Menu

ਅੰਮ੍ਰਿਤਪਾਲ ਦੇ ਚਾਚਾ ਹਰਜੀਤ ਸਿੰਘ ‘ਤੇ ਇਕ ਹੋਰ ਮਾਮਲਾ ਦਰਜ

21 ਮਾਰਚ 2023-ਅੰਮ੍ਰਿਤਪਾਲ ਦੇ ਚਾਚਾ ਹਰਜੀਤ ਸਿੰਘ ‘ਤੇ ਪੁਲਿਸ ਨੇ ਇਕ ਹੋਰ ਮਾਮਲਾ ਦਰਜ ਕਰ ਲਿਆ ਹੈ। ਹਰਜੀਤ ਸਿੰਘ ਨੂੰ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਗਿਆ ਹੈ। ਜਾਂਚ ਵਿਚ ਖੁਲਾਸਾ ਹੋਇਆ ਹੈ ਕਿ ਲਗਭਗ 30 ਘੰਟੇ ਤੱਕ ਹਰਜੀਤ ਨੇ ਇਕ ਪਰਿਵਾਰ ਨੂੰ ਬੰਧਕ ਬਣਾਏ ਰੱਖਿਆ ਤੇ ਟੀਵੀ ‘ਤੇ ਪੁਲਿਸ ਦੀ ਸਾਰੀ ਕਾਰਵਾਈ ‘ਤੇ ਨਜ਼ਰ ਰੱਖੀ।ਮਿਲੀ ਜਾਣਕਾਰੀ ਮੁਤਾਬਕ ਪੁਲਿਸ ਦੀ ਕਾਰਵਾਈ ਸ਼ੁਰੂ ਹੋਣ ਦੇ ਬਾਅਦ ਅੰਮ੍ਰਿਤਪਾਲ ਤੇ ਉਸ ਦਾ ਚਾਚਾ ਹਰਜੀਤ ਸਿੰਘ ਵੱਖ-ਵੱਖ ਹੋ ਗਏ ਜਿਸ ਦੇ ਬਾਅਦ ਹਰਜੀਤ ਸਿੰਘ ਜਲੰਧਰ ਦੇ ਪਿੰਡ ਉਧੋਵਾਲ ਦੇ ਸਰਪੰਚ ਦੇ ਘਰ ਜਾ ਕੇ ਲੁਕ ਗਿਆ। ਇਥੇ ਉਸ ਨੇ ਪੂਰੇ ਪਰਿਵਾਰ ਨੂੰ ਪਿਸਤੋਲ ਦੀ ਨੋਕ ‘ਤੇ ਬੰਧਕ ਬਣਾਇਆ ਤੇ ਇਕ ਕਮਰੇ ਵਿਚ ਬੰਦ ਕਰ ਦਿੱਤਾ। ਲਗਭਗ 30 ਘੰਟੇ ਉਹ ਉਸ ਘਰ ਵਿਚ ਰਿਹਾ।ਅੰਮ੍ਰਿਤਪਾਲ ਸਿੰਘ ਦਾ ਚਾਚਾ ਹਰਜੀਤ ਸਿੰਘ ਜਦੋਂ ਤੱਕ ਸਰਪੰਚ ਦੇ ਘਰ ਰਿਹਾ, ਟੀਵੀ ‘ਤੇ ਪੁਲਿਸ ਦੀ ਕਾਰਵਾਈ ਤੇ ਨਜ਼ਰ ਰਖਦਾ ਰਿਹਾ। ਉਹ ਘਰ ਤੋਂ ਭੱਜਣ ਦੀ ਫਿਰਾਕ ਵਿਚ ਸੀ ,ਪਰ ਪੁਲਿਸ ਦੇ ਸਖਤ ਪਹਿਰੇ ਚ ਇਹ ਸੰਭਵ ਨਹੀਂ ਹੋ ਸਕਿਆ, ਜਿਸ ਕਾਰਨ ਉਸ ਨੇ ਸਰੰਡਰ ਕਰਨ ਦਾ ਫੈਸਲਾ ਕੀਤਾ।

 

ਚੰਡੀਗੜ੍ਹ ਸਾਈਬਰ ਸੈੱਲ ਦੀ ਵੱਡੀ ਕਾਰਵਾਈ 14.7…

ਚੰਡੀਗੜ੍ਹ , 1 ਮਈ 2024- ਚੰਡੀਗੜ੍ਹ ‘ਚ ਬੁੱਧਵਾਰ ਨੂੰ ਸਾਈਬਰ ਸੈੱਲ ਦੀ ਵੱਡੀ ਕਾਰਵਾਈ ਸਾਹਮਣੇ ਆਈ ਹੈ। ਦੱਸਿਆ ਜਾ…

ਐਪ-ਅਧਾਰਿਤ ਜਾਅਲੀ ਨਿਵੇਸ਼ ਯੋਜਨਾ ਖਿਲਾਫ…

ਚੰਡੀਗੜ੍ਹ 1 ਮਈ 2024: ਸੀਬੀਆਈ ਨੇ ਐਚਪੀਜੇਡ…

ਅਟਾਰੀ ਸਰਹੱਦ ’ਤੇ 700 ਕਰੋੜ…

ਚੰਡੀਗੜ੍ਹ, 1 ਮਈ 2024 – ਰਾਸ਼ਟਰੀ ਜਾਂਚ…

ਹੁਣ ਸੁਪਰੀਮ ਕੋਰਟ ਪਹੁੰਚਿਆ ਕੋਵਿਡਸ਼ੀਲਡ…

ਨਿਵੀਂ ਦਿੱਲੀ, 1 ਮਈ : ਕੋਵੀਸ਼ੀਲਡ ਵੈਕਸੀਨ…

Listen Live

Subscription Radio Punjab Today

ਕੀ ਗੋਲਡੀ ਬਰਾੜ ਅਮਰੀਕਾ ਦੇ ਸ਼ਹਿਰ ਫਰੈਜਨੋ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ  ਦੀ ਮੌਤ ਦੀ ਖਬਰ ਆ ਰਹੀ ਹੈ। ਅਮਰੀਕੀ ਵੈਬਸਾਈਟ ਨੇ ਦਾਅਵਾ ਕੀਤਾ…

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

ਮੰਦਭਾਗੀ ਖਬਰ ਕੈਨੇਡਾ ‘ਚ ਇੱਕ…

29 ਅਪ੍ਰੈਲ 2024- ਮੰਦਭਾਗੀ ਖਬਰ ਕੈਨੇਡਾ ਤੋਂ…

Our Facebook

Social Counter

  • 40058 posts
  • 0 comments
  • 0 fans