Menu

ਚੰਡੀਗੜ੍ਹ -ਦਰਖਤਾਂ ਨਾਲ ਨਟਕਦੀਆਂ ਮਿਲੀਆਂ ਦੋ ਨੌਜਵਾਨਾਂ ਦੀਆਂ ਲਾਸ਼ਾਂ

22 ਮਾਰਚ 2023-ਜੰਗਲੀ ਖੇਤਰ ਚ ਦੋ ਨੌਜਵਾਨਾਂ ਦੀਆਂ ਲਾਸ਼ਾਂ ਇੱਕ ਦਰੱਖਤ ਨਾਲ ਲਟਕਦੀਆਂ ਮਿਲੀਆਂ। ਜਾਣਕਾਰੀ ਮੁਤਾਬਕ ਦੋਵੇਂ ਮਹਾਰਾਸ਼ਟਰ ਦੇ ਰਹਿਣ ਵਾਲੇ ਹਨ। ਇਹ ਘਟਲਾ ਚੰਡੀਗੜ੍ਹ ਦੇ ਸੈਕਟਰ 43 ਬੱਸ ਸਟੈਂਡ (ISBT-43) ਦੇ ਸਾਹਮਣੇ ਸੈਕਟਰ 52 ਕਜੇਹੜੀ ਪਿੰਡ ਦੇ ਜੰਗਲੀ ਖੇਤਰ ਦੀ ਹੈ। ਸੈਕਟਰ 36 ਥਾਣੇ ਦੀ ਪੁਲਿਸ ਨੇ ਇਸ ਮਾਮਲੇ ਚ ਡੀਡੀਆਰ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪਹਿਲੀ ਨਜ਼ਰੇ ਇਹ ਖੁਦਕੁਸ਼ੀ ਦਾ ਮਾਮਲਾ ਜਾਪਦਾ ਹੈ।ਪੁਲਿਸ ਨੂੰ ਸ਼ੱਕ ਹੈ ਕਿ ਦੋਵਾਂ ਨੇ ਮਿਲ ਕੇ ਇਹ ਕਦਮ ਚੁੱਕਿਆ ਹੈ। ਸ਼ੁਰੂਆਤੀ ਜਾਂਚ ‘ਚ ਪਤਾ ਲੱਗਾ ਹੈ ਕਿ ਦੋਵੇਂ ਨੌਜਵਾਨ ਸਥਾਨਕ ਹੋਟਲ ‘ਚ ਠਹਿਰੇ ਹੋਏ ਸਨ। ਫਿਲਹਾਲ ਪੁਲਿਸ ਉਨ੍ਹਾਂ ਦੀ ਪੂਰੀ ਜਾਣਕਾਰੀ ਇਕੱਠੀ ਕਰਨ ‘ਚ ਲੱਗੀ ਹੋਈ ਹੈ। ਇਸ ਦੇ ਨਾਲ ਹੀ ਉਹ ਸਥਾਨਕ ਹੋਟਲਾਂ ਨਾਲ ਵੀ ਸੰਪਰਕ ਕਰ ਰਹੀ ਹੈ। ਦੋਵਾਂ ਦੀਆਂ ਲਾਸ਼ਾਂ ਨੂੰ ਹਸਪਤਾਲ ‘ਚ ਰੱਖਿਆ ਗਿਆ ਹੈ। ਪੋਸਟਮਾਰਟਮ ਤੋਂ ਬਾਅਦ ਲਾਸ਼ਾਂ ਵਾਰਸਾਂ ਨੂੰ ਸੌਂਪ ਦਿੱਤੀਆਂ ਜਾਣਗੀਆਂ।

ਭਲਕੇ ਭਾਜਪਾ ਹੈੱਡਕੁਆਰਟਰ ਜਾਣਗੇ ਅਰਵਿੰਦ ਕੇਜਰੀਵਾਲ

 ਨਵੀਂ ਦਿੱਲੀ , 18 ਮਈ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਕਿਹਾ ਕਿ ਭਾਜਪਾ ਨੂੰ ਜੇਲ੍ਹ-ਜੇਲ੍ਹ…

ਸ਼ਰਧਾਲੂਆਂ ਨਾਲ ਭਰੀ ਬੱਸ ਨੂੰ…

 ਹਰਿਆਣਾ, 18 ਮਈ: ਹਰਿਆਣਾ ‘ਚ ਕੁੰਡਲੀ-ਮਾਨੇਸਰ-ਪਲਵਲ ਐਕਸਪ੍ਰੈਸਵੇਅ…

NIA ਵੱਲੋਂ ਪਾਕਿਸਤਾਨੀ ਖੁਫੀਆ ਯੂਨਿਟ…

17 ਮਈ 2024- : ਪਾਕਿਸਤਾਨ ਦੀ ਖੁਫੀਆ…

ਭਾਬੀ ਨੇ ਪ੍ਰੇਮੀ ਨਾਲ ਮਿਲ…

17 ਮਈ 2024: ਰਾਜਸਥਾਨ ਦੇ ਕੋਟਾ ਸ਼ਹਿਰ…

Listen Live

Subscription Radio Punjab Today

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ ਵਾਰ ਫਿਰ ਕੈਨੇਡਾ ‘ਤੇ ਨਿਸ਼ਾਨਾ ਸਾਧਿਆ ਹੈ। ਮਹਾਰਾਸ਼ਟਰ ਦੇ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

Our Facebook

Social Counter

  • 40462 posts
  • 0 comments
  • 0 fans