Menu

Tag: ਫਰਿਜ਼ਨੋ

ਸਹਾਇਤਾ ਸੰਸਥਾ ਲਈ ਔਨ…

ਫਰਿਜ਼ਨੋ (ਕੈਲੀਫੋਰਨੀਆਂ) 30 ਦਸੰਬਰ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ ) – ਮਨੁੱਖਤਾ ਦੀ ਸੇਵਾ ਨੂੰ ਸਮਰਪਿਤ “ਸਹਾਇਤਾ” ਸੰਸਥਾ ਵੱਲੋਂ ਦੀਨ ਦੁਖੀਆਂ ਦੀ ਮੱਦਦ ਲਈ ਪੰਜਾਬ ਭਰ ਵਿੱਚ ਉਪਰਾਲੇ ਵਿੱਢੇ ਗਏ ਹਨ, ਅਤੇ ਆਪਣੇਂ ਨਿਸ਼ਾਨੇ ਦੀ ਪੂਰਤੀ ਲਈ ਇਸ ਸੰਸਥਾ ਦੇ ਕਾਰਕੁਨ ਦਾਨੀਂ ਸੱਜਣਾ ਤੇ ਨਿਰਭਰ ਕਰਦੇ ਹਨ।ਪਿਛਲੇ ਤਿੰਨ ਸਾਲ ਤੋ ਲਗਤਾਰ ਪੰਜਾਬੀ ਕਲਚਰਲ ਐਸੋਸੀਏਸ਼ਨ (PCA) ਫਰਿਜ਼ਨੋ ਏਰੀਏ ਵਿੇਚ ਸਹਾਇਤਾ ਸੰਸਥਾ ਲਈ ਸਲਾਨਾਂ ਫੰਡ ਰੇਜ਼ ਕਰਦੀ  ਆ ਰਹੀ  ਹੈ।ਇਸ ਸਾਲ ਕੋਵਿੱਡ 19 ਦੇ ਚੱਲਦਿਆਂ ਪੀਸੀਏ ਫਰਿਜ਼ਨੋ ਨੇ ਸਹਾਇਤਾ ਸੰਸਥਾ ਲਈ ਚੌਥੇ ਔਨ ਲਾਈਨ ਫੰਡ ਰੇਜ਼ ਦਾ ਅਯੋਜਨ ਕੀਤਾ, ‘ਤੇ ਇਸ ਵਿੱਚ ਵੱਡੀ ਗਿਣਤੀ ਵਿੱਚ ਫਰਿਜ਼ਨੋ ਏਰੀਏ ਦੇਦਾਨੀ ਸੱਜਣਾਂ ਨੇ ਵੱਧ ਚੜਕੇ ਆਪਣਾ ਯੋਗਦਾਨ ਪਾਇਆ। ਇਸ ਫੰਡ ਰੇਜ਼ ਦੌਰਾਨ ਤਕਰੀਬਨ 21000 ਡਾਲਰ ਸਹਾਇਤਾ ਸੰਸਥਾ ਲਈ ਇਕੱਠਾ ਹੋਇਆ, ਅਤੇ ਇਸ ਵਿੱਚੋਂ ਗਿਆਰਾਂ  ਹਜ਼ਾਰ ਡਾਲਰ ਪੀਸੀਏ ਮੈਂਬਰਾਂ ਨੇ ਦਾਨ ਵਜੋਂ ਦਿੱਤਾ। ਇਸ ਮੌਕੇ ਪੀਸੀਏ ਮੈਂਬਰ ਅਤੇ ਸਹਾਇਤਾ ਵਲੰਟੀਅਰ ਸੁਖਬੀਰ ਸਿੰਘ ਭੰਡਾਲ ਅਤੇ ਅੰਮ੍ਰਿਤ ਧਾਲੀਵਾਲ ਨੇ ਦੱਸਿਆ ਕਿ ਇਹ ਫੰਡ ਰੇਜ਼ ਭਾਰਤ ਦੀ ਰਾਜਧਾਨੀ ਦਿੱਲੀ ਅੰਦਰ ਕਿਰਸਾਨੀ ਸੰਘਰਸ਼ ਦੌਰਾਨ ਜਾਨਾਂ ਗਵਾਉਣ ਵਾਲੇਕਿਸਾਨਾਂ / ਮਜ਼ਦੂਰਾਂ ਦੇ ਬੇਸਹਾਰਾ ਬੱਚਿਆਂ ਦੀ ਪੜਾਈ ਵਿੱਚ ਮੱਦਦ ਕਰਨ ਲਈ ਇਕੱਤਰ ਕੀਤਾ ਗਿਆ ਹੈ, ਅਤੇ ਸਾਡੀ ਕੋਸ਼ਿਸ਼ ਹੋਵੇਗੀ ਕਿ ਤੁਹਾਡੀ ਦਿੱਤੀਇੱਕ ਇੱਕ ਪੈਨੀ-ਪੈਨੀਂ ਸਹੀ ਥਾਂ ਤੇ ਲੱਗੇ। ਇਸ ਮੌਕੇ ਸਹਾਇਤਾ ਦੇ ਮੋਢੀ ਮੈਂਬਰਾਂ ਵਿੱਚੋਂ ਸਰੂਪ ਸਿੰਘ ਝੱਜ ਨੇ ਫਰਿਜ਼ਨੋ ਏਰੀਏ ਦੇ ਸਮੂਹ ਦਾਨੀ ਸੱਜਣਾਂ ਅਤੇ ਪੀਸੀਏਮੈਂਬਰਾਂ ਦਾ ਸੁੱਭ ਕਾਰਜ਼ ਲਈ ਦਸਵੰਧ ਕੱਢਣ ਲਈ ਤਹਿ ਦਿਲੋਂ ਸ਼ੁਕਰੀਆ ਅਦਾ ਕੀਤਾ ਗਿਆ। ਇਸ ਮੌਕੇ ਡਾਕਟਰ ਹਰਕੇਸ਼ ਸੰਧੂ ਨੇ ਕਿਹਾ ਕਿ 2005 ਤੋ ਸਹਾਇਤਾ ਲੋੜਵੰਦ ਲੋਕਾਂ ਅਤੇ ਬੇਸਬਰਾ ਬੱਚਿਆ ਦੀ ਮੱਦਦ ਕਰਦੀ ਆ ਰਹੀ ਅਤੇ ਦਾਨੀ ਸੱਜਣਾਂ ਦੀ ਮੱਦਦ ਨਾਲ ਸਾਡਾ ਇਹ ਉਪਰਾਲਾ ਅੱਗੇ ਵੀ ਜਾਰੀ ਰਹੇਗਾ।
60

ਟਰੰਪ ਨੇ ਅਖੀਰ ਕੋਰੋਨਾ…

ਫਰਿਜ਼ਨੋ (ਕੈਲੀਫੋਰਨੀਆਂ), 29 ਦਸੰਬਰ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) – ਅਮਰੀਕਾ ਵਾਸੀਆਂ ਨੂੰ ਕੋਰੋਨਾਂ ਵਾਇਰਸ ਮਹਾਂਮਾਰੀ ਦੌਰਾਨ ਹੋਏ…
71

ਫਰਿਜ਼ਨੋ ‘ਚ ਤਿੰਨ ਵਾਹਨਾਂ…

ਫਰਿਜ਼ਨੋ (ਕੈਲੀਫੋਰਨੀਆਂ), 29 ਦਸੰਬਰ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) – ਫਰਿਜ਼ਨੋ ਵਿੱਚ ਹੁੰਦੇ ਸੜਕ ਹਾਦਸਿਆਂ ਦੀ ਗਿਣਤੀ ਲਗਾਤਾਰ…
68

ਰਾਸ਼ਟਰਪਤੀ ਟਰੰਪ ਨੇ ਕੀਤਾ…

ਫਰਿਜ਼ਨੋ (ਕੈਲੀਫੋਰਨੀਆਂ), 29 ਦਸੰਬਰ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) – ਰਾਸ਼ਟਰਪਤੀ ਟਰੰਪ ਨੇ ਐਤਵਾਰ ਨੂੰ ਘੋਸ਼ਣਾ ਕੀਤੀ ਕਿ…
56

ਇਲੀਨੋਏ ‘ਚ ਹੋਈ ਗੋਲੀਬਾਰੀ…

ਫਰਿਜ਼ਨੋ (ਕੈਲੀਫੋਰਨੀਆਂ), 29 ਦਸੰਬਰ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) – ਇਲੀਨੋਏ ਸੂਬੇ ਵਿੱਚ ਸ਼ਨੀਵਾਰ ਰਾਤ ਨੂੰ ਇੱਕ ਬਾਉਲਿੰਗ…
50

ਫਰਿਜ਼ਨੋ ‘ਚ ਬੰਦੂਕ ਦੀ…

ਫਰਿਜ਼ਨੋ (ਕੈਲੀਫੋਰਨੀਆਂ), 28 ਦਸੰਬਰ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) – ਫਰਿਜ਼ਨੋ ਦੇ ਇੱਕ ਗੈਸ ਸਟੇਸ਼ਨ ਵਿੱਚ ਇੱਕ ਹਥਿਆਰਬੰਦ…
240

ਬਾਲਟੀਮੋਰ ਦੀ ਬਿਲਡਿੰਗ ਵਿੱਚ…

ਫਰਿਜ਼ਨੋ (ਕੈਲੀਫੋਰਨੀਆਂ), 25 ਦਸੰਬਰ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) – ਬਾਲਟੀਮੋਰ ਦੀ ਇੱਕ ਉੱਚੀ ਇਮਾਰਤ ਵਿੱਚ ਬੁੱਧਵਾਰ ਨੂੰ…
229

ਅਮਰੀਕੀ ਕਾਂਗਰਸ ਨੇ 900…

ਫਰਿਜ਼ਨੋ (ਕੈਲੀਫੋਰਨੀਆਂ), 22ਦਸੰਬਰ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) – ਅਮਰੀਕੀ ਪ੍ਰਸ਼ਾਸਨ ਵਿੱਚ ਕਾਫੀ ਸਮੇਂ ਤੋਂ ਚੱਲ ਰਹੀ ਕੋਰੋਨਾਂ…
114

ਫਰਿਜ਼ਨੋ ਦੇ ਪੰਜਾਬੀ ਸਟੋਰ…

ਫਰਿਜ਼ਨੋ (ਕੈਲੀਫੋਰਨੀਆਂ) 19 ਦਸੰਬਰ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ ) – ਕਿਸਾਨ ਅੰਦੋਲਨ ਨੂੰ ਦੁਨੀਆ ਭਰ ਵਿਚ ਵੱਸਦੇ ਪੰਜਾਬੀਆਂ ਦਾ ਭਰਵਾਂ ਸਮਰਥਨ ਮਿਲ ਰਿਹਾ ਹੈ। ਇਸੇ ਸਿਲਸਿਲੇ ਵਿੱਚ ਜਿੱਥੇ ਭਾਰਤ ਵਿੱਚ ਲੋਕੀ ਸਰਮਾਏਦਾਰ ਘਰਾਣਿਆਂ ਨੂੰ ਉਹਨਾਂ ਦੁਆਰਾ ਤਿਆਰ ਵਸਤੂਆਂ ਦਾ ਬਾਈਕਾਟ ਕਰਕੇ ਆਪਣਾ ਰੋਹ ਦਰਜ ਕਰਵਾ ਰਹੇ ਨੇ, ਓਥੇ ਇਸੇ ਕੜੀ ਤਹਿਤ ਫਰਿਜ਼ਨੋ ਦੇ ਇੰਡੀਅਨ ਸਟੋਰ “ਨਿਊ ਇੰਡੀਆ ਸਵੀਟ  ਐਂਡ ਸਪਾਈਸ” ਦੇ ਮਾਲਕ ਜਸਵਿੰਦਰ ਸਿੰਘ ਵੱਲੋਂ…
1256

ਮਿਨੇਸੋਟਾ ਮੁਆਫੀ ਬੋਰਡ ਨੇ…

ਫਰਿਜ਼ਨੋ (ਕੈਲੀਫੋਰਨੀਆਂ), 17 ਦਸੰਬਰ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) – ਮਿਨੇਸੋਟਾ ਦੇ ਮੁਆਫੀ ਬੋਰਡ ਨੇ ਮੰਗਲਵਾਰ ਨੂੰ ਇੱਕ…
139
Listen Live

Subscription Radio Punjab Today

Our Facebook

Social Counter

  • 18915 posts
  • 1 comments
  • 0 fans

Log In