Menu

ਸੂਬੇ ਚ ਦਹਿਸ਼ਤ ਦਾ ਮਾਹੌਲ ਪੈਦਾ ਕੀਤਾ ਜਾ ਰਿਹਾ, ਸਰਕਾਰ ਮੌਜੂਦਾ ਹਾਲਾਤ ਬਾਰੇ ਲੋਕਾਂ ਅੱਗੇ ਆਪਣੀ ਸਥਿਤੀ ਸਪੱਸ਼ਟ ਕਰੇ- ਜਥੇਦਾਰ

22 ਮਾਰਚ 2023-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪੰਜਾਬ ਵਿਚ ਨੌਜਵਾਨਾਂ ਦੀ ਗ੍ਰਿਫਤਾਰੀ ਅਤੇ ਬਣੇ ਤਣਾਅ ਵਾਲੇ ਮਾਹੌਲ ਦੌਰਾਨ ਸੂਬਾ ਸਰਕਾਰ ਨੂੰ ਆਖਿਆ ਹੈ ਕਿ ਮੌਜੂਦਾ ਹਾਲਾਤ ਬਾਰੇ ਲੋਕਾਂ ਅੱਗੇ ਆਪਣੀ ਸਥਿਤੀ ਸਪੱਸ਼ਟ ਕਰੇ।ਜਥੇਦਾਰ ਹਰਪ੍ਰੀਤ ਸਿੰਘ ਨੇ ਦੋਸ਼ ਲਾਇਆ ਕਿ ਸਰਕਾਰ ਵੱਲੋਂ ਸੂਬੇ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕੀਤਾ ਜਾ ਰਿਹਾ ਹੈ ਤੇ ਇੰਟਰਨੈੱਟ ਬੰਦ ਕਰ ਦਿੱਤਾ ਗਿਆ ਹੈ ਜਿਸ ਕਾਰਨ ਲੋਕਾਂ ਨੂੰ ਸਹੀ ਜਾਣਕਾਰੀ  ਨਹੀਂ ਮਿਲ ਰਹੀ।ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਵਿਚ ਮੁੜ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਆਖਿਆ ਕਿ 17-18 ਸਾਲਾਂ ਦੇ ਨੌਜਵਾਨਾਂ ਨੂੰ ਵੀ ਫੜਿਆ ਜਾ ਰਿਹਾ ਹੈ। ਇਹ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਹੈ। ਮੈਨੂੰ ਲੱਗਦਾ ਹੈ ਕਿ ਸਰਕਾਰਾਂ ਵੱਲੋਂ ਬੇਵਜ੍ਹਾ ਹੀ ਇਕ ਦਹਿਸ਼ਤ ਵਾਲਾ ਮਾਹੌਲ ਸਿਰਜਿਆ ਜਾ ਰਿਹਾ ਹੈ।ਸਰਕਾਰੀ ਤੰਤਰ ਹਊਆ ਖੜ੍ਹਾ ਕਰਨ ਵਾਲਾ ਮਾਹੌਲ ਸਿਰਜ ਰਿਹਾ ਹੈ। ਇਸ ਤਰ੍ਹਾਂ ਦੀ ਸਿਆਸਤ 3 ਦਹਾਕੇ ਪਹਿਲਾਂ ਕੇਂਦਰ ਤੇ ਉਸ ਵੇਲੇ ਦੀ ਸੂਬਾ ਸਰਕਾਰ ਨੇ ਮਿਲ ਕੇ ਖੇਡੀ ਸੀ, ਉਸੇ ਤਰ੍ਹਾਂ ਦਾ ਮਾਹੌਲ ਮੁੜ ਸਿਰਜਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਗੰਦੀਆਂ ਸਿਆਸਤਾਂ ਬੰਦ ਹੋਣਗੀਆਂ ਚਾਹੀਆਂ ਹਨ।

ਟਲਿਆ ਵੱਡਾ ਹਾਦਸਾ,ਵਾਲ ਵਾਲ ਬਚੇ ਅੱਗਜਨੀ ‘ਚ…

ਚੰਡੀਗੜ੍ਹ, 4 ਮਈ  : ਸਿਰਮੌਰ ‘ਚ ਚੰਡੀਗੜ੍ਹ ਤੋਂ ਸ਼ੁੱਕਰਵਾਰ ਸ਼ਾਮ ਇੱਥੇ ਇੱਕ ਸਕੂਲ ’ਚ ਕੈਂਪ ਵਿੱਚ ਹਿੱਸਾ ਲੈਣ ਆਏ…

12ਵੀਂ ‘ਚ ਪਾਸ ਹੋਣ ਦੀ…

ਯਮੁਨਾਨਗਰ, 4 ਮਈ 2024- 12ਵੀਂ ਵਿਚ ਪਾਸ…

ਯੂਟਿਊਬਰ ਐਲਵਿਸ਼ ਯਾਦਵ ਦੀਆਂ ਫਿਰ…

ਨਵੀਂ ਦਿੱਲੀ, 4 ਮਈ: ਬਿੱਗ ਬੌਸ ਓਟੀਟੀ 2…

ਲੋਕ ਸਭਾ ਚੋਣਾਂ ਦੇ ਪ੍ਰਚਾਰ…

ਚੰਡੀਗੜ੍ਹ,4 ਮਈ 2024- : ਪੰਜਾਬ ਦੀਆਂ 13…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40124 posts
  • 0 comments
  • 0 fans