Menu

NIA ਦੀਆਂ ਅੱਠ ਟੀਮਾਂ ਪਹੁੰਚੀਆਂ ਪੰਜਾਬ

21 ਮਾਰਚ 2023-ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ  ਲਈ ਪੰਜਾਬ ਪੁਲਿਸ ਵੱਲੋਂ ਵੱਖ ਵੱਖ ਥਾਵਾਂ ’ਤੇ ਛਾਪੇ ਮਾਰੇ ਜਾ ਰਹੇ ਹਨ। ਉਧਰ, ਹੁਣ NIA ਦੀਆਂ ਅੱਠ ਟੀਮਾਂ ਪੰਜਾਬ ਪਹੁੰਚ ਚੁੱਕੀਆਂ ਹਨ ਅਤੇ ਇਨ੍ਹਾਂ ਟੀਮਾਂ ਨੇ ਅੰਮ੍ਰਿਤਸਰ, ਤਰਨਤਾਰਨ, ਜਲੰਧਰ, ਗੁਰਦਾਸਪੁਰ, ਜਲੰਧਰ ਜ਼ਿਲ੍ਹਿਆਂ ਵਿੱਚ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਅੰਮ੍ਰਿਤਪਾਲ ਦੇ ਚਾਚੇ ਹਰਜੀਤ ਸਿੰਘ ਸਮੇਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ’ਚ ਸ਼ਿਫ਼ਟ ਕੀਤੇ ਦਲਜੀਤ ਸਿੰਘ ਕਲਸੀ, ਬਸੰਤ ਸਿੰਘ, ਗੁਰਮੀਤ ਸਿੰਘ ਅਤੇ ਭਗਵੰਤ ਸਿੰਘ ਬਾਜੇਕਾ ’ਤੇ ਰਾਸ਼ਟਰੀ ਸੁਰੱਖਿਆ ਕਾਨੂੰਨ (ਐੱਨਐੱਸਏ) ਲਗਾ ਦਿੱਤਾ ਹੈ।

ਟਲਿਆ ਵੱਡਾ ਹਾਦਸਾ,ਵਾਲ ਵਾਲ ਬਚੇ ਅੱਗਜਨੀ ‘ਚ…

ਚੰਡੀਗੜ੍ਹ, 4 ਮਈ  : ਸਿਰਮੌਰ ‘ਚ ਚੰਡੀਗੜ੍ਹ ਤੋਂ ਸ਼ੁੱਕਰਵਾਰ ਸ਼ਾਮ ਇੱਥੇ ਇੱਕ ਸਕੂਲ ’ਚ ਕੈਂਪ ਵਿੱਚ ਹਿੱਸਾ ਲੈਣ ਆਏ…

12ਵੀਂ ‘ਚ ਪਾਸ ਹੋਣ ਦੀ…

ਯਮੁਨਾਨਗਰ, 4 ਮਈ 2024- 12ਵੀਂ ਵਿਚ ਪਾਸ…

ਯੂਟਿਊਬਰ ਐਲਵਿਸ਼ ਯਾਦਵ ਦੀਆਂ ਫਿਰ…

ਨਵੀਂ ਦਿੱਲੀ, 4 ਮਈ: ਬਿੱਗ ਬੌਸ ਓਟੀਟੀ 2…

ਲੋਕ ਸਭਾ ਚੋਣਾਂ ਦੇ ਪ੍ਰਚਾਰ…

ਚੰਡੀਗੜ੍ਹ,4 ਮਈ 2024- : ਪੰਜਾਬ ਦੀਆਂ 13…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40124 posts
  • 0 comments
  • 0 fans