ਖੇਤੀ ਕਨੂੰਨਾਂ ਖ਼ਿਲਾਫ਼ ਫਰਿਜ਼ਨੋ…
ਫਰਿਜ਼ਨੋ (ਕੈਲੀਫੋਰਨੀਆਂ) 7 ਦਸੰਬਰ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ ) – ਭਾਰਤ ਦੇ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਪ੍ਰਦਰਸ਼ਨ ਕਰ ਰਹੇ ਭਾਰਤੀ ਕਿਸਾਨਾਂ ਦੇ ਸਮਰਥਨ ‘ਚ ਅਮਰੀਕਾ ਦੇ ਕਈ ਸ਼ਹਿਰਾਂ ‘ਚ ਹਜ਼ਾਰਾਂ ਪੰਜਾਬੀ ਅਮਰੀਕੀਆਂ ਨੇ ਸ਼ਾਂਤੀਮਈ ਢੰਗ ਨਾਲ ਵਿਰੋਧ ਰੈਲੀਆਂ ਕੱਢੀਆਂ। ਇਸੇ ਕੜੀ ਤਹਿਤ ਫਰਿਜ਼ਨੋ ਵਿੱਖੇ ਵੀ ਟਰੱਕ- ਕਾਰ, ਟਰੈਕਟਰ ਅਤੇ ਮੋਟਰ-ਸਾਈਕਲਰੋਡ ਸ਼ੋਅ ਕੱਢਿਆ ਗਿਆ। ਇਸ ਰੋਡ ਸ਼ੋਅ ਵਿੱਚ ਹਜ਼ਾਰ ਤੋ ਵੱਧ ਵਹੀਕਲਾ ਨੇ ਭਾਗ ਲਿਆ ਅਤੇ ਜਾਣਕਾਰੀ ਮੁਤਾਬਿਕ ਤਿੰਨ ਹਜ਼ਾਰ ਤੋਂ ਉੱਪਰ ਪੰਜਾਬੀਭਾਈਚਾਰੇ ਦੇ ਨਾਲ ਨਾਲ ਹੋਰ ਭਾਈਚਾਰਿਆਂ ਨੇ ਵੀ ਇਸ ਰੋਡ ਸ਼ੋਅ ਵਿੇਚ ਵੱਧ ਚੜਕੇ ਹਿੱਸਾ ਲਿਆ। ਇਸ ਰੋਡ ਸ਼ੋਅ ਦੀ ਖ਼ਾਸ ਗੱਲ ਇਹ…