Menu

ਅਥਲੀਟ ਅਕਸ਼ਦੀਪ ਸਿੰਘ ਨੇ ਏਸ਼ੀਅਨ ਰੇਸ ਵਾਕਿੰਗ ਚੈਂਪੀਅਨਸ਼ਿਪ ਵਿੱਚ ਸੋਨੇ ਦਾ ਤਮਗ਼ਾ ਜਿੱਤਿਆ

20, ਮਾਰਚ : ਨੋਮੀ (ਜਪਾਨ) ਵਿਖੇ ਏਸ਼ੀਅਨ ਰੇਸ ਵਾਕਿੰਗ ਚੈਂਪੀਅਨਸ਼ਿਪ ਵਿੱਚ ਭਾਰਤ ਦੇ ਅਥਲੀਟ ਅਕਸ਼ਦੀਪ ਸਿੰਘ ਨੇ 20 ਕਿਲੋ ਮੀਟਰ ਪੈਦਲ ਤੋਰ ਵਿੱਚ ਸੋਨੇ ਦਾ ਤਮਗ਼ਾ ਜਿੱਤਿਆ। ਅਕਸ਼ਦੀਪ ਸਿੰਘ ਨੇ 1:20:57 ਦਾ ਸਮਾਂ ਕੱਢ ਕੇ ਇਹ ਪ੍ਰਾਪਤੀ ਹਾਸਲ ਕੀਤੀ। ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅਥਲੀਟ ਅਕਸ਼ਦੀਪ ਸਿੰਘ ਨੂੰ ਇਸ ਪ੍ਰਾਪਤੀ ਉੱਤੇ ਮੁਬਾਰਕਬਾਦ ਦਿੱਤੀ। ਅਕਸ਼ਦੀਪ ਸਿੰਘ, ਉਸ ਦੇ ਮਾਪਿਆਂ ਤੇ ਕੋਚਾਂ ਨੂੰ ਵਧਾਈ ਦਿੰਦਿਆਂ ਇਸ ਪ੍ਰਾਪਤੀ ਦਾ ਸਿਹਰਾ ਉਸ ਦੀ ਸਖ਼ਤ ਮਿਹਨਤ ਅਤੇ ਕੋਚਿੰਗ ਨੂੰ ਦਿੱਤਾ। ਉਨ੍ਹਾਂ ਕਿਹਾ ਕਿ ਅਕਸ਼ਦੀਪ ਸਿੰਘ ਦਾ ਇਹ ਪਹਿਲਾ ਕੌਮਾਂਤਰੀ ਮੁਕਾਬਲਾ ਸੀ ਜਿਸ ਵਿੱਚ ਇਸ ਪ੍ਰਾਪਤੀ ਨਾਲ ਏਸ਼ਿਆਈ ਖੇਡਾਂ, ਵਿਸ਼ਵ ਚੈਂਪੀਅਨਸ਼ਿਪ ਤੇ ਓਲੰਪਿਕ ਖੇਡਾਂ ਜਿਹੇ ਵੱਡੇ ਟੂਰਨਾਮੈਂਟ ਲਈ ਹੌਸਲਾ ਬੁਲੰਦ ਹੋਵੇਗਾ। ਖੇਡ ਮੰਤਰੀ ਨੇ ਅਕਸ਼ਦੀਪ ਸਿੰਘ ਨੂੰ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਕਾਹਨੇਕੇ (ਬਰਨਾਲਾ) ਦੇ ਰਹਿਣ ਵਾਲੇ ਅਕਸ਼ਦੀਪ ਸਿੰਘ ਨੇ ਪਿੱਛੇ ਜਿਹੇ ਰਾਂਚੀ ਵਿਖੇ ਨੈਸ਼ਨਲ ਓਪਨ ਵਾਕਿੰਗ ਚੈਂਪੀਅਨਸ਼ਿਪ ਵਿੱਚ 20 ਕਿਲੋ ਮੀਟਰ ਪੈਦਲ ਤੋਰ ਵਿੱਚ ਨਵਾਂ ਨੈਸ਼ਨਲ ਰਿਕਾਰਡ ਬਣਾਉਂਦਿਆਂ ਪੈਰਿਸ ਓਲੰਪਿਕ ਖੇਡਾਂ-2024 ਲਈ ਕੁਆਲੀਫਾਈ ਕੀਤਾ ਸੀ। ਖੇਡ ਮੰਤਰੀ ਨੇ ਮੁੱਖ ਮੰਤਰੀ ਤਰਫੋਂ ਅਕਸ਼ਦੀਪ ਸਿੰਘ ਨੂੰ ਓਲੰਪਿਕਸ ਦੀ ਤਿਆਰੀ ਲਈ ਪੰਜ ਲੱਖ ਰੁਪਏ ਦਿੱਤੇ ਸਨ।

ਹਵਾਈ ਫੌਜ ਦੇ ਕਾਫਲੇ ‘ਤੇ ਹਮਲੇ ਸਬੰਧੀ…

6 ਮਈ 2024: 4 ਮਈ ਨੂੰ ਜੰਮੂ-ਕਸ਼ਮੀਰ ਦੇ ਪੁੰਛ ‘ਚ ਹਵਾਈ ਫੌਜ ਦੇ ਕਾਫਲੇ ‘ਤੇ ਹਮਲਾ ਹੋਇਆ ਸੀ, ਜਿਸ ‘ਚ…

ਬੱਚੇ ਨੇ ਗੇਂਦ ਸਮਝ ਕੇ…

6 ਮਈ 2024- : ਪੱਛਮੀ ਬੰਗਾਲ ਦੇ…

ਮੰਦਭਾਗੀ ਖਬਰ-ਆਸਟ੍ਰੇਲੀਆ ‘ਚ ਇੱਕ ਭਾਰਤੀ…

6 ਮਈ 2024-ਆਸਟ੍ਰੇਲੀਆ ਤੋਂ ਇਕ ਮੰਦਭਾਗੀ ਖਬਰ…

ਭਿਆਨਕ ਹਾਦਸਾ, ਟਰੈਕਟਰ ਪਲਟਣ ਕਾਰਨ…

6 ਮਈ 2024 : ਮੱਧ ਪ੍ਰਦੇਸ਼ ਦੇ…

Listen Live

Subscription Radio Punjab Today

ਮੰਦਭਾਗੀ ਖਬਰ-ਆਸਟ੍ਰੇਲੀਆ ‘ਚ ਇੱਕ ਭਾਰਤੀ ਨੌਜਵਾਨ ਦਾ…

6 ਮਈ 2024-ਆਸਟ੍ਰੇਲੀਆ ਤੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇਥੇ ਮੈਲਬੌਰਨ ‘ਚ ਇੱਕ ਭਾਰਤੀ ਨੌਜਵਾਨ ਦੀ ਚਾਕੂ ਮਾਰ…

ਗੋਲਡੀ ਬਰਾੜ ਦੀ ਮੌਤ ਦੀ…

2 ਮਈ 2024-: ਬੀਤੇ ਦਿਨੀਂ ਖਬਰ ਆਈ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

Our Facebook

Social Counter

  • 40142 posts
  • 0 comments
  • 0 fans