Menu

ਪੰਜਾਬ ਯੂਨੀਵਰਸਿਟੀ ਦਾ jhankaar festival ਹਾਈ ਅਲਰਟ ਕਾਰਨ ਹੋਇਆ ਰੱਦ

19 ਮਾਰਚ 2023- ਪੰਜਾਬ ਯੂਨੀਵਰਸਿਟੀ ਚ 20 ਤੋਂ 22 ਮਾਰਚ ਤੱਕ ਹੋਣ ਵਾਲੇ  jhankaar festival ਤਹਿਤ ਹੋਣ ਵਾਲੇ ਪ੍ਰੋਗਰਾਮ ਰੱਦ ਕਰ ਦਿੱਤੇ ਗਏ ਹਨ। ਇਹ ਹੁਕਮ ਡੀਨ ਵਿਦਿਆਰਥੀ ਭਲਾਈ ਵੱਲੋਂ ਚੰਡੀਗੜ੍ਹ ਅਤੇ ਪੰਜਾਬ ਵਿੱਚ ਹਾਈ ਅਲਰਟ ਅਤੇ ਸੁਰੱਖਿਆ ਕਾਰਨਾਂ ਕਰਕੇ ਜਾਰੀ ਕੀਤੇ ਗਏ ਹਨ। ਇਹ ਹੁਕਮ ਅਗਲੇ ਹੁਕਮਾਂ ਤੱਕ ਲਾਗੂ ਰਹੇਗਾ।ਦੱਸ ਦਈਏ ਕਿ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਪੰਜਾਬ ‘ਚ ਪੁਲਿਸ ਦੀਆਂ ਟੀਮਾਂ ਲਗਾਤਾਰ ਜੁਟੀਆਂ ਹੋਈਆਂ ਹਨ ਅਤੇ ਉਸ ਦੇ ਕਈ ਸਮਰਥਕਾਂ ਨੂੰ ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ ਜਾ ਰਿਹਾ ਹੈ।

photo

 

ਜਾਦੂ-ਟੋਣੇ ਦੇ ਸ਼ੱਕ ਚ ਬਜ਼ੁਰਗ ਜੋੜੇ ਨੂੰ…

27 ਮਾਰਚ 2023-ਪੱਛਮੀ ਬੰਗਾਲ ਚ ਜਾਦੂ-ਟੋਣੇ ਦੇ ਸ਼ੱਕ ਚ ਇਕ ਬਜ਼ੁਰਗ ਜੋੜੇ ਦੀ ਕਥਿਤ ਤੌਰ ’ਤੇ ਹੱਤਿਆ ਕਰ ਦਿੱਤੀ…

ਕੇਂਦਰ ਸਰਕਾਰ ਨੇ ਵਧਾਈ ਮਨਰੇਗਾ…

27 ਮਾਰਚ 2023-ਕੇਂਦਰ ਸਰਕਾਰ ਨੇ ਵਿੱਤੀ ਸਾਲ…

ਕੈਲੀਫ਼ੋਰਨੀਆ ਦੇ ਇੱਕ ਗੁਰਦੁਆਰਾ ਸਾਹਿਬ…

27 ਮਾਰਚ 2023-ਕੈਲੀਫ਼ੋਰਨੀਆ ਦੇ ਇਕ ਗੁਰਦੁਆਰਾ ਸਾਹਿਬ…

ਦੇਸ਼ ‘ਚ ਫਿਰ ਵੱਧ ਰਿਹਾ…

26, ਮਾਰਚ- ਕੇਂਦਰੀ ਸਿਹਤ ਮੰਤਰਾਲੇ ਦੇ ਐਤਵਾਰ…

Listen Live

Subscription Radio Punjab Today

Our Facebook

Social Counter

  • 29802 posts
  • 0 comments
  • 0 fans

ਕੈਲੀਫ਼ੋਰਨੀਆ ਦੇ ਇੱਕ ਗੁਰਦੁਆਰਾ ਸਾਹਿਬ ਦੇ ਨੇੜੇ…

27 ਮਾਰਚ 2023-ਕੈਲੀਫ਼ੋਰਨੀਆ ਦੇ ਇਕ ਗੁਰਦੁਆਰਾ ਸਾਹਿਬ ਦੇ ਨੇੜੇ ਫਾਇਰਿੰਗ ਦੀ ਖਬਰ ਹੈ। ਦੋ ਵਿਅਕਤੀਆਂ ਨੂੰ ਗੋਲੀ ਲੱਗੀ ਹੈ।…

ਅਮਰੀਕਾ ‘ਚ ਤੂਫਾਨ ਨੇ ਮਚਾਈ…

26, ਮਾਰਚ- ਅਮਰੀਕਾ ਦੇ ਮਿਸੀਸਿਪੀ ‘ਚ ਸ਼ੁੱਕਰਵਾਰ…

25 ਸਾਲਾ US ਟ੍ਰਾਂਸਜੈਂਡਰ ਫਲਾਈਟ…

24 ਮਾਰਚ 2023-ਅਮਰੀਕਾ ਦੇ ਕੋਲੋਰਾਡੋ ‘ਚ ਰਹਿਣ…

ਖੁਫੀਆ ਰਿਪੋਰਟ ‘ਚ ਹੋਇਆ ਖੁਲਾਸਾ…

24 ਮਾਰਚ, 2023: ਭਗੌੜੇ ਅੰਮ੍ਰਿਤਪਾਲ ਸਿੰਘ ਨੇ…