Menu

Tag: ਟਵਿੱਟਰ

ਟਵਿੱਟਰ ਨੇ ਕੰਗਣਾ ਰਣਾਵਤ…

ਨਵੀਂ ਦਿੱਲੀ, 4 ਮਈ- ਅਕਸਰ ਆਪਣੇ ਬੇਤੁੱਕੇ ਬਿਆਨਾਂ ਤੇ ਟਵੀਟਾਂ ਰਾਹੀਂ ਚਰਚਾ ਵਿੱਚ ਰਹਿਣ ਵਾਲੀ ਬਾਲੀਵੁੱਡ ਅਦਾਕਾਰਾ ਕੰਗਣਾ ਰਣਾਵਤ…
3879

ਡੋਨਾਲਡ ਟਰੰਪ ਦੇ ਅਕਾਉਂਟ…

ਫਰਿਜ਼ਨੋ (ਕੈਲੀਫੋਰਨੀਆਂ) 14 ਦਸੰਬਰ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ ) – ਅਮਰੀਕੀ ਰਾਸ਼ਟਰਪਤੀ ਚੋਣ ਨਤੀਜਿਆਂ ਨੂੰ ਲੈ ਕੇ ਸਿਆਸੀ ਜੰਗ ਜਾਰੀ ਹੈ। ਉਥੇ ਦੂਜੇ ਪਾਸੇ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਕੋਰਟ ਤੋਂ ਇਕ ਤੋਂ ਬਾਅਦਇਕ ਝਟਕੇ ਵੀ ਲੱਗ ਰਹੇ ਹਨ। ਇਨ੍ਹਾਂ ਸਭ ਵਿਚਾਲੇ ਟਰੰਪ ਨੂੰ ਟਵਿੱਟਰ ਨੇ ਵੀ ਇਕ ਵੱਡਾ ਝਟਕਾ ਦਿੱਤਾ ਹੈ। ਦਰਅਸਲ ਟਵਿੱਟਰ ਨੇ ਸਖਤ ਕਦਮ ਚੁੱਕਦੇ ਹੋਏਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਅਕਾਉਂਟ ਨੂੰ ਅਸਥਾਈ ਤੌਰ ‘ਤੇ ਬੈਨ ਕਰ ਦਿੱਤਾ ਹੈ। ਅਮਰੀਕੀ ਮੀਡੀਆ ਨਿਊਜ਼ ਵੈੱਬਸਾਈਟ ‘ਦਿ ਹਿੱਲ’ ਨੇਆਪਣੀ ਰਿਪੋਰਟ ਵਿਚ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਕੰਪਨੀ ਦੇ ਨਿਯਮਾਂ ਦਾ ਉਲੰਘਣ ਕਰਨ ਨੂੰ ਲੈ ਕੇ ਇਹ ਕਦਮ ਚੁੱਕਿਆ ਹੈ।
122

ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨੂੰ 18-44…

ਚੰਡੀਗੜ੍ਹ, 15 ਮਈ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪ੍ਰਧਾਨ ਮੰਤਰੀ ਨੂੰ 18-44 ਸਾਲ ਦੀ ਉਮਰ…

ਯੋਗੀ ਅਦਿੱਤਿਆਨਾਥ ਦੇ ਮਲੇਰਕੋਟਲਾ ਵਾਲੇ…

ਚੰਡੀਗੜ੍ਹ, 15 ਮਈ- ਪੰਜਾਬ ਦੇ ਮੁੱਖ ਮੰਤਰੀ…

ਮਮਤਾ ਬੈਨਰਜੀ ਨੇ ਤੀਜੀ ਵਾਰ…

ਮਮਤਾ ਬੈਨਰਜੀ ਨੇ ਅੱਜ ਤੀਜੀ ਵਾਰ ਪੱਛਮੀ…

ਟਵਿੱਟਰ ਨੇ ਕੰਗਣਾ ਰਣਾਵਤ ਦੇ…

ਨਵੀਂ ਦਿੱਲੀ, 4 ਮਈ- ਅਕਸਰ ਆਪਣੇ ਬੇਤੁੱਕੇ…

Listen Live

Subscription Radio Punjab Today

Our Facebook

Social Counter

  • 19363 posts
  • 1 comments
  • 0 fans

Log In