Menu

ਪੰਜਾਬ ਵਿਚ ਬਣੇ ਹਾਲਾਤਾਂ ਨੂੰ ਦੇਖਦੇ ਹੋਏ ਸਰਕਾਰੀ ਪ੍ਰੋਗਰਾਮ ਰੱਦ

19, ਮਾਰਚ- ਪੰਜਾਬ ਵਿਚ ਇੱਕ-ਦੋ ਦਿਨ੍ਹਾਂ ਤੋਂ ਬਣੇ ਚਿੰਤਿਤ ਹਾਲਾਤਾਂ ਨੂੰ ਦੇਖਦੇ ਹੋਏ ਸਰਕਾਰੀ ਪ੍ਰੋਗਰਾਮ ਰੱਦ ਕੀਤੀ ਗਏ ਹਨ, ਤਾਂ ਕਿ ਪੰਜਾਬ ਵਾਸੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ 20 ਮਾਰਚ ਨੂੰ ਜਲੰਧਰ ਚ ਲੱਗਣ ਵਾਲੀ ਜਨ ਮਾਲ ਲੋਕ ਅਦਾਲਤ ਮੁਲਤਵੀ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਦੇ ਬਹੁਤ ਜ਼ਰੂਰੀ ਰੁਝੇਵਿਆਂ ਕਰਕੇ ਇਸ ਨੂੰ ਅੱਗੇ ਪਾਇਆ ਗਿਆ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਦਿਸ਼ਾ ਨਿਰਦੇਸ਼ ਲੈਕੇ ਨਵੀਂ ਤਾਰੀਕ ਦਾ ਐਲਾਨ ਬਹੁਤ ਜਲਦ ਕੀਤਾ ਜਾਵੇਗਾ। ਜਿੰਪਾ ਨੇ ਕਿਹਾ ਕਿ ਲੋਕਾਂ ਨੂੰ ਮਾਲ ਵਿਭਾਗ ਨਾਲ ਸਬੰਧਤ ਸੇਵਾਵਾਂ ਅਤੇ ਹੋਰ ਸਹੂਲਤਾਂ ਪਾਰਦਰਸ਼ੀ ਤਰੀਕੇ ਨਾਲ ਦੇਣ ਲਈ ਪੰਜਾਬ ਸਰਕਾਰ ਵਚਨਬੱਧ ਹੈ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਤੇ ਸਮੱਸਿਆਵਾਂ ਨੂੰ ਸਮਾਂਬੱਧ ਤਰੀਕੇ ਨਾਲ ਹੱਲ ਕਰਨ ਲਈ ਵਚਨਬੱਧ ਹੈ।

ਵਿਰਾਸਤੀ ਟੈਕਸ ਵਾਲੇ ਬਿਆਨ ਨੂੰ ਲੈ ਕੇ…

ਨਵੀਂ ਦਿੱਲੀ, 24 ਅਪ੍ਰੈਲ : ਇਨ੍ਹੀਂ ਦਿਨੀਂ ਲੋਕ ਸਭਾ ਚੋਣ ਪ੍ਰਚਾਰ ਦੌਰਾਨ ਸਿਆਸੀ ਪਾਰਟੀਆਂ ਵਿਚਾਲੇ ਮੰਗਲਸੂਤਰ ਅਤੇ ਜਾਇਦਾਦ ਦਾ…

ਡਿਬਰੂਗੜ੍ਹ ਜੇਲ੍ਹ ‘ਚੋਂ ਲੋਕ ਸਭਾ…

24 ਅਪ੍ਰੈਲ 2024-: ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 24 ਅਪ੍ਰੈਲ 2024 : ਦਿੱਲੀ…

ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ…

ਚੰਡੀਗੜ੍ਹ, 24 ਅਪ੍ਰੈਲ 2024 – ਸਾਬਕਾ ਕੇਂਦਰੀ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39908 posts
  • 0 comments
  • 0 fans