Menu

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਇੰਡੀਅਨ ਜਰਨਲਿਸਟ ਯੂਨੀਅਨ ਦਾ ਸੋਵੀਨਾਰ ਜਾਰੀ

20, ਮਾਰਚ-  ਪੰਜਾਬ ਭਵਨ ਵਿਖੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ  ਇੰਡੀਅਨ ਜਰਨਲਿਸਟ ਯੂਨੀਅਨ ਦਾ ਸੋਵੀਨਾਰ ਜਾਰੀ ਕੀਤਾ ਗਿਆ। ਇਸ ਮੌਕੇ
ਮੀਡੀਆ ਨੂੰ ਦਰਪੇਸ਼ ਚੁਣੌਤੀਆਂ ਸੰਬੰਧੀ ਵਿਚਾਰ-ਚਰਚਾ ਕਰਨ ਅਤੇ ਉਨ੍ਹਾਂ ਦਾ ਢੁਕਵਾਂ ਹੱਲ ਕੱਢਣ ਦੇ ਉਦੇਸ਼ ਨਾਲ ਚੰਡੀਗੜ੍ਹ ਵਿੱਚ ਪਹੁੰਚੇ ਕਰੀਬ 20 ਸੂਬਿਆਂ ਦੇ ਪੱਤਰਕਾਰਾਂ ਨਾਲ ਮੁਲਾਕਾਤ ਦੌਰਾਨ ਕੁਲਤਾਰ ਸਿੰਘ ਸੰਧਵਾਂ ਨੇ ਚੁਣੌਤੀਆਂ ਮੂਹਰੇ ਡਟਣ ਵਾਲੇ ਪੱਤਰਕਾਰਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸੁਖਾਵੇਂ ਸਮਾਜ ਦੀ ਸਿਰਜਣਾ ਵਿੱਚ ਪੱਤਰਕਾਰਾਂ ਦੀ ਅਹਿਮ ਭੂਮਿਕਾ ਹੈ।
ਇੰਡੀਅਨ ਜਰਨਲਿਸਟਸ ਯੂਨੀਅਨ ਦੇ ਕੌਮੀ ਪ੍ਰਧਾਨ ਸ੍ਰੀਨਿਵਾਸ ਰੈਡੀ ਦੀ ਅਗਵਾਈ ਵਿੱਚ ਪਹੁੰਚੇ ਪੱਤਰਕਾਰਾਂ ਨੂੰ ਸਪੀਕਰ ਨੇ ਭਰੋਸਾ ਦਿਵਾਇਆ ਕਿ ਉਹ ਪੱਤਰਕਾਰੀ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰਨ ਵਾਲੀਆਂ ਧਿਰਾਂ ਨਾਲ ਹਮੇਸ਼ਾ ਖੜ੍ਹੇ ਹਨ। ਇਸ ਦੌਰਾਨ ਵੱਖ-ਵੱਖ ਸੂਬਿਆਂ ਤੋਂ ਪਹੁੰਚੇ ਪੱਤਰਕਾਰਾਂ ਨੇ ਪੰਜਾਬ ਸਰਕਾਰ ਅਤੇ ਸੂਬਾ ਵਾਸੀਆਂ ਤੋਂ ਮਿਲੇ ਭਰਵੇਂ ਸਹਿਯੋਗ ਲਈ ਧੰਨਵਾਦ ਕੀਤਾ।

ਭਾਜਪਾ ਸੱਤਾ ‘ਚ ਵਾਪਸ ਨਹੀਂ ਆਵੇਗੀ ਅਤੇ…

ਨਵੀਂ ਦਿੱਲੀ, 11 ਮਈ 2024 – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਦਾਅਵਾ ਕੀਤਾ ਕਿ ਜੇਕਰ…

50 ਸੀਟਾਂ ਵੀ ਨਹੀਂ ਜਿੱਤੇਗੀ…

ਨਵੀਂ ਦਿੱਲੀ , 11 ਮਈ 2024- ਪ੍ਰਧਾਨ…

ਮੋਦੀ ਜੀ ਜੋ ਵੀ ਬੋਲਦੇ…

ਨਵੀਂ ਦਿੱਲੀ ,11 ਮਈ- ਕਾਂਗਰਸ ਨੇਤਾ ਪ੍ਰਿਯੰਕਾ…

ਕੇਜਰੀਵਾਲ ਨੇ ਆਪਣੀ ਪਤਨੀ ਸੁਨੀਤਾ…

ਨਵੀਂ ਦਿੱਲੀ , 11 ਮਈ – ਦਿੱਲੀ…

Listen Live

Subscription Radio Punjab Today

ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼ ਗਈ ਨੂੰਹ,…

ਮੋਗਾ, 11 ਮਈ :  ਵਿਆਹ ਤੋਂ ਬਾਅਦ ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼  ਗਈ ਇਕ ਹੋ ਕੁੜੀ  ਨੇ ਆਪਣੇ ਪਤੀ ਅਤੇ…

ਮਨੁੱਖੀ ਤਸਕਰੀ ਰੈਕੇਟ ‘ਚ ਸ਼ਾਮਲ…

8 ਮਈ 2024: ਕੇਂਦਰੀ ਜਾਂਚ ਬਿਊਰੋ (ਸੀਬੀਆਈ)…

ਏਅਰ ਇੰਡੀਆ ਦੀਆਂ 70 ਤੋਂ…

ਨਵੀਂ ਦਿੱਲੀ, 8 ਅਪ੍ਰੈਲ 2024- ਏਅਰ ਇੰਡੀਆ ਐਕਸਪ੍ਰੈਸ…

Our Facebook

Social Counter

  • 40286 posts
  • 0 comments
  • 0 fans