Menu

Tag: ਅਧਿਆਪਕ

ਕੈਪਟਨ ਸਰਕਾਰ ਦੌਰਾਨ ਵੀ…

ਚੰਡੀਗੜ੍ਹ, 1 7 ਜੂਨ – ਪੰਜਾਬ ਵਿੱਚ ਕੱਚੇ ਅਧਿਆਪਕਾਂ ਅਤੇ ਈ.ਟੀ.ਟੀ ਪਾਸ ਬੇਰੁਜਗਾਰ ਅਧਿਆਪਕਾਂ ਵੱਲੋਂ ਆਪਣੀਆਂ ਹੱਕੀ ਮੰਗਾਂ ਮਨਵਾਉਣ…
1066

ਮੁੱਖ ਮੰਤਰੀ ਵੱਲੋਂ 21…

ਚੰਡੀਗੜ੍ਹ, 15 ਜੂਨ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਥੇ ਸਿਹਤ ਅਧਿਕਾਰੀਆਂ ਨੂੰ 21 ਜੂਨ…
565

ਨਿਰੋਲ ਮੈਰਿਟ ਤੇ ਪਾਰਦਰਸ਼ੀ…

ਚੰਡੀਗੜ੍ਹ, 1 ਮਾਰਚ – ਸਿੱਖਿਆ ਮੰਤਰੀ ਪੰਜਾਬ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਸਿੱਖਿਆ ਵਿਭਾਗ ਵੱਲੋਂ ਅਧਿਆਪਕ ਤਬਾਦਲਾ ਨੀਤੀ-2019…
211

ਸਕੂਲ ਸਿੱਖਿਆ ਵਿਭਾਗ ਵੱਲੋਂ…

ਚੰਡੀਗੜ੍ਹ, 23 ਅਕਤੂਬਰ (ਹਰਜੀਤ ਮਠਾੜੂ) – ਪੰਜਾਬ ਸਰਕਾਰ ਨੇ ਪ੍ਰਿੰਸੀਪਲਾਂ, ਹੈਡ ਮਾਸਟਰਾਂ ਅਤੇ ਬਲਾਕ ਪ੍ਰਾਇਮਰੀ ਐਜੂਕੇਸ਼ਨ ਅਫਸਰਾਂ ਦੀਆਂ 585…
396

ਮੁੱਖ ਚੋਣ ਅਧਿਕਾਰੀ, ਪੰਜਾਬ…

ਚੰਡੀਗੜ੍ਹ, 5 ਸਤੰਬਰ – ਮੁੱਖ ਚੋਣ ਅਧਿਕਾਰੀ, ਪੰਜਾਬ ਵਲੋਂ ਚੋਣ ਪ੍ਰਕਿਰਿਆ ਵਿੱਚ ਅਧਿਆਪਕਾਂ ਵਲੋਂ ਨਿਭਾਈ ਜਾਂਦੀ ਅਹਿਮ ਭੂਮਿਕਾ ਦੇ ਸਨਮਾਨ…
1139

ਚੋਣ ਡਿਊਟੀ ਕਰਨ ਵਾਲੇ…

ਫਾਜ਼ਿਲਕਾ 27 ਅਗਸਤ(ਸੁਰਿੰਦਰਜੀਤ ਸਿੰਘ) – ਮੁੱਖ ਚੋਣ ਅਫਸਰ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚੋਣਾ ਦੌਰਾਨ ਟੀਚਿੰਗ ਸਟਾਫ ਵੱਲੋਂ ਦਿੱਤੀਆ ਸੇਵਾਵਾਂ…
622

ਸੀ.ਈ.ਓ., ਪੰਜਾਬ ਵੱਲੋਂ ਚੋਣਾਂ…

ਚੰਡੀਗੜ੍ਹ, 26 ਅਗਸਤ – ਚੋਣ ਪ੍ਰਕ੍ਰਿਆ ਵਿਚ ਅਧਿਆਪਕਾਂ ਦੇ ਵੱਡਮੁੱਲੇ ਯੋਗਦਾਨ ਨੂੰ ਮਾਨਤਾ ਦੇਣ ਲਈ, ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਪੰਜਾਬ…
526

ਅਧਿਆਪਕਾਂ ਦੀ ਨਹੀਂ ਲੱਗੇਗੀ…

ਚੰਡੀਗੜ, 8 ਅਗਸਤ – ਕੋਵਿਡ-19 ਦੀ ਵਜ੍ਹਾ ਨਾਲ ਸਿੱਖਿਆ ਸੰਸਥਾਵਾਂ ਚਾਰ ਮਹੀਨੇ ਤੋਂ ਬੰਦ ਪਈਆਂ ਹਨ। ਅਧਿਆਪਕ ਆਨਲਾਈਨ ਸਿੱਖਿਆ…
1284

ਅਧਿਆਪਕਾਂ ਨੇ ਆਨਲਾਈਨ ਪੜਾਉਣ…

ਬਠਿੰਡਾ 18 ਜੁਲਾਈ – ਪੰਜਾਬ ਸਰਕਾਰ ਵੱਲੋਂ ਮਿਸ਼ਨ ਫਤਿਹ ਤਹਿਤ ਕਰੋਨਾ ਨੂੰ ਹਰਾਉਣ ਦੀ ਜੰਗ ਲਗਾਤਾਰ ਜਾਰੀ ਹੈ। ਮਿਸ਼ਨ ਫਤਿਹ ਨੂੰ ਸਫਲ ਬਣਾਉਣ ਅਤੇ ਆਮ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਲਈ ਸਿੱਖਿਆ ਵਿਭਾਗ ਵੱਲੋਂ ਵੀ ਲਗਾਤਾਰ ਜਾਗਰੂਕਤਾ ਮੁਹਿਮ ਚਲਾਈ ਜਾ ਰਹੀ ਹੈ । ਇਸ ਤਹਿਤ ਡਿਪਟੀ ਕਮਿਸ਼ਨਰ ਸ਼੍ਰੀ ਬੀ ਸ਼੍ਰੀਨਿਵਾਸ਼ਨ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਜ਼ਿਲਾ ਸਿੱਖਿਆਂ ਅਫਸਰ ਸ਼੍ਰੀ ਸੁਖਵੀਰ ਸਿੰਘ ਦੀ ਯੋਗ ਅਗਵਾਈ ਹੇਠ ਸਿੱਖਿਆ ਵਿਭਾਗ ਦੀਆਂ ਵੱਖ ਵੱਖ ਟੀਮਾਂ ਵੱਲੋਂ ਪਿੰਡ- ਪਿੰਡ ਤੇ ਘਰ- ਘਰ ਜਾ ਕੇ ਲੋਕਾਂ ਨੂੰ ਕੋਵਿਡ19 ਦੀਆਂ ਸਾਵਧਾਨੀਆਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਮਿਸ਼ਨ ਫਤਿਹ ਤਹਿਤ ਕਰੋਨਾ ਨੂੰ ਹਰਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਉਪ ਜ਼ਿਲਾ ਸਿੱਖਿਆ ਅਫਸਰ ਸ ਇਕਬਾਲ ਸਿੰਘ ਨੇ ਦੱਸਿਆ ਕਿ ਸਕੂਲਾਂ ਦੇ ਟੀਚਿੰਗ ਅਤੇ ਨਾਨ- ਟੀਚਿੰਗ ਸਟਾਫ ਵੱਲੋਂ ਪਿੰਡ ਧਨ ਸਿੰਘ ਖਾਨਾ , ਭੁੱਚੋਂ ਖੁਰਦ , ਬੰਬੀਹਾ ਅਤੇ ਰਾਜ ਗੜ ਵਿੱਚ ਘਰ- ਘਰ ਜਾ ਕੇ ਲੋਕਾਂ ਨੂੰ ਸਾਵਧਾਨੀਆਂ ਵਰਤ ਕੇ ਹੀ ਕੋਰੋਨਾ ਵਾਇਰਸ ਤੋਂ ਬਚਣ ਲਈ ਪ੍ਰੇਰਿਤ ਕੀਤਾ ਗਿਆ। ਇਸ ਦੇ ਨਾਲ -ਨਾਲ ਲੋਕਾਂ ਨੂੰ ਕੋਵਿਡ -19 ਦੀਆਂ ਸਾਵਧਾਨੀਆਂ ਜਿਵੇਂ ਮਾਸਕ ਪਾਉਣਾ, ਸਮਾਜਿਕ ਵਿੱਥ ਰੱਖਣਾ ਅਤੇ ਵਾਰ -ਵਾਰ ਹੱਥ ਧੋਣ ਬਾਰੇ ਵੀ ਪ੍ਰੇਰਿਤ ਕਰਨ ਲਈ ਡੋਰ ਟੂ ਡੋਰ ਮੁਹਿਮ ਚਲਾਈ ਜਾ ਰਹੀ ਹੈ। ਉਪ ਜ਼ਿਲਾ ਸਿੱਖਿਆ ਅਫਸਰ ਨੇ ਇਹ ਵੀ ਕਿਹਾ ਕਿ  ਸਕੂਲੀ ਸਟਾਫ ਵੱਲੋਂ  ਕੋਰੋਨਾ ਵਾਇਰਸ ਤੋਂ ਬਚਾਅ ਲਈ ਮੌਕੇ ਤੇ ਵੱਖ -ਵੱਖ ਗਤੀਵਧੀਆਂ ਕਰ ਕੇ  ਦੱਸਿਆ ਜਾ ਰਿਹਾ ਹੈ ਕਿ ਕਿਸ ਤਰਾਂ ਅਸੀਂ ਆਪਣੇ- ਆਪ ਤੇ ਦੂਸਰਿਆਂ ਨੂੰ ਇਸ ਬਿਮਾਰੀ ਤੋਂ ਬਚਾ ਸਕਦੇ ਹਾਂ। ਇਸ ਦੌਰਾਨ ਲੋਕਾਂ ਨੂੰ ਕੋਵਾ ਐਪ ਡਾਉਨਲੋਡ ਕਰਨ ਬਾਰੇ ਵੀ ਜਾਣੂ ਕਰਵਾਇਆ ਜਾ ਰਿਹਾ ਹੈ , ਜਿਸ ਨਾਲ ਅਸੀਂ ਵੱਧ ਤੋਂ ਵੱਧ ਕੋਰੋਨਾ ਵਾਇਰਸ ਅਤੇ ਇਸ ਦੀਆਂ ਸਾਵਧਾਨੀਆਂ ਪ੍ਰਤੀ ਜਾਣੂ ਹੋ ਕੇ ਇਸ ਬਿਮਾਰੀ ਨੂੰ ਅੱਗੇ ਫੈਲਣ ਤੋਂ ਰੋਕ ਸਕਦੇ ਹਾਂ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਸਮੇਂ-ਸਮੇਂ ਤੇ ਜਾਰੀ ਨਿਯਮਾਂ ਅਤੇ ਸਾਵਧਾਨੀਆਂ ਦੀ ਪਾਲਣਾ ਜ਼ਰੂਰ ਕਰਨ।
407

ਸਿੱਖਿਆ ਸਕੱਤਰ ਵੱਲੋਂ ਅਧਿਆਪਕਾਂ…

ਚੰਡੀਗੜ, 9 ਜੁਲਾਈ – ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਨੇ ਅਧਿਆਪਕਾਂ ਵੱਲੋਂ ਕੋਵਿਡ-19 ਮਹਾਂਮਾਰੀ ਦੌਰਾਨ…
734

EVM ਲੈ ਕੇ ਜਾ ਰਿਹਾ ਵਾਹਨ ਨਦੀ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ ਈਵੀਐਮ ਨਦੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ…

ਚੋਣ ਡਿਊਟੀ ‘ਤੇ ਤਾਇਨਾਤ CRPF…

19 ਅਪ੍ਰੈਲ 2024-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ…

23 ਸਾਲਾ ਕੁੜੀ ਨਾਲ ਗੁਆਂਢੀ…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39833 posts
  • 0 comments
  • 0 fans