Menu

ਆਰੀਅਨਜ਼ ਦੇ ਵਿਦਿਆਰਥੀਆਂ ਨੇ ਸ਼ਹੀਦ ਭਗਤ ਸਿੰਘ ਨੂੰ ਕੀਤੀ ਸ਼ਰਧਾਂਜਲੀ ਭੇਟ

22, ਮਾਰਚ : ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਰਾਜਪੁਰਾ,  ਨੇੜੇ ਚੰਡੀਗੜ੍ਹ ਦੇ ਵਿਦਿਆਰਥੀਆਂ ਨੇ ਸ਼ਹੀਦ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ਸ਼ਰਧਾਂਜਲੀ ਦੇਣ ਲਈ, ਕੈਂਪਸ ਵਿੱਚ ਵੱਖ-ਵੱਖ ਗਤੀਵਿਧੀਆਂ ਵਿੱਚ ਹਿੱਸਾ ਲਿਆ। ਵਿਦਿਆਰਥੀਆਂ ਨੇ ਪੀਲੀਆਂ ਪੱਗਾਂ ਬੰਨ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਅਤੇ ਸਨਮਾਨ ਦਿੱਤਾ।

ਇਸ ਮੌਕੇ ਡਾ. ਜੇ.ਕੇ. ਸੈਣੀ ਡਾਇਰੈਕਟਰ, ਆਰੀਅਨਜ਼ ਕਾਲਜ ਆਫ਼ ਇੰਜੀਨੀਅਰਿੰਗ ਨੇ ਦੱਸਿਆ ਕਿ 23 ਮਾਰਚ 1931 ਨੂੰ ਸਾਡੇ ਦੇਸ਼ ਦੇ ਤਿੰਨ ਨਾਇਕ ਸ. ਭਗਤ ਸਿੰਘ, ਸੁਖਦੇਵ ਥਾਪਰ ਅਤੇ ਸ਼ਿਵਰਾਮ ਰਾਜਗੁਰੂ ਦੀ ਬਰਸੀ ਨੂੰ ਸ਼ਹੀਦੀ ਦਿਵਸ ਵੱਜੋਂ ਮਾਨਤਾ ਦਿੱਤੀ ਜਾਂਦੀ ਹੈ। ਇਸ ਮੌਕੇ ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਗੀਤ ਗਾਏ, ਕਵਿਤਾਵਾਂ ਸੁਣਾਈਆਂ ਅਤੇ ਸਲੋਗਨ ਰਾਈਟਿੰਗ ਵਿੱਚ ਵੀ ਭਾਗ ਲਿਆ।

ਭਲਕੇ ਭਾਜਪਾ ਹੈੱਡਕੁਆਰਟਰ ਜਾਣਗੇ ਅਰਵਿੰਦ ਕੇਜਰੀਵਾਲ

 ਨਵੀਂ ਦਿੱਲੀ , 18 ਮਈ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਕਿਹਾ ਕਿ ਭਾਜਪਾ ਨੂੰ ਜੇਲ੍ਹ-ਜੇਲ੍ਹ…

ਸ਼ਰਧਾਲੂਆਂ ਨਾਲ ਭਰੀ ਬੱਸ ਨੂੰ…

 ਹਰਿਆਣਾ, 18 ਮਈ: ਹਰਿਆਣਾ ‘ਚ ਕੁੰਡਲੀ-ਮਾਨੇਸਰ-ਪਲਵਲ ਐਕਸਪ੍ਰੈਸਵੇਅ…

NIA ਵੱਲੋਂ ਪਾਕਿਸਤਾਨੀ ਖੁਫੀਆ ਯੂਨਿਟ…

17 ਮਈ 2024- : ਪਾਕਿਸਤਾਨ ਦੀ ਖੁਫੀਆ…

ਭਾਬੀ ਨੇ ਪ੍ਰੇਮੀ ਨਾਲ ਮਿਲ…

17 ਮਈ 2024: ਰਾਜਸਥਾਨ ਦੇ ਕੋਟਾ ਸ਼ਹਿਰ…

Listen Live

Subscription Radio Punjab Today

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ ਵਾਰ ਫਿਰ ਕੈਨੇਡਾ ‘ਤੇ ਨਿਸ਼ਾਨਾ ਸਾਧਿਆ ਹੈ। ਮਹਾਰਾਸ਼ਟਰ ਦੇ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

Our Facebook

Social Counter

  • 40462 posts
  • 0 comments
  • 0 fans