Menu

ਧਾਰਾ 144 ਅਧੀਨ ਪਾਬੰਦੀ ਦੇ ਹੁਕਮ ਜਾਰੀ

21, ਮਾਰਚ : ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਲੇਰਕੋਟਲਾ ਦੀਆਂ ਸੀਮਾਵਾਂ ਅੰਦਰ ਅਮਨ-ਕਾਨੂੰਨ ਕਾਇਮ ਰੱਖਣ ਲਈ ਬਿਨਾ ਪ੍ਰਵਾਨਗੀ ਜਲੂਸ ਕੱਢਣ, ਨਾਅਰੇ ਲਗਾਉਣ, ਭੜਕਾਊ ਪ੍ਰਚਾਰ ਕਰਨ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੀ ਇਕੱਤਰਤਾ, ਗੰਡਾਸੇ, ਤੇਜ਼ਧਾਰ ਟਕੂਏ, ਕੁਲਹਾੜੀਆਂ, ਵਿਸਫੋਟਕ ਸਮਗਰੀ ਅਤੇ ਹੋਰ ਘਾਤਕ ਅਸਲਾ, ਹਥਿਆਰ, ਭਾਵੇਂ ਉਹ ਲਾਇਸੰਸੀ ਹੀ ਕਿਉਂ ਨਾ ਹੋਵੇ, ਚੁੱਕਣ ਤੇ ਪੂਰਨ ਪਾਬੰਦੀ ਲਗਾਉਣ ਤੇ ਹੁਕਮ ਜਾਰੀ ਕੀਤੇ ਹਨ ।          ਇਹ ਹੁਕਮ ਪੂਰਨ ਤੌਰ ਤੇ ਲਾਗੂ ਕਰਾਉਣ ਲਈ ਸੀਨੀਅਰ ਕਪਤਾਨ ਪੁਲਿਸ ਮਾਲੇਰਕੋਟਲਾ ਜ਼ਿੰਮੇਵਾਰ ਹੋਣਗੇ।              ਇਹ ਹੁਕਮ ਜ਼ਿਲ੍ਹੇ ਵਿੱਚ 20 ਮਈ ਤੱਕ ਲਾਗੂ ਰਹਿਣਗੇ ।

ਭਲਕੇ ਭਾਜਪਾ ਹੈੱਡਕੁਆਰਟਰ ਜਾਣਗੇ ਅਰਵਿੰਦ ਕੇਜਰੀਵਾਲ

 ਨਵੀਂ ਦਿੱਲੀ , 18 ਮਈ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਕਿਹਾ ਕਿ ਭਾਜਪਾ ਨੂੰ ਜੇਲ੍ਹ-ਜੇਲ੍ਹ…

ਸ਼ਰਧਾਲੂਆਂ ਨਾਲ ਭਰੀ ਬੱਸ ਨੂੰ…

 ਹਰਿਆਣਾ, 18 ਮਈ: ਹਰਿਆਣਾ ‘ਚ ਕੁੰਡਲੀ-ਮਾਨੇਸਰ-ਪਲਵਲ ਐਕਸਪ੍ਰੈਸਵੇਅ…

NIA ਵੱਲੋਂ ਪਾਕਿਸਤਾਨੀ ਖੁਫੀਆ ਯੂਨਿਟ…

17 ਮਈ 2024- : ਪਾਕਿਸਤਾਨ ਦੀ ਖੁਫੀਆ…

ਭਾਬੀ ਨੇ ਪ੍ਰੇਮੀ ਨਾਲ ਮਿਲ…

17 ਮਈ 2024: ਰਾਜਸਥਾਨ ਦੇ ਕੋਟਾ ਸ਼ਹਿਰ…

Listen Live

Subscription Radio Punjab Today

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ ਵਾਰ ਫਿਰ ਕੈਨੇਡਾ ‘ਤੇ ਨਿਸ਼ਾਨਾ ਸਾਧਿਆ ਹੈ। ਮਹਾਰਾਸ਼ਟਰ ਦੇ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

Our Facebook

Social Counter

  • 40462 posts
  • 0 comments
  • 0 fans