Menu

ਪੰਜਾਬ ਪੁਲਿਸ ਨੇ ਸ਼ਹੀਦੇ ਆਜ਼ਮ ਸ. ਭਗਤ ਸਿੰਘ, ਰਾਜਗੁਰੂ, ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਖੂਨਦਾਨ ਅਤੇ ਮੁਫ਼ਤ ਮੈਡੀਕਲ ਕੈਂਪ ਲਗਾਇਆ

ਫ਼ੋਟੋ- ਰਾਮ ਸਿੰਘ ਗਿੱਲ

ਫ਼ੋਟੋ : ਰਾਮ ਸਿੰਘ ਗਿੱਲ

ਫ਼ੋਟੋ : ਰਾਮ ਸਿੰਘ ਗਿੱਲ

ਬਠਿੰਡਾ, 23 ਮਾਰਚ (ਰਾਮ ਸਿੰਘ ਗਿੱਲ)- ਅੱਜ ਸ਼ਹੀਦੇ ਆਜ਼ਮ ਸ. ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਜਾਬ ਪੁਲਿਸ ਜ਼ਿਲ੍ਹਾ ਬਠਿੰਡਾ ਵਲੋਂ ਰੈਗਰ ਨੌਜਵਾਨ ਵੈਲਫੇਅਰ ਸੋਸਾਇਟੀ, ਕੋਸ਼ਿਸ਼ ਵੈਲਫੇਅਰ ਸੋਸਾਇਟੀ ਅਤੇ ਚੰਦਸਰ ਨਗਰ ਸੇਵਾ ਸੋਸਾਇਟੀ ਦੇ ਸਹਿਯੋਗ ਨਾਲ ਥੇਲਸੀਮੀਆ ਤੋਂ ਪੀੜਤ ਮਰੀਜ਼ਾਂ ਲਈ ਖੂਨਦਾਨ ਅਤੇ ਮੁਫ਼ਤ ਮੈਡੀਕਲ ਕੈਂਪ ਥਾਣਾ ਕੋਤਵਾਲੀ ਨੇੜੇ ਰੇਲਵੇ ਸਟੇਸ਼ਨ ਵਿਖੇ ਲਗਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਐਸ.ਐਸ.ਪੀ ਗੁਲਨੀਤ ਸਿੰਘ ਖੁਰਾਣਾ, ਡੀ.ਐਸ.ਪੀ ਵਿਸ਼ਵਜੀਤ ਸਿੰਘ ਮਾਨ ਸਿਟੀ-1, ਡੀ.ਐਸ.ਪੀ ਮੈਡਮ ਹੀਨਾ ਗੁਪਤਾ ਵਿਸ਼ੇਸ਼ ਤੌਰ ਤੇ ਪਹੁੰਚੇ ਸਨ। ਇਸ ਮੌਕੇ ਸਵੈ ਇੱਛਤਾ ਨਾਲ ਖੂਨਦਾਨੀਆਂ ਨੇ ਆਪਣਾ ਖੂਨਦਾਨ ਕੀਤਾ ਅਤੇ ਖੂਨ ਇਕੱਤਰ ਕਰਨ ਲਈ ਸਰਕਾਰੀ ਬਲੱਡ ਬੈਂਕ ਦੇ ਇੰਚਾਰਜ ਮੈਡਮ ਰੀਤਿਕਾ ਗਰਗ ਪਹੁੰਚੇ ਹੋਏ ਹਨ। ਇਸ ਮੌਕੇ ਮੁਫ਼ਤ ਮੈਡੀਕਲ ਕੈਂਪ ਵਿਚ ਡਾਕਟਰ ਕੁਲਵਿੰਦਰ ਸਿੰਘ ਬੀਏਐਮਐਸ ਵਲੋਂ ਲੋੜਵੰਦ ਬੇਸਹਾਰਾ ਲੋਕਾਂ ਦਾ ਚੈਕਅਪ ਕਰਨ ਉਪਰੰਤ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ। ਇਸ ਮੌਕੇ ਥਾਣਾ ਇੰਚਾਰਜ ਪਰਵਿੰਦਰ ਸਿੰਘ ਅਤੇ ਸਾਂਝ ਕੇਂਦਰ ਇੰਚਾਰਜ ਬਲਦੇਵ ਸਿੰਘ ਵਲੋਂ ਮੁੱਖ ਮਹਿਮਾਨ ਦਾ ਪਹੁੰਚਣ ਤੇ ਸਵਾਗਤ ਕੀਤਾ ਗਿਆ।

ਬੀਤੇ ਦਿਨੀਂ ਫਤਿਹਗੜ੍ਹ ਸਾਹਿਬ ਦੀ ਭਾਖੜਾ ਨਹਿਰ…

ਫਤਿਹਗੜ੍ਹ ਸਾਹਿਬ  27 ਅਪ੍ਰੈਲ2024: ਸ਼ਨੀਵਾਰ ਨੂੰ ਇਕ ਲੋਹਾ ਵਪਾਰੀ ਦੀ ਕਾਰ ਫਤਿਹਗੜ੍ਹ ਸਾਹਿਬ ਦੇ ਸਰਹਿੰਦ ਸ਼ਹਿਰ ਵਿਚੋਂ ਲੰਘਦੀ ਭਾਖੜਾ…

ਹੇਮੰਤ ਸੋਰੇਨ ਨੂੰ ਫਿਰ ਝਟਕਾ…

27 ਅਪ੍ਰੈਲ 2024 : ਜ਼ਮੀਨ ਘੁਟਾਲੇ ਮਾਮਲੇ…

ਹਿਮਾਚਲ ਪ੍ਰਦੇਸ਼ ‘ਚ ਤਕਰੀਬਨ 10.60…

27,ਅਪ੍ਰੈਲ2024:ਹਿਮਾਚਲ ਪ੍ਰਦੇਸ਼ ਵਿੱਚ ਸੱਤਵੇਂ ਅਤੇ ਆਖਰੀ ਪੜਾਅ…

ਪੰਜਾਬ ’ਚ ਹਥਿਆਰਾਂ ਦੇ ਮੁੱਦੇ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ…

Listen Live

Subscription Radio Punjab Today

ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ ਭੇਦਭਰੇ ਹਾਲਾਤਾਂ…

27,ਅਪ੍ਰੈਲ2024: ਕੈਨੇਡਾ ਵਿੱਚ ਪੰਜਾਬੀ ਨੌਜਵਾਨ ਨਾਲ ਵਾਪਰਿਆ ਹਾਦਸਾ ਜਿਸਦੀ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕੁਲਵਿੰਦਰ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Our Facebook

Social Counter

  • 39979 posts
  • 0 comments
  • 0 fans