Menu

PM ਮੋਦੀ ਦੀ ਸੁਰੱਖਿਆ ‘ਚ ਕੁਤਾਹੀ ਮਾਮਲਾ- CM ਮਾਨ ਨੇ ਜ਼ਿੰਮੇਵਾਰ ਅਫਸਰਾਂ ਖਿਲਾਫ਼ ਦਿੱਤੇ ਕਾਰਵਾਈ ਦੇ ਹੁਕਮ

21 ਮਾਰਚ 2023-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਸੋਨਲ ਵਿਭਾਗ ਨੂੰ ਪ੍ਰਧਾਨ ਮੰਤਰੀ ਮੋਦੀ ਦੀ ਸੁਰੱਖਿਆ ਵਿਚ ਕੁਤਾਹੀ ਦੇ ਮਾਮਲੇ ਵਿਚ ਸਾਬਕਾ ਡੀਜੀਪੀ ਐਸ ਚਟੋਪਾਧਿਆਏ, ਫਿਰੋਜ਼ਪੁਰ ਰੇਂਜ ਦੇ ਤਤਕਾਲੀ ਡੀਆਈਜੀ ਇੰਦਰਬੀਰ ਸਿੰਘ ਅਤੇ ਫਿਰੋਜ਼ਪੁਰ ਦੇ ਤਤਕਾਲੀ ਐਸਐਸਪੀ ਹਰਮਨਦੀਪ ਸਿੰਘ ਹੰਸ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ।ਮੁੱਖ ਮੰਤਰੀ ਵਲੋਂ ਇਹਨਾਂ ਅਧਿਕਾਰੀਆਂ ਨੂੰ ਜੁਰਮਾਨੇ ਅਤੇ ਵਿਭਾਗੀ ਕਾਰਵਾਈ ਕਰਨ ਦੇ ਹੁਕਮ ਦੇ ਜਾਰੀ ਕੀਤੇ ਗਏ। ਸਪਰੀਮ ਕੋਰਟ ਵਲੋਂ ਬਣਾਈ ਗਈ ਸੇਵਾਮੁਕਤ ਜੱਜ ਇੰਦੂ ਮਲਹੋਤਰਾ ਦੀ ਅਗਵਾਈ ਵਾਲੀ ਜਾਂਚ ਕਮੇਟੀ ਦੀ ਰਿਪੋਰਟ ਦੇ ਆਧਾਰ ’ਤੇ ਇਹ ਕਾਰਵਾਈ ਕੀਤੀ ਗਈ। ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਇਹਨਾਂ ਅਧਿਕਾਰੀਆਂ ਨੂੰ ਆਪਣੇ ਜਵਾਬ ਦਾਖਲ ਕਰਨ ਲਈ ਕਿਹਾ ਜਾਵੇਗਾ। ਇਸ ਦੇ ਨਾਲ ਹੀ ਸਰਕਾਰ ਨੇ ਸੋਮਵਾਰ ਨੂੰ ਤਤਕਾਲੀ ਏਡੀਜੀਪੀ ਲਾਅ ਐਂਡ ਆਰਡਰ ਨਰੇਸ਼ ਅਰੋੜਾ, ਤਤਕਾਲੀ ਏਡੀਜੀਪੀ ਸਾਈਬਰ ਕ੍ਰਾਈਮ ਜੀ ਨਾਗੇਸ਼ਵਰ ਰਾਓ, ਤਤਕਾਲੀ ਆਈਜੀਪੀ ਪਟਿਆਲਾ ਰੇਂਜ ਮੁਖਵਿੰਦਰ ਸਿੰਘ, ਤਤਕਾਲੀ ਆਈਜੀ ਕਾਊਂਟਰ ਇੰਟੈਲੀਜੈਂਸ ਰਾਕੇਸ਼ ਅਗਰਵਾਲ, ਤਤਕਾਲੀ ਡੀਆਈਜੀ ਫਰੀਦਕੋਟ ਸੁਰਜੀਤ ਸਿੰਘ ਅਤੇ ਮੋਗਾ ਦੇ ਤਤਕਾਲੀ ਐਸਐਸਪੀ ਚਰਨਜੀਤ ਸਿੰਘ ਨੂੰ ਨੋਟਿਸ ਜਾਰੀ ਕੀਤਾ ਸੀ।

PM ਨਰਿੰਦਰ ਮੋਦੀ ਨੇ ਵਾਰਾਣਸੀ ਲੋਕ ਸਭਾ…

ਨਵੀਂ ਦਿੱਲੀ 14 ਮਈ 2024: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਵਾਰਾਣਸੀ ਲੋਕ ਸਭਾ ਸੀਟ ਤੋਂ ਅਪਣਾ ਨਾਮਜ਼ਦਗੀ ਪੱਤਰ…

ਹੁਣ ਦਿੱਲੀ ਦੇ 4 ਹਸਪਤਾਲਾਂ…

ਨਵੀਂ ਦਿੱਲੀ, 14 ਮਈ -ਦਿੱਲੀ ਦੇ 4…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਬਿਹਾਰ ਦੇ ਸਾਬਕਾ ਉਪ ਮੁੱਖ…

ਪਟਨਾ, 14 ਮਈ 2024 : ਲਗਭਗ ਢਾਈ…

Listen Live

Subscription Radio Punjab Today

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ ਸਮਾਗਮ ’ਤੇ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ ਪਰਮਜੀਤ ਸਿੰਘ ਪੰਜਵੜ੍ਹ ਦੇ ਸ਼ਹੀਦੀ ਸਮਾਗਮਾਂ ਮੌਕੇ ਜਰਮਨੀ ਦੇ ਸ਼ਹਿਰ ਫਰੈਂਕਫੋਰਟ ਵਿਚ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

ਕੈਨੇਡਾ ਵਿਚ ਲੱਖਾਂ ਡਾਲਰ ਦਾ…

13 ਮਈ 2024- : ਕੈਨੇਡਾ ਦੇ ਟੋਰਾਂਟੋ…

ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼…

ਮੋਗਾ, 11 ਮਈ :  ਵਿਆਹ ਤੋਂ ਬਾਅਦ ਸਹੁਰਿਆਂ…

Our Facebook

Social Counter

  • 40332 posts
  • 0 comments
  • 0 fans