼ੋਰਨੀਆ ਦੇ ਇੱਕ ਗੁਰਦੁਆਰਾ ਸਾਹਿਬ ਦੇ ਨੇੜੇ…

27 ਮਾਰਚ 2023-ਕੈਲੀਫ਼ੋਰਨੀਆ ਦੇ ਇਕ ਗੁਰਦੁਆਰਾ ਸਾਹਿਬ ਦੇ ਨੇੜੇ ਫਾਇਰਿੰਗ ਦੀ ਖਬਰ ਹੈ। ਦੋ ਵਿਅਕਤੀਆਂ ਨੂੰ ਗੋਲੀ ਲੱਗੀ ਹੈ।…

ਅਮਰੀਕਾ ‘ਚ ਤੂਫਾਨ ਨੇ ਮਚਾਈ…

26, ਮਾਰਚ- ਅਮਰੀਕਾ ਦੇ ਮਿਸੀਸਿਪੀ ‘ਚ ਸ਼ੁੱਕਰਵਾਰ…

25 ਸਾਲਾ US ਟ੍ਰਾਂਸਜੈਂਡਰ ਫਲਾਈਟ…

24 ਮਾਰਚ 2023-ਅਮਰੀਕਾ ਦੇ ਕੋਲੋਰਾਡੋ ‘ਚ ਰਹਿਣ…

ਖੁਫੀਆ ਰਿਪੋਰਟ ‘ਚ ਹੋਇਆ ਖੁਲਾਸਾ…

24 ਮਾਰਚ, 2023: ਭਗੌੜੇ ਅੰਮ੍ਰਿਤਪਾਲ ਸਿੰਘ ਨੇ…