Menu

ਖੁੰਭਾਂ ਦੀ ਸਬਜ਼ੀ ਖਾਣ ਨਾਲ ਕਈ ਲੋਕਾਂ ਦੀ ਸਿਹਤ ਵਿਗੜੀ, ਇੱਕ ਦੀ ਮੌਤ

23 ਮਾਰਚ 2023-ਸੋਲਨ ਜ਼ਿਲ੍ਹੇ ਦੇ ਕਸੌਲੀ ਨਾਲ ਲੱਗਦੀ ਗੜਖਲ-ਸਨਾਵਰ ਪੰਚਾਇਤ ਦੇ ਬੜਾਹ ਪਿੰਡ ’ਚ ਦੇਰ ਰਾਤ ਖੁੰਭਾਂ ਦੀ ਸਬਜ਼ੀ ਖਾਣ ਨਾਲ ਬਿਹਾਰ ਦੇ ਤਿੰਨ ਅਤੇ ਹਰਿਆਣਾ ਦੇ ਇਕ ਵਿਅਕਤੀ ਦੀ ਸਿਹਤ ਵਿਗੜ ਗਈ। ਤਬੀਅਤ ਜ਼ਿਆਦਾ ਵਿਗੜਨ ’ਤੇ ਉਨ੍ਹਾਂ ਨੂੰ ਸੀਐੱਚਸੀ ਧਰਮਪੁਰ ਲਿਆਂਦਾ ਗਿਆ। ਇਲਾਜ ਦੌਰਾਨ 35 ਸਾਲਾ ਨਜ਼ਾਕਤ ਵਾਸੀ ਸੁਕੇਤਰੀ ਜ਼ਿਲ੍ਹਾ ਪੰਚਕੂਲਾ (ਹਰਿਆਣਾ) ਦੀ ਮੌਤ ਹੋ ਗਈ। 44 ਸਾਲਾ ਵਰਿੰਦਰ ਸ਼ਰਮਾ ਵਾਸੀ ਯੋਗਾਪੱਟੀ (ਬਿਹਾਰ) ਅਤੇ ਉਸ ਦੇ 16 ਸਾਲਾ ਪੁੱਤਰ ਨਿਤੀਸ਼ ਨੂੰ ਡਾਕਟਰਾਂ ਨੇ ਪੀਜੀਆਈ ਚੰਡੀਗੜ੍ਹ ਰੈਫਰ ਕਰ ਦਿੱਤਾ। ਬਿਹਾਰ ਦੇ ਆਰਾ ਜ਼ਿਲ੍ਹੇ ਦੇ ਭੋਜਪੁਰ ਵਾਸੀ 35 ਸਾਲਾ ਅਮਰਨਾਥ ਸ਼ਰਮਾ ਸੀਐੱਚਸੀ ਧਰਮਪੁਰ ’ਚ ਜੇਰੇ ਇਲਾਜ ਹੈ। ਹਾਲਾਂਕਿ ਤਿੰਨਾਂ ਦੀ ਹਾਲਤ ਠੀਕ ਹੈ ਅਤੇ ਸਾਰੇ ਖ਼ਤਰੇ ਤੋਂ ਬਾਹਰ ਹਨ। ਅਮਰਨਾਥ ਸ਼ਰਮਾ, ਵਰਿੰਦਰ ਸ਼ਰਮਾ ਤੇ ਨਜ਼ਾਕਤ ਦੋ ਮਹੀਨੇ ਤੋਂ ਬੜਾਹ ਪਿੰਡ ਦੇ ਇਕ ਘਰ ’ਚ ਕਾਰਪੇਂਟਰ ਦਾ ਕੰਮ ਕਰਦੇ ਸਨ ਜਦਕਿ ਨਿਤੀਸ਼ ਸ਼ਰਮਾ ਮੰਗਲਵਾਰ ਨੂੰ ਹੀ ਬੜਾਹ ਆਇਆ ਸੀ।

CBI ਨੇ ਸੰਦੇਸ਼ਖਾਲੀ ਮਾਮਲੇ ‘ਚ ਦਰਜ ਕੀਤਾ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਜ਼ਮੀਨ ਹੜੱਪਣ ਅਤੇ ਜਿਨਸੀ ਸ਼ੋਸ਼ਣ ਦੇ ਇਲਜ਼ਾਮਾਂ ਤਹਿਤ ਪੱਛਮੀ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Listen Live

Subscription Radio Punjab Today

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ ਹੋਰ ਪੰਜਾਬੀ…

ਸਰੀ , 25 ਅਪ੍ਰੈਲ – ਕੈਨੇਡਾ ਦੇ ਸਰੀ ‘ਚ ਪੰਜਾਬੀ ਨੌਜਵਾਨ ਕੁਲਵਿੰਦਰ ਸਿੰਘ ਸੋਹੀ (27) ਦੀ ਵ੍ਹਾਈਟ ਰੌਕ ਵਾਟਰਫਰੰਟ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

ਐਲੋਨ ਮਸਕ ਦਾ ਭਾਰਤ ਦੌਰਾ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ…

Our Facebook

Social Counter

  • 39921 posts
  • 0 comments
  • 0 fans