Menu

NIA ਦੇ ਹਵਾਲੇ ਹੋ ਸਕਦਾ ਹੈ ਅੰਮ੍ਰਿਤਪਾਲ ਕੇਸ: ਸੂਤਰ

19 ਮਾਰਚ 2023-ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਨਾਲ ਜੁੜੇ ਵੱਡੇ ਖੁਲਾਸੇੇ ਹੋ ਰਹੇ ਹਨ।ਸੁਤਰਾਂ ਦੇ ਹਵਾਲੇ ਤੋਂ ਇਹ ਖਬਰ ਸਾਹਮਣੇ ਆਈ ਹੈ ਕਿ ਅੰਮ੍ਰਿਤਪਾਲ ਦੇ ਕੇਸ ਵਿੱਚ ਐਨ ਆਈ ਏ ਦਾ ਦਖਲ ਹੋ ਸਕਦਾ ਹੈ ਯਾਨੀ ਐਨ ਆਈ ਏ ਇਸ ਮਾਮਲੇ ਦੀ ਜਾਂਚ ਕਰ ਸਕਦੀ ਹੈ।  ਅੰਮ੍ਰਿਤਪਾਲ ਦੇ ਆਈ ਐਸ ਆਈ ਦੇ ਨਾਲ ਜੁੜੇ ਹੋਣ ਦੇ ਸਬੂਤ ਮਿਲੇ ਹਨ । ਇਸ ਦੇ ਨਾਲ ਹੀ ਇਹ ਵੀ ਖੁਲਾਸਾ ਹੋਇਆ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਵਿਦੇਸ਼ਾਂ ਤੋਂ ਫੰਡਿੰਗ ਹੋ ਰਹੀ ਸੀ । ਜਿਸ ਤੋਂ ਬਾਅਦ ਹੁਣ ਐਨ ਆਈ ਏ ਇਸ ਮਾਮਲੇ ਦੀ ਜਾਂਚ ਚ ਸ਼ਾਮਲ ਹੋ ਸਕਦੀ ਹੈ।

ਕੈਲੀਫ਼ੋਰਨੀਆ ਦੇ ਇੱਕ ਗੁਰਦੁਆਰਾ ਸਾਹਿਬ ਦੇ ਨੇੜੇ…

27 ਮਾਰਚ 2023-ਕੈਲੀਫ਼ੋਰਨੀਆ ਦੇ ਇਕ ਗੁਰਦੁਆਰਾ ਸਾਹਿਬ ਦੇ ਨੇੜੇ ਫਾਇਰਿੰਗ ਦੀ ਖਬਰ ਹੈ। ਦੋ ਵਿਅਕਤੀਆਂ ਨੂੰ ਗੋਲੀ ਲੱਗੀ ਹੈ।…

ਦੇਸ਼ ‘ਚ ਫਿਰ ਵੱਧ ਰਿਹਾ…

26, ਮਾਰਚ- ਕੇਂਦਰੀ ਸਿਹਤ ਮੰਤਰਾਲੇ ਦੇ ਐਤਵਾਰ…

ਭੋਜਪੁਰੀ ਐਕਟ੍ਰੈਸ ਆਕਾਂਸ਼ਾ ਦੁਬੇ ਦੀ…

26, ਮਾਰਚ- ਭੋਜਪੁਰੀ ਅਭਿਨੇਤਰੀ ਆਕਾਂਸ਼ਾ ਦੁਬੇ ਨੇ…

ਮੁੰਬਈ ਪੁਲਿਸ ਨੇ ਕੀਤੀ ਵੱਡੀ…

26, ਮਾਰਚ- ਸਲਮਾਨ ਖਾਨ ਨੂੰ ਧਮਕੀ ਦੇਣ…

Listen Live

Subscription Radio Punjab Today

Our Facebook

Social Counter

  • 29796 posts
  • 0 comments
  • 0 fans

ਕੈਲੀਫ਼ੋਰਨੀਆ ਦੇ ਇੱਕ ਗੁਰਦੁਆਰਾ ਸਾਹਿਬ ਦੇ ਨੇੜੇ…

27 ਮਾਰਚ 2023-ਕੈਲੀਫ਼ੋਰਨੀਆ ਦੇ ਇਕ ਗੁਰਦੁਆਰਾ ਸਾਹਿਬ ਦੇ ਨੇੜੇ ਫਾਇਰਿੰਗ ਦੀ ਖਬਰ ਹੈ। ਦੋ ਵਿਅਕਤੀਆਂ ਨੂੰ ਗੋਲੀ ਲੱਗੀ ਹੈ।…

ਅਮਰੀਕਾ ‘ਚ ਤੂਫਾਨ ਨੇ ਮਚਾਈ…

26, ਮਾਰਚ- ਅਮਰੀਕਾ ਦੇ ਮਿਸੀਸਿਪੀ ‘ਚ ਸ਼ੁੱਕਰਵਾਰ…

25 ਸਾਲਾ US ਟ੍ਰਾਂਸਜੈਂਡਰ ਫਲਾਈਟ…

24 ਮਾਰਚ 2023-ਅਮਰੀਕਾ ਦੇ ਕੋਲੋਰਾਡੋ ‘ਚ ਰਹਿਣ…

ਖੁਫੀਆ ਰਿਪੋਰਟ ‘ਚ ਹੋਇਆ ਖੁਲਾਸਾ…

24 ਮਾਰਚ, 2023: ਭਗੌੜੇ ਅੰਮ੍ਰਿਤਪਾਲ ਸਿੰਘ ਨੇ…