Menu

Tag: ਕਿਸਾਨ

ਬਲਬੀਰ ਸਿੰਘ ਸਿੱਧੂ ਨੇ…

ਚੰਡੀਗੜ, 15 ਦਸੰਬਰ (ਹਰਜੀਤ ਮਠਾੜੂ) – ਸਿਹਤ ਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸਿਵਲ ਹਸਪਤਾਲਾਂ ਮੁਹਾਲੀ ਵਿਖੇ ਇਕ…
99

ਕਿਸਾਨ ਨਹੀਂ, ਖੁਦ ਪ੍ਰਧਾਨ…

ਚੰਡੀਗੜ੍ਹ, 1 ਦਸੰਬਰ (ਹਰਜੀਤ ਮਠਾੜੂ) – ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ…
211

‘ਆਪ’ ਸਰਕਾਰ ਵੱਲੋਂ ਮੋਦੀ…

ਚੰਡੀਗੜ੍ਹ, 27 ਨਵੰਬਰ (ਹਰਜੀਤ ਮਠਾੜੂ) – ਦਿੱਲੀ ’ਚ ਆਮ ਆਦਮੀ ਪਾਰਟੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਨੇ ਦਿੱਲੀ ਦੇ ਸਟੇਡੀਅਮਾਂ…
143

ਹਰਿਆਣਾ ਸਰਕਾਰ ਨੇ ਪੰਜਾਬ…

ਚੰਡੀਗੜ੍ਹ, 25 ਨਵੰਬਰ (ਹਰਜੀਤ ਮਠਾੜੂ) – ਹਰਿਆਣਾ ਸਰਕਾਰ ਨੇ ਪੰਜਾਬ ਅੰਦਰ ਹਰਿਆਣਾ ਰੋਡਵੇਜ਼ ਬੱਸ ਸੇਵਾ ਬੰਦ ਕਰ ਦਿੱਤੀ ਹੈ।ਸਰਕਾਰ…
688

ਆਮ ਆਦਮੀ ਪਾਰਟੀ 4…

ਚੰਡੀਗੜ੍ਹ, 25 ਨਵੰਬਰ (ਹਰਜੀਤ ਮਠਾੜੂ) – ਆਮ ਆਦਮੀ ਪਾਰਟੀ 4 ਦਸੰਬਰ ਤੋਂ ਪੰਜਾਬ ਵਿਚ ‘ਕਿਸਾਨ, ਮਜ਼ਦੂਰ, ਵਪਾਰੀ ਬਚਾਓ’ ਮੁਹਿੰਮ…
83

ਕਿਸਾਨਾਂ ਨੂੰ ਦਿੱਲੀ ਜਾਣ…

ਡੱਬਵਾਲੀ, 25 ਨਵੰਬਰ – ਕੇਂਦਰ ਵੱਲੋਂ ਪਾਸ ਖੇਤੀ ਕਾਨੂੰਨਾਂ ਵਿਰੁੱਧ ਆਪਣੀ ਆਵਾਜ਼ ਸਿੱਧਾ ਕੇਂਦਰ ਦੀ ਮੋਦੀ ਸਰਕਾਰ ਤੱਕ ਪਹੁੰਚਾਉਣ…
307

ਪੰਜਾਬ ਦੇ ਕਿਸਾਨਾਂ ਨੇ…

ਚੰਡੀਗੜ੍ਹ,23 ਨਵੰਬਰ (ਹਰਜੀਤ ਮਠਾੜੂ) – ਖੇਤੀ ਕਾਲੇ ਕਾਨੂੰਨਾਂ ਦੇ ਵਿਰੁਧ 26 ਨਵੰਬਰ ਨੂੰ ਦਿੱਲੀ ਚੱਲੋ ਪ੍ਰੋਗਰਾਮ ਦੇ ਤਹਿਤ ਕੂਚ ਕਰਨ ਜਾ ਰਹੇ ਦੇਸ਼ ਭਰ ਦੇ ਕਿਸਾਨਾਂ ਦੇ ਨਾਲ ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਦੇ ਆਗੂਆਂ ਨੇ ਵੀ ਕਮਰ ਕੱਸ ਲਈ ਹੈ। ਦਿੱਲੀ ਵਿਚ ਕਿਸਾਨਾਂ ਦੇ ਦੇਸ਼ ਵਿਆਪੀ ਸਾਂਤਮਈ ਅੰਦੋਲਨ ਦਾ ਹਿੱਸਾ ਬਣਨ ਜਾ ਰਹੀ ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਦੇ ਸੀਨੀਅਰ ਆਗੂ ਅਤੇ ਲਹਿਰਾ ਤੋਂ ਵਿਧਾਇਕ ਸ. ਪਰਮਿੰਦਰ ਸਿੰਘ ਢੀੰਡਸਾ ਨੇ ਕਿਹਾ ਕਿ ਪਾਰਟੀ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਜੋੜੀ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਦੇ ਰੱਦ ਹੋਣ ਤਕ ਪਾਰਟੀ ਕਿਸਾਨਾਂ ਦੇ ਹਰੇਕ ਸੰਘਰਸ਼ ਵਿਚ ਉਨ੍ਹਾ ਦਾ ਸਾਥ ਦਵੇਗੀ। ਸ. ਢੀਂਡਸਾ ਨੇ ਕਿਹਾ ਕਿ ਪੰਜਾਬ ਦੀਆਂ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਨਾਲ ਤਾਲਮੇਲ ਕਰਕੇ ਪਾਰਟੀ ਦੇ ਸਾਰੇ ਆਗੂ ਇਸ ਅੰਦੋਲਨ ਵਿਚ ਸਮੂਲੀਅਤ ਕਰਨਗੇ। ਤਾਂਕਿ ਰਾਜਧਾਨੀ ਦਿੱਲੀ ਵਿਚ ਕਿਸਾਨਾਂ ਦੀ ਆਵਾਜ਼ ਹੋਰ ਬੁਲੰਦ ਹੋ ਸਕੇ। ਉਨ੍ਹਾ ਕਿਹਾ ਕਿ ਦਿੱਲੀ ਚਲੋ ਪ੍ਰੋਗਰਾਮ ਲਈ ਪਾਰਟੀ ਵਲੋਂ ਪਿੰਡ-ਪਿੰਡ ਲਾਮਬੰਦੀ ਕੀਤੀ ਜਾ ਰਹੀ ਹੈ। ਉਨ੍ਹਾ ਕਿਹਾ ਕਿ ਕਿਸਾਨਾਂ ਨੇ ਟ੍ਰੈਕਟਰ-ਟਰਾਲੀਆਂ ਰਾਹੀਂ ਜਾਣ ਦਾ ਫੈਸਲਾ ਲਿਆ ਹੈ। ਇਸ ਕਰਕੇ ਪਾਰਟੀ ਦੇ ਆਗੂ ਵੀ ਉਨ੍ਹਾ ਦੇ ਨਾਲ ਇਸੇ ਤਰਾਂ ਜਾਣਗੇ। ਸ. ਢੀਂਡਸਾ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੇ ਪੁਰੇ ਮੁਲਕ ਦੇ ਕਿਸਨਾਂ ਨੂੰ ਰਾਹ ਵਿਖਾਈ ਹੈ। ਉਨ੍ਹਾ ਕਿਹਾ ਕਿ 26 ਨਵੰਬਰ ਸੰਵਿਧਾਨ ਤੇ ਦਸਤਖ਼ਤ ਕੀਤੇ ਗਏ ਸਨ ਅਤੇ ਉਨ੍ਹਾ ਨੂੰ ਉਮੀਦ ਹੈ ਕਿ ਕਿਸਨਾਂ ਨੂੰ ਸੰਵਿਧਾਨ ਦਿਵਸ ਮੌਕੇ ਅਪਣੀ ਗੱਲ ਕਰਨ ਦਾ ਹੱਕ ਮਿਲੇਗਾ। ਉਨ੍ਹਾਂ ਇਹ ਵੀ ਕਿਹਾ ਕਿ ਕੇਵਲ ਇਕਜੁੱਟ ਹੋਣ ਨਾਲ ਹੀ ਇਸ ਲੜਾਈ ਵਿਚ ਜਿੱਤ ਹਾਸਿਲ ਕੀਤੀ ਜਾ ਸਕਦੀ ਹੈ। ਇਸ ਕਰਕੇ ਸਾਰਿਆਂ ਨੂੰ ਆਪਸੀ ਮੱਤਭੇਦ ਭੁਲਾ ਕੇ ਕਿਸਾਨਾਂ ਦਾ ਸਾਥ ਦੇਣਾ ਚਾਹੀਦਾ ਹੈ। ਸ. ਢੀਂਡਸਾ ਨੇ ਕਿਸਾਨਾਂ ਵਲੋਂ ਬਣਾਏ ਗਏ ਕੌਮੀ ਸਾਂਝੇ ਮੋਰਚੇ ਦੀ ਵੀ ਸ਼ਲਾਘਾ ਕੀਤੀ ਹੈ।
62

ਆਪਣਾ ਸੰਘਰਸ਼ ਜਾਰੀ ਰੱਖਦਿਆਂ…

ਚੰਡੀਗੜ੍ਹ, 19 ਨਵੰਬਰ (ਹਰਜੀਤ ਮਠਾੜੂ) – ਮੋਦੀ ਸਰਕਾਰ ਦੁਆਰਾ ਲਾਗੂ ਕੀਤੇ ਗਏ ਕਾਲੇ ਕਾਨੂੰਨਾਂ ਦੇ ਖ਼ਿਲਾਫ਼ ਸੰਘਰਸ਼ ਕਰ ਰਹੇ…
258

ਕਾਹਨੂੰਵਾਨ : ਕਾਲੇ ਝੰਡੇ…

 ਕਾਹਨੂੰਵਾਨ, 12 ਨਵੰਬਰ (ਕੁਲਦੀਪ ਜਾਫਲਪੁਰ) – ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਦੇ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨ…
154

ਕਿਸਾਨਾਂ ਨਾਲ ਬੈਠਕ ਨੂੰ…

ਚੰਡੀਗੜ੍ਹ, 10 ਨਵੰਬਰ (ਹਰਜੀਤ ਮਠਾੜੂ) – ਪੰਜਾਬ ਵਿਚ ਕੇਂਦਰ ਦੇ ਕਿਸਾਨ ਵਿਰੋਧੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰ ਰਹੇ ਕਿਸਾਨਾਂ ਨੂੰ…
84
Listen Live

Subscription Radio Punjab Today

Our Facebook

Social Counter

  • 18442 posts
  • 0 comments
  • 0 fans

Log In