Menu

Tag: ਕੋਰੋਨਾ

ਅਮਰੀਕਾ ਵਿੱਚ ਕੋਰੋਨਾ ਵੈਕਸੀਨ ਦੀਆਂ 357.9 ਮਿਲੀਅਨ ਖੁਰਾਕਾਂ ਲੱਗੀਆਂ : ਸੀਡੀਸੀ

ਅਮਰੀਕਾ ਵਿੱਚ ਕੋਰੋਨਾ ਵੈਕਸੀਨ…

ਗੁਰਿੰਦਰਜੀਤ ਨੀਟਾ ਮਾਛੀਕੇ/ ਕੁਲਵੰਤ ਧਾਲੀਆਂ ਫਰਿਜ਼ਨੋ (ਕੈਲੀਫੋਰਨੀਆ) ਅਮਰੀਕਾ ਵਿੱਚ ਕੋਰੋਨਾ ਵੈਕਸੀਨ ਪ੍ਰਕਿਰਿਆ ਜਾਰੀ ਹੈ। ਹੁਣ ਤੱਕ ਲੱਖਾਂ ਲੋਕਾਂ ਨੇ…
651

ਅਮਰੀਕਾ: ਇੱਕ ਦਿਨ ‘ਚ…

ਗੁਰਿੰਦਰਜੀਤ ਨੀਟਾ ਮਾਛੀਕੇ/ ਕੁਲਵੰਤ ਧਾਲੀਆਂ ਫਰਿਜ਼ਨੋ (ਕੈਲੀਫੋਰਨੀਆ) ਅਮਰੀਕਾ ਵਿੱਚ ਕੋਰੋਨਾ ਵਾਇਰਸ ਫਿਰ ਤੋਂ ਆਪਣਾ ਕਹਿਰ ਦਿਖਾ ਰਿਹਾ ਹੈ। ਕੋਰੋਨਾ…
499

ਪਾਜ਼ਿਟਿਵ ਤੋਂ ਨੈਗੇਟਿਵ ਆਏ…

ਨਵੀਂ ਦਿੱਲੀ, 10 ਸਤੰਬਰ – ਕੋਵਿਡ-19 ਦੇਸ਼ ‘ਚ ਕੋਰੋਨਾ ਮਹਾਮਾਰੀ ਤੇਜ਼ੀ ਨਾਲ ਫੈਲ ਰਹੀ ਹੈ। ਇਕ ਦਿਨ ‘ਚ ਰਿਕਾਰਡ…
521

ਕੋਰੋਨਾ ਪੌਜੇਟਿਵ ਹੋਏ ਸਾਰੇ…

ਚੰਡੀਗੜ੍ਹ, 18 ਅਗਸਤ – ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ…
1034

ਬਠਿੰਡਾ ਜ਼ਿਲੇ ਵਿਚ ਹੁਣ…

ਬਠਿੰਡਾ, 9 ਜੁਲਾਈ – ਬਠਿੰਡਾ ਜ਼ਿਲੇ ਵਿਚ ਇਸ ਵੇਲੇ ਤੱਕ 14094 ਨਮੂਨੇ ਲਏ ਗਏ ਜਿੰਨਾਂ ਵਿਚੋਂ ਸਿਰਫ 164 ਦੇ…
534

ਸਿਹਤ ਵਿਭਾਗ ਵਲੋਂ ਵਿਸ਼ਵ…

ਬਠਿੰਡਾ,  8 ਜੁਲਾਈ – ਸਿਵਲ ਸਰਜਨ ਡਾ. ਅਮਰੀਕ ਸਿੰਘ ਸੰਧੂ ਦੀ ਯੋਗ ਅਗਵਾਈ ਹੇਠ ਅਰਬਨ ਪੀ.ਐਚ.ਸੀ. ਬੇਅੰਤ ਨਗਰ ਬਠਿੰਡਾ ਵਿਖੇ ਵਿਸ਼ਵ ਆਬਾਦੀ ਦਿਵਸ ਦੇ ਸਬੰਧ ਵਿੱਚ ਜਾਗਰੂਕਤਾ ਕੈਂਪ ਲਗਾਇਆ ਗਿਆ।           ਇਸ ਮੌਕੇ ਜਾਣਕਾਰੀ ਦਿੰਦਿਆਂ ਜ਼ਿਲਾ ਮਾਸ ਮੀਡੀਆ ਅਫ਼ਸਰ ਜਗਤਾਰ ਸਿੰਘ ਬਰਾੜ ਨੇ ਦੱਸਿਆ ਕਿ ਸਿਹਤ ਤੇ ਪਰਿਵਾਰ ਭਲਾਈ ਪੰਜਾਬ ਵੱਲੋਂ ਸੂਬੇ ਅੰਦਰ 11 ਜੁਲਾਈ ਨੂੰ ਵਿਸ਼ਵ ਆਬਾਦੀ ਦਿਵਸ ਮਨਾਇਆ ਜਾ ਰਿਹਾ। ਇਸ ਤਹਿਤ 27 ਜੂਨ ਤੋਂ 10 ਜੁਲਾਈ ਤੱਕ ਪਾਪੂਲੇਸ਼ਨ ਮੌਬਲਾਈਜੇਸ਼ਨ ਪੰਦਰਵਾੜਾ ਤੇ 11 ਜੁਲਾਈ ਤੋਂ 24 ਜੁਲਾਈ ਤੱਕ ਪਾਪੂਲੇਸ਼ਨ ਸਥਿਰਤਾ ਪੰਦਰਵਾੜਾ ਮਨਾਇਆ ਜਾ ਰਿਹਾ ਹੈ। ਇਸ ਮੌਕੇ ਸੂਬਾ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਮਿਸ਼ਨ ਫ਼ਤਿਹ ਤਹਿਤ ਲੋਕਾਂ ਨੂੰ ਕੋਵਾ ਐਪ ਡਾਊਨਲੋਡ ਕਰਨ ਬਾਰੇ ਜਾਣਕਾਰੀ ਦਿੱਤੀ।           ਉਨਾਂ ਕਿਹਾ ਕਿ ਸਾਡੇ ਦੇਸ਼ ਦੀ ਆਬਾਦੀ ਦਾ ਇਨੀ ਤੇਜੀ ਨਾਲ ਵੱਧਣਾ ਸਾਡੇ ਸਾਰੀਆਂ ਲਈ ਚਿੰਤਾ ਦਾ ਵਿਸ਼ਾ ਹੈ। ਉਨਾਂ ਕਿਹਾ ਕਿ ਜਿਵੇਂ-ਜਿਵੇਂ ਸਾਡੇ ਦੇਸ਼ ਦੀ ਆਬਾਦੀ ਵੱਧਦੀ ਜਾਵੇਗੀ ਉਸੇ ਤਰਾਂ ਸਾਡੇ ਕੁਦਰਤੀ ਸੋਮੇ ਪਾਣੀ, ਅਨਾਜ ਅਤੇ ਹੋਰ ਰੋਜਾਨਾਂ ਵਰਤੋਂ ਵਿੱਚ ਆਉਂਣ ਵਾਲੀਆਂ ਵਸਤਾਂ ਦੀ ਘਾਟ ਦਾ ਸਾਹਮਣਾ ਕਰਨਾ ਪਵੇਗਾ। ਉਨਾਂ ਕਿਹਾ ਕਿ ਵੱਧ ਰਹੀ ਆਬਾਦੀ ਤੇ ਕਾਬੂ ਪਾਉਣ ਲਈ ਲੜਕੇ ਅਤੇ ਲੜਕੀ ਦੀ ਸਹੀ ਉਮਰ ਵਿੱਚ ਸ਼ਾਦੀ, ਪਹਿਲਾ ਬੱਚਾ ਦੇਰੀ ਨਾਲ, ਬੱਚਿਆਂ ਵਿੱਚ ਘੱਟੋਂ-ਘੱਟ ਤਿੰਨ ਸਾਲ ਦਾ ਅੰਤਰ ਰੱਖੀਏ। ਲੜਕੇ ਅਤੇ ਲੜਕੀ ਵਿੱਚ ਫਰਕ ਨਾ ਸਮਝ ਕੇ ਸਿਰਫ ਦੋ ਹੀ ਬੱਚਿਆਂ ਨੂੰ ਜਨਮ ਦੇਈਏ ਤਾਂ ਹੀ ਅਸੀਂ ਆਬਾਦੀ ਤੇ ਕੰਟਰੋਲ ਕਰ ਸਕਦੇ ਹਾਂ।           ਉਨਾਂ ਹਾਜ਼ਰ ਐਲ.ਐਚ.ਵੀ., ਏ.ਐਨ.ਐਮ. ਤੇ ਆਸ਼ਾ ਵਰਕਰ ਨੂੰ ਕਿਹਾ ਕਿ ਆਮ ਜਨਤਾ ਨੂੰ ਵੱਧ ਰਹੀ ਆਬਾਦੀ ਦੇ ਬੁਰੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਦੇ ਨਾਲ ਨਾਲ ਪਰਿਵਾਰ ਭਲਾਈ ਦੇ ਕੱਚੇ ਤੇ ਪੱਕੇ ਸਾਧਨ ਅਪਨਾਉਣ ਸਬੰਧੀ ਵੀ ਜਾਗਰੂਕ ਕੀਤਾ ਜਾਵੇ। ਉਨਾਂ ਕਿਹਾ ਕਿ ਸ਼ਾਦੀ ਤੋਂ ਬਾਅਦ ਪਤੀ-ਪਤਨੀ ਵੱਲੋਂ ਪਰਿਵਾਰ ਦੀ ਯੋਜਨਾਂਬੰਦੀ ਕਰ ਲੈਣੀ ਚਾਹੀਦੀ ਹੈ। ਉਨਾਂ ਏ.ਐਨ.ਐਮ. ਤੇ ਆਸ਼ਾ ਨੂੰ ਕਿਹਾ ਕਿ ਯੋਗ ਜੋੜਿਆਂ ਨੂੰ ਪਰਿਵਾਰ ਭਲਾਈ ਦੇ ਉਨਾਂ ਤਰੀਕਿਆਂ ਬਾਰੇ ਹੀ ਜਾਗਰੂਕ ਕੀਤਾ ਜਾਵੇ, ਜੋ ਮਾਂ ਲਈ ਸੁਰੱਖਿਅਤ ਹੋਣ। ਉਨਾਂ ਪਰਿਵਾਰ ਭਲਾਈ ਦੇ ਨਵੇਂ ਤਰੀਕੇ ਛਾਇਆ ਗੋਲੀ, ਅੰਤਰਾ ਟੀਕਾ ਅਤੇ 10 ਸਾਲਾ ਕਾਪਰ-ਟੀ ਅਪਣਾਉਣ ਤੇ ਜੋਰ ਦਿੱਤਾ ਜਾਵੇ। ਕੰਪਲੀਟ ਫੈਮਲੀ ਦੇ  ਪਰਿਵਾਰਾਂ ਨੂੰ ਪੱਕੇ ਸਾਧਨ ਨਲਬੰਦੀ ਅਤੇ ਚੀਰਾ ਰਹਿਤ ਨਸਬੰਦੀ ਕਰਵਾਉਣ ਲਈ ਪੇ੍ਰਰਿਤ ਕੀਤਾ ਜਾਵੇ।           ਜ਼ਿਲਾ ਬੀ.ਸੀ.ਸੀ. ਕੁਆਰਡੀਨੇਟਰ ਨਰਿੰਦਰ ਕੁਮਾਰ ਵੱਲੋਂ ਦੱਸਿਆ ਗਿਆ ਕਿ ਹਰ ਗਰਭਵਤੀ ਔਰਤ ਦਾ ਐਚ.ਆਈ.ਵੀ, ਥਾਇਰਾਈਡ ਤੇ ਸ਼ੂਗਰ ਆਦਿ ਟੈਸਟ ਜ਼ਰੂਰ ਕਰਵਾਉਣੇ ਚਾਹੀਦੇ ਹਨ ਕਿਉਂਕਿ ਹੋਣ ਵਾਲੇ ਬੱਚੇ ਤੇ ਇਨਾਂ ਬਿਮਾਰੀਆਂ ਦਾ ਬਹੁਤ ਮਾੜਾ ਅਸਰ ਪੈਂਦਾ ਹੈ। ਉਨਾਂ ਦੱਸਿਆ ਕਿ ਆਪਣਾ ਜਨੇਪਾ ਮਾਹਿਰ ਡਾਕਰਟਾਂ ਪਾਸੋਂ ਸਰਕਾਰੀ ਹਸਪਾਤਲ ਵਿਖੇ ਹੀ ਕਰਵਾਇਆ ਜਾਵੇ। ਸਰਕਾਰੀ ਹਸਪਤਾਲ ਵਿੱਚ ਜਨੇਪੇ ਦੌਰਾਨ ਸਾਰੀਆਂ ਸੇਵਾਵਾਂ ਮੁਫ਼ਤ ਦਿੱਤੀਆਂ ਜਾਂਦੀਆਂ ਹਨ।           ਇਸ ਮੌਕੇ ਮੈਡੀਕਲ ਅਫਸਰ ਡਾ. ਪ੍ਰਭਜੋਤ ਕੌਰ ਵੱਲੋਂ ਵੀ ਹਾਜਰੀਨ ਨੂੰ ਫੈਮਲੀ ਪਲੈਨਿੰਗ ਦੇ ਸਾਧਨਾਂ ਬਾਰੇ ਜਾਣਕਾਰੀ ਦਿੱਤੀ ਗਈ । ਇਸ ਮੌਕੇ ਐਲ.ਅੇਚ.ਵੀ. ਮਲਕੀਤ ਕੌਰ, ਏਂ.ਐਨ.ਐਮ. ਹਰਜਿੰਦਰ ਕੌਰ, ਪਰਮਜੀਤ ਕੌਰ, ਆਸ਼ਾ ਵਰਕਰ ਪ੍ਰਨੀਤ ਕੌਰ , ਮੰਜੂ, ਸਵੀਟੀ ਅਤੇ ਨਿਸ਼ਾਂ ਅਤੇ ਜਗਦੀਸ ਰਾਮ ਹਾਜਰ ਸਨ ।
995

ਕਰੋਨਾ ਸੰਕਟ : ਮੁੰਬਈ…

ਮੁੰਬਈ, 1 ਜੁਲਾਈ –  ਕੋਰੋਨਾ ਮਹਾਮਾਰੀ ਦਾ ਸਾਹਮਣਾ ਕਰ ਰਹੇ ਮੁੰਬਈ ਸ਼ਹਿਰ ਵਿੱਚ ਹੁਣ ਧਾਰਾ-144 ਲਾਗੂ ਕਰ ਦਿੱਤੀ ਗਈ…
1048

ਮੋਗਾ ‘ਚ 7 ਪੁਲਿਸ…

ਮੋਗਾ, 30 ਜੂਨ – ਮੋਗਾ ‘ਚ ਪੰਜਾਬ ਪੁਲਿਸ ਦੇ ਸੱਤ ਮੁਲਾਜ਼ਮਾਂ ਨੂੰ ਕੋਰੋਨਾ ਹੋਣ ਦੀ ਖਬਰ ਮਿਲ ਰਹੀ ਹੈ…
819

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

CBI ਨੇ ਸੰਦੇਸ਼ਖਾਲੀ ਮਾਮਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Listen Live

Subscription Radio Punjab Today

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

Our Facebook

Social Counter

  • 39934 posts
  • 0 comments
  • 0 fans