Menu

Tag: ਬਠਿੰਡਾ

18 ਸਾਲ ਉਮਰ ਵਾਲਾ…

ਬਠਿੰਡਾ, 14 ਜੁਲਾਈ – ਭਾਰਤ ਚੋਣ ਕਮਿਸ਼ਨ ਨਵੀਂ ਦਿੱਲੀ ਵੱਲੋਂ ਨੌਜਵਾਨ ਵਿਦਿਆਰਥੀਆਂ ਨੂੰ ਵੋਟ ਬਣਾਉਣ ਲਈ ਜਾਗਰੂਕ ਕਰਨ ਸਬੰਧੀ…
554

ਪੰਜਾਬ ਵੱਲੋਂ ਬਠਿੰਡਾ ਵਿੱਚ…

ਚੰਡੀਗੜ, 13 ਜੁਲਾਈ- ਪੰਜਾਬ ਦੇ ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਨੇ ਅੱਜ ਰਸਾਇਣ ਅਤੇ ਖਾਦਾਂ ਬਾਰੇ ਕੇਂਦਰੀ ਮੰਤਰੀ ਸ੍ਰੀ…
575

ਛੱਪੜਾਂ ਦੀ ਸਫ਼ਾਈ ਵਿੱਚ…

 ਬਠਿੰਡਾ, 13 ਜੁਲਾਈ – ਸੂਬਾ ਸਰਕਾਰ ਵਲੋਂ ਪਿੰਡਾਂ ਵਿਚ ਸਥਿਤ ਛੱਪੜਾਂ ਦੀ ਸਾਫ਼-ਸਫ਼ਾਈ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ…
520

ਹੁਣ ਤੱਕ ਜ਼ਿਲੇ ਅੰਦਰ…

ਬਠਿੰਡਾ, 13 ਜੁਲਾਈ – ਜ਼ਿਲੇ ਅੰਦਰ ਹੁਣ ਤੱਕ 128 ਵਿਅਕਤੀ ਕਰੋਨਾ ਵਾਇਰਸ ਨੂੰ ਹਰਾ ਕੇ ਆਪੋ-ਆਪਣੇ ਘਰਾਂ ਨੂੰ ਪਰਤ…
671

ਕਿਸਾਨ ਖੇਤੀ ਦੇ ਨਾਲ-ਨਾਲ…

 ਬਠਿੰਡਾ, 10 ਜੁਲਾਈ – ਸਹਾਇਕ ਡਾਇਰੈਕਟਰ ਮੱਛੀ ਪਾਲਣ ਸ਼੍ਰੀ ਅਜੀਤ ਸਿੰਘ ਤੇ ਮੁੱਖ ਕਾਰਜਕਾਰੀ ਅਫਸਰ ਸ਼੍ਰੀ ਬ੍ਰਿਜ਼ ਭੂਸ਼ਨ ਗੋਇਲ,…
300

ਮਿਸ਼ਨ ਫਤਿਹ : ਬਠਿੰਡਾ…

ਬਠਿੰਡਾ,10 ਜੁਲਾਈ – ਬਠਿੰਡਾ ਜ਼ਿਲ੍ਹੇ ਵਿਚ ਇਸਵੇਲੇ ਤੱਕ ਕਰੋਨਾ ਨਾਲ ਸਬੰਧਤ 14459 ਨਮੂਨੇ ਲਏ ਗਏ ਹਨ ਜਿੰਨ੍ਹਾਂ ਵਿਚੋਂ ਸਿਰਫ…
326

ਬਠਿੰਡਾ ਜ਼ਿਲੇ ਵਿਚ ਹੁਣ…

ਬਠਿੰਡਾ, 9 ਜੁਲਾਈ – ਬਠਿੰਡਾ ਜ਼ਿਲੇ ਵਿਚ ਇਸ ਵੇਲੇ ਤੱਕ 14094 ਨਮੂਨੇ ਲਏ ਗਏ ਜਿੰਨਾਂ ਵਿਚੋਂ ਸਿਰਫ 164 ਦੇ…
534

ਪ੍ਰੋਜੈਕਟ ਡਾਇਰੈਕਟਰ ਨੇ ਆਤਮਾ…

ਬਠਿੰਡਾ, 9 ਜੁਲਾਈ – ਮੁੱਖ ਖੇਤੀਬਾੜੀ ਅਫਸਰ ਡਾ. ਬਹਾਦਰ ਸਿੰਘ ਸਿੱਧੂ ਦੀ ਯੋਗ ਅਗਵਾਈ ਹੇਠ ਬਲਾਕ ਅਫ਼ਸਰ ਸੰਗਤ ਡਾ.…
487

ਸਿਹਤ ਵਿਭਾਗ ਵਲੋਂ ਵਿਸ਼ਵ…

ਬਠਿੰਡਾ,  8 ਜੁਲਾਈ – ਸਿਵਲ ਸਰਜਨ ਡਾ. ਅਮਰੀਕ ਸਿੰਘ ਸੰਧੂ ਦੀ ਯੋਗ ਅਗਵਾਈ ਹੇਠ ਅਰਬਨ ਪੀ.ਐਚ.ਸੀ. ਬੇਅੰਤ ਨਗਰ ਬਠਿੰਡਾ ਵਿਖੇ ਵਿਸ਼ਵ ਆਬਾਦੀ ਦਿਵਸ ਦੇ ਸਬੰਧ ਵਿੱਚ ਜਾਗਰੂਕਤਾ ਕੈਂਪ ਲਗਾਇਆ ਗਿਆ।           ਇਸ ਮੌਕੇ ਜਾਣਕਾਰੀ ਦਿੰਦਿਆਂ ਜ਼ਿਲਾ ਮਾਸ ਮੀਡੀਆ ਅਫ਼ਸਰ ਜਗਤਾਰ ਸਿੰਘ ਬਰਾੜ ਨੇ ਦੱਸਿਆ ਕਿ ਸਿਹਤ ਤੇ ਪਰਿਵਾਰ ਭਲਾਈ ਪੰਜਾਬ ਵੱਲੋਂ ਸੂਬੇ ਅੰਦਰ 11 ਜੁਲਾਈ ਨੂੰ ਵਿਸ਼ਵ ਆਬਾਦੀ ਦਿਵਸ ਮਨਾਇਆ ਜਾ ਰਿਹਾ। ਇਸ ਤਹਿਤ 27 ਜੂਨ ਤੋਂ 10 ਜੁਲਾਈ ਤੱਕ ਪਾਪੂਲੇਸ਼ਨ ਮੌਬਲਾਈਜੇਸ਼ਨ ਪੰਦਰਵਾੜਾ ਤੇ 11 ਜੁਲਾਈ ਤੋਂ 24 ਜੁਲਾਈ ਤੱਕ ਪਾਪੂਲੇਸ਼ਨ ਸਥਿਰਤਾ ਪੰਦਰਵਾੜਾ ਮਨਾਇਆ ਜਾ ਰਿਹਾ ਹੈ। ਇਸ ਮੌਕੇ ਸੂਬਾ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਮਿਸ਼ਨ ਫ਼ਤਿਹ ਤਹਿਤ ਲੋਕਾਂ ਨੂੰ ਕੋਵਾ ਐਪ ਡਾਊਨਲੋਡ ਕਰਨ ਬਾਰੇ ਜਾਣਕਾਰੀ ਦਿੱਤੀ।           ਉਨਾਂ ਕਿਹਾ ਕਿ ਸਾਡੇ ਦੇਸ਼ ਦੀ ਆਬਾਦੀ ਦਾ ਇਨੀ ਤੇਜੀ ਨਾਲ ਵੱਧਣਾ ਸਾਡੇ ਸਾਰੀਆਂ ਲਈ ਚਿੰਤਾ ਦਾ ਵਿਸ਼ਾ ਹੈ। ਉਨਾਂ ਕਿਹਾ ਕਿ ਜਿਵੇਂ-ਜਿਵੇਂ ਸਾਡੇ ਦੇਸ਼ ਦੀ ਆਬਾਦੀ ਵੱਧਦੀ ਜਾਵੇਗੀ ਉਸੇ ਤਰਾਂ ਸਾਡੇ ਕੁਦਰਤੀ ਸੋਮੇ ਪਾਣੀ, ਅਨਾਜ ਅਤੇ ਹੋਰ ਰੋਜਾਨਾਂ ਵਰਤੋਂ ਵਿੱਚ ਆਉਂਣ ਵਾਲੀਆਂ ਵਸਤਾਂ ਦੀ ਘਾਟ ਦਾ ਸਾਹਮਣਾ ਕਰਨਾ ਪਵੇਗਾ। ਉਨਾਂ ਕਿਹਾ ਕਿ ਵੱਧ ਰਹੀ ਆਬਾਦੀ ਤੇ ਕਾਬੂ ਪਾਉਣ ਲਈ ਲੜਕੇ ਅਤੇ ਲੜਕੀ ਦੀ ਸਹੀ ਉਮਰ ਵਿੱਚ ਸ਼ਾਦੀ, ਪਹਿਲਾ ਬੱਚਾ ਦੇਰੀ ਨਾਲ, ਬੱਚਿਆਂ ਵਿੱਚ ਘੱਟੋਂ-ਘੱਟ ਤਿੰਨ ਸਾਲ ਦਾ ਅੰਤਰ ਰੱਖੀਏ। ਲੜਕੇ ਅਤੇ ਲੜਕੀ ਵਿੱਚ ਫਰਕ ਨਾ ਸਮਝ ਕੇ ਸਿਰਫ ਦੋ ਹੀ ਬੱਚਿਆਂ ਨੂੰ ਜਨਮ ਦੇਈਏ ਤਾਂ ਹੀ ਅਸੀਂ ਆਬਾਦੀ ਤੇ ਕੰਟਰੋਲ ਕਰ ਸਕਦੇ ਹਾਂ।           ਉਨਾਂ ਹਾਜ਼ਰ ਐਲ.ਐਚ.ਵੀ., ਏ.ਐਨ.ਐਮ. ਤੇ ਆਸ਼ਾ ਵਰਕਰ ਨੂੰ ਕਿਹਾ ਕਿ ਆਮ ਜਨਤਾ ਨੂੰ ਵੱਧ ਰਹੀ ਆਬਾਦੀ ਦੇ ਬੁਰੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਦੇ ਨਾਲ ਨਾਲ ਪਰਿਵਾਰ ਭਲਾਈ ਦੇ ਕੱਚੇ ਤੇ ਪੱਕੇ ਸਾਧਨ ਅਪਨਾਉਣ ਸਬੰਧੀ ਵੀ ਜਾਗਰੂਕ ਕੀਤਾ ਜਾਵੇ। ਉਨਾਂ ਕਿਹਾ ਕਿ ਸ਼ਾਦੀ ਤੋਂ ਬਾਅਦ ਪਤੀ-ਪਤਨੀ ਵੱਲੋਂ ਪਰਿਵਾਰ ਦੀ ਯੋਜਨਾਂਬੰਦੀ ਕਰ ਲੈਣੀ ਚਾਹੀਦੀ ਹੈ। ਉਨਾਂ ਏ.ਐਨ.ਐਮ. ਤੇ ਆਸ਼ਾ ਨੂੰ ਕਿਹਾ ਕਿ ਯੋਗ ਜੋੜਿਆਂ ਨੂੰ ਪਰਿਵਾਰ ਭਲਾਈ ਦੇ ਉਨਾਂ ਤਰੀਕਿਆਂ ਬਾਰੇ ਹੀ ਜਾਗਰੂਕ ਕੀਤਾ ਜਾਵੇ, ਜੋ ਮਾਂ ਲਈ ਸੁਰੱਖਿਅਤ ਹੋਣ। ਉਨਾਂ ਪਰਿਵਾਰ ਭਲਾਈ ਦੇ ਨਵੇਂ ਤਰੀਕੇ ਛਾਇਆ ਗੋਲੀ, ਅੰਤਰਾ ਟੀਕਾ ਅਤੇ 10 ਸਾਲਾ ਕਾਪਰ-ਟੀ ਅਪਣਾਉਣ ਤੇ ਜੋਰ ਦਿੱਤਾ ਜਾਵੇ। ਕੰਪਲੀਟ ਫੈਮਲੀ ਦੇ  ਪਰਿਵਾਰਾਂ ਨੂੰ ਪੱਕੇ ਸਾਧਨ ਨਲਬੰਦੀ ਅਤੇ ਚੀਰਾ ਰਹਿਤ ਨਸਬੰਦੀ ਕਰਵਾਉਣ ਲਈ ਪੇ੍ਰਰਿਤ ਕੀਤਾ ਜਾਵੇ।           ਜ਼ਿਲਾ ਬੀ.ਸੀ.ਸੀ. ਕੁਆਰਡੀਨੇਟਰ ਨਰਿੰਦਰ ਕੁਮਾਰ ਵੱਲੋਂ ਦੱਸਿਆ ਗਿਆ ਕਿ ਹਰ ਗਰਭਵਤੀ ਔਰਤ ਦਾ ਐਚ.ਆਈ.ਵੀ, ਥਾਇਰਾਈਡ ਤੇ ਸ਼ੂਗਰ ਆਦਿ ਟੈਸਟ ਜ਼ਰੂਰ ਕਰਵਾਉਣੇ ਚਾਹੀਦੇ ਹਨ ਕਿਉਂਕਿ ਹੋਣ ਵਾਲੇ ਬੱਚੇ ਤੇ ਇਨਾਂ ਬਿਮਾਰੀਆਂ ਦਾ ਬਹੁਤ ਮਾੜਾ ਅਸਰ ਪੈਂਦਾ ਹੈ। ਉਨਾਂ ਦੱਸਿਆ ਕਿ ਆਪਣਾ ਜਨੇਪਾ ਮਾਹਿਰ ਡਾਕਰਟਾਂ ਪਾਸੋਂ ਸਰਕਾਰੀ ਹਸਪਾਤਲ ਵਿਖੇ ਹੀ ਕਰਵਾਇਆ ਜਾਵੇ। ਸਰਕਾਰੀ ਹਸਪਤਾਲ ਵਿੱਚ ਜਨੇਪੇ ਦੌਰਾਨ ਸਾਰੀਆਂ ਸੇਵਾਵਾਂ ਮੁਫ਼ਤ ਦਿੱਤੀਆਂ ਜਾਂਦੀਆਂ ਹਨ।           ਇਸ ਮੌਕੇ ਮੈਡੀਕਲ ਅਫਸਰ ਡਾ. ਪ੍ਰਭਜੋਤ ਕੌਰ ਵੱਲੋਂ ਵੀ ਹਾਜਰੀਨ ਨੂੰ ਫੈਮਲੀ ਪਲੈਨਿੰਗ ਦੇ ਸਾਧਨਾਂ ਬਾਰੇ ਜਾਣਕਾਰੀ ਦਿੱਤੀ ਗਈ । ਇਸ ਮੌਕੇ ਐਲ.ਅੇਚ.ਵੀ. ਮਲਕੀਤ ਕੌਰ, ਏਂ.ਐਨ.ਐਮ. ਹਰਜਿੰਦਰ ਕੌਰ, ਪਰਮਜੀਤ ਕੌਰ, ਆਸ਼ਾ ਵਰਕਰ ਪ੍ਰਨੀਤ ਕੌਰ , ਮੰਜੂ, ਸਵੀਟੀ ਅਤੇ ਨਿਸ਼ਾਂ ਅਤੇ ਜਗਦੀਸ ਰਾਮ ਹਾਜਰ ਸਨ ।
995

ਪੰਜਾਬ ਦੇ ਲਾਭਪਾਤਰੀਆਂ ਦੇ…

ਬਠਿੰਡਾ 7 ਜੁਲਾਈ (ਗੁਰਜੀਤ) – ਪੰਜਾਬ ਦੀ ਮੁੱਖ ਵਿਰੋਧੀ ਧਿਰ, ਆਮ ਆਦਮੀ ਪਾਰਟੀ, ਐਸ.ਸੀ. ਵਿੰਗ, ਜ਼ਿਲ੍ਹਾ ਬਠਿੰਡਾ ਦੀ ਇਕਾਈ…
595

ਮੁਹਾਲੀ ‘ਚ ਮਿਲੀ ਹਰਿਆਣਾ ਪੁਲਿਸ ਕਾਂਸਟੇਬਲ ਦੀ…

ਚੰਡੀਗੜ੍ਹ, 23 ਅਪ੍ਰੈਲ 2024- ਹਰਿਆਣਾ ਦੇ ਪੁਲਿਸ ਕਾਂਸਟੇਬਲ ਦੀ ਬੇਰਹਿਮੀ ਨਾਲ ਹੱਤਿ.ਆ ਕਰ ਦਿੱਤੀ ਗਈ ਹੈ। ਉਸ ਦੀ ਲਾਸ਼…

ਕੇਜਰੀਵਾਲ ਤੇ ਕੇ ਕਵਿਤਾ ਦੀ…

ਨਵੀਂ ਦਿੱਲੀ, 23 ਅਪ੍ਰੈਲ 2024: ਦਿੱਲੀ ਦੀ…

ਪਹਿਲਾਂ ਪਤਨੀ ਨੇ ਲਿਆ ਫਾਹਾ…

23 ਅਪ੍ਰੈਲ 2024-  :ਉੱਤਰ ਪ੍ਰਦੇਸ਼ ਦੇ ਚਿਤਰਕੂਟ…

ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿਚ…

ਨਵੀਂ ਦਿੱਲੀ, 23 ਅਪ੍ਰੈਲ 2024- ਤਿਹਾੜ ਜੇਲ੍ਹ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39888 posts
  • 0 comments
  • 0 fans