Menu

Tag: ਬਠਿੰਡਾ

ਮਹਿਲਾਵਾਂ ਨੂੰ ਸਮਾਜ ਵਿੱਚ…

ਬਠਿੰਡਾ 8 ਮਾਰਚ (ਗੁਰਜੀਤ, ਫੋਟੋ : ਰਾਮ ਸਿੰਘ ਗਿੱਲ) – ਸਿਹਤ ਵਿਭਾਗ ਵੱਲੋਂ ਸਿਵਲ ਸਰਜਨ ਡਾ.ਤੇਜਵੰਤ ਸਿੰਘ ਢਿੱਲੋਂ ਦੀ…
26

ਗਰਮ ਹਵਾਵਾਂ ਤੋਂ ਬਚਣ…

ਬਠਿੰਡਾ, 6 ਮਾਰਚ – ਗਰਮ ਹਵਾਵਾਂ ਤੋਂ ਬਚਣ ਲਈ ਲੋਕ ਨੂੰ ਪਹਿਲਾਂ ਤੋਂ ਹੀ ਅਗਾਊਂ ਤਿਆਰੀਆਂ ਰੱਖਣੀਆਂ ਚਾਹੀਦੀਆਂ ਹਨ।…
287

ਮਹਾਰਾਜਾ ਰਣਜੀਤ ਸਿੰਘ ਪੰਜਾਬ…

ਬਠਿੰਡਾ, 5 ਮਾਰਚ – ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ, ਬਠਿੰਡਾ ਵਿਖੇ 8 ਮਾਰਚ ਨੂੰ “ਸਾਇੰਸ ਹੈ ਜ਼ਿੰਦਗੀ, ਵਿਗਿਆਨ ਵਿਚ ਸਫਲ ਕੈਰੀਅਰ ਬਣਾਓ” ਵਿਸ਼ੇ ਤੇ ਅਧਾਰਿਤ ਸਾਇੰਸ ਲਾਈਵ ਪ੍ਰੋਗਰਾਮ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਪ੍ਰੋਗਰਾਮ ਅੰਤਰਰਾਸ਼ਟਰੀ ਮਹਿਲਾ ਦਿਵਸ ਅਤੇ ਰਾਸ਼ਟਰੀ ਵਿਗਿਆਨ ਦਿਵਸ ਨੂੰ ਸਮਰਪਿਤ ਹੋਵੇਗਾ। ਪ੍ਰੋਗਰਾਮ (ਆਨਲਾਈਨ ਅਤੇ ਆਫਲਾਈਨ) ਦਾ ਉਦੇਸ਼ ਵਿਦਿਆਰਥੀਆਂ ਵਿਚ ਵਿਗਿਆਨਕ ਦ੍ਰਿਸ਼ਟੀਕੋਨ ਨੂੰ ਉਤਸ਼ਾਹਿਤ ਕਰਨਾ ਅਤੇ ਸਾਡੀ ਰੋਜ਼ਾਨਾ ਜ਼ਿੰਦਗੀ ਵਿੱਚ ਵਿਗਿਆਨਕ ਕਾਰਜਾਂ ਦੀ ਮਹੱਤਤਾ ਨੂੰ ਵਿਵਹਾਰਕ ਉਦਾਹਰਣਾਂ ਦੇ ਨਾਲ ਸਾਂਝਾ ਕਰਨ ਲਈ ਪ੍ਰੇਰਿਤ ਕਰਨਾ ਹੋਵੇਗਾ । ਏਮਜ਼, ਬਠਿੰਡਾ ਦੇ ਡਾਇਰੈਕਟਰ ਡਾ. ਡੀ.ਕੇ. ਸਿੰਘ ਪ੍ਰੋਗਰਾਮ ਦਾ ਉਦਘਾਟਨ ਕਰਨਗੇ। ਅੱਜ ਇਥੇ ਜਾਰੀ ਪ੍ਰੈਸ ਬਿਆਨ ਵਿੱਚ, ਯੂਨੀਵਰਸਿਟੀ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਲਾਈਵ ਸਾਇੰਸ ਸ਼ੋਅ ਵਿੱਚ ਏਰੋ ਸ਼ੋਅ, ਡਰੱਗ ਡਿਸਕਵਰੀ, ਡਰੋਨ ਅਤੇ ਬਲੂਟੁੱਥ ਟੈਕਨਾਲੋਜੀ ਅਧਾਰਿਤ ਪ੍ਰੋਜੈਕਟ – ਡਿਸਪਲੇਅ, ਕੈਰੀਅਰ ਕਾਉਂਸਲਿੰਗ, ਪ੍ਰੇਰਕ ਭਾਸ਼ਣ, ਗੋ ਕਾਰ / ਕਾਰ ਰੈਲੀ-ਪ੍ਰੋਜੈਕਟ ਆਦਿ ਸ਼ਾਮਿਲ ਹੋਣਗੇ। ਇਸ ਤੋਂ ਇਲਾਵਾ ਰਾਸ਼ਟਰੀ ਪੱਧਰ ਦੀਆਂ ਪ੍ਰਤੀਯੋਗੀ ਪ੍ਰੀਖਿਆਵਾਂ ਸਬੰਧੀ ਵਢਮੁੱਲੀ ਜਾਣਕਾਰੀ, ਸਕਾਲਰਸ਼ਿਪ ਅਤੇ ਆਲ ਇੰਡੀਆ ਕੌਂਸਲ ਆਫ਼ ਟੈਕਨੀਕਲ ਐਜੂਕੇਸ਼ਨ (ਏ.ਆਈ.ਸੀ.ਟੀ.ਈ.) ਦੀਆਂ ਸਕੀਮਾਂ ਅਤੇ ਮੁਢਲੇ ਵਿਗਿਆਨ ਦੇ ਲਾਈਵ ਪ੍ਰਯੋਗਾਂ ਬਾਰੇ ਜਾਗਰੂਕਤਾ ਪੈਦਾ ਕਰਨੀ ਸ਼ਾਮਿਲ ਹੋਵੇਗੀ। ਸਕੂਲੀ ਵਿਦਿਆਰਥੀਆਂ ਨੂੰ ਪ੍ਰੋਗਰਾਮ ਤੋਂ ਬਹੁਤ ਫਾਇਦਾ ਹੋਵੇਗਾ ਕਿਉਂਕਿ ਪੰਜਾਬ ਦੇ ਸਕੂਲਾਂ ਵਿਚ ਲਾਈਵ ਸਟ੍ਰੀਮਿੰਗ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜੋ ਯੂ-ਟਿਊਬ ‘ਤੇ ਆਨਲਾਈਨ ਸ਼ਾਮਿਲ ਹੋ ਸਕਦੇ ਹਨ।…
174

ਬਠਿੰਡਾ : ਕੋਰੋਨਾ ਟੀਕਾਕਰਨ…

ਬਠਿੰਡਾ, 5 ਮਾਰਚ(ਗੁਰਜੀਤ) – ਜ਼ਿਲਾ ਮੈਨੇਜਰ ਸੇਵਾ ਕੇਂਦਰ ਸ਼੍ਰੀ ਸੰਜੀਵ ਕੁਮਾਰ ਨੇ ਦੱਸਿਆ ਕਿ ਬਜ਼ੁਰਗਾਂ ਅਤੇ ਸਹਿ ਰੋਗਾਂ ਵਾਲੇ…
42

ਬਠਿੰਡਾ : ਜ਼ਿਲਾ ਪੱਧਰੀ…

ਬਠਿੰਡਾ, 5 ਮਾਰਚ (ਗੁਰਜੀਤ, ਫੋਟੋ : ਰਾਮ ਸਿੰਘ ਗਿੱਲ)- ਜ਼ਿਲਾ ਪੱਧਰੀ ਵਿਕਾਸ ਅਤੇ ਨਿਗਰਾਨ ਕਮੇਟੀ (ਦਿਸ਼ਾ) ਦੀ ਤਿਮਾਹੀ ਮੀਟਿੰਗ…
20

ਸ੍ਰੀ ਗੁਰੂ ਤੇਗ ਬਹਾਦਰ…

ਬਠਿੰਡਾ, 4 ਮਾਰਚ – ਪੰਜਾਬ ਅਨੁਸੂਚਿਤ ਜਾਤੀਆਂ ਤੋਂ ਵਿਕਾਸ ਅਤੇ ਵਿੱਤ ਕਾਰਪੋਰੇਸਨ ਦੇ ਚੇਅਰਮੈਨ ਸ੍ਰੀ ਮੋਹਨ ਲਾਲ ਸੂਦ ਨੇ…
44

ਬਠਿੰਡਾ : ਈ-ਐਪਿਕ ਡਾਊਨਲੋਡ…

ਬਠਿੰਡਾ 3 ਮਾਰਚ – ਕਾਰਜਕਾਰੀ ਡਿਪਟੀ ਕਮਿਸ਼ਨਰ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਦੱਸਿਆ ਕਿ ਵੋਟਰ ਸੂਚੀਆਂ ਦੀ ਸੁਧਾਈ…
51

8189 ਹੈਲਥ ਵਰਕਰ ਅਤੇ…

ਬਠਿੰਡਾ, 3 ਮਾਰਚ – ਜ਼ਿਲੇ ਅੰਦਰ ਕੋਵਿਡ-19 ਤਹਿਤ ਕੁਲ 147246 ਸੈਂਪਲ ਲਏ ਗਏ। ਜਿਨਾਂ ਵਿਚੋਂ 9792 ਪਾਜੀਟਿਵ ਕੇਸ ਆਏ,…
46

ਲਿੰਕ ਸੜਕਾਂ ਦੀ ਮੁਰੰਮਤ…

ਚੰਡੀਗੜ੍ਹ, 2 ਮਾਰਚ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਦਨ ਨੂੰ ਭਰੋਸਾ ਦਿਵਾਇਆ ਕਿ ਲਿੰਕ…
210

ਬਲਾਕ ਬਾਲਿਆਂਵਾਲੀ ਦੇ ਪਿੰਡਾਂ…

ਬਠਿੰਡਾ 2 ਮਾਰਚ – ਸਿਹਤ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤੇ ਸਿਵਲ ਸਰਜਨ ਡਾ. ਤੇਜਵੰਤ ਸਿੰਘ ਢਿੱਲੋਂ ਦੀ ਅਗਵਾਈ ਹੇਠ…
52
Listen Live

Subscription Radio Punjab Today

Our Facebook

Social Counter

  • 18915 posts
  • 1 comments
  • 0 fans

Log In