Menu

Tag: ਸ਼੍ਰੋਮਣੀ ਅਕਾਲੀ ਦਲ

ਸ਼੍ਰੋਮਣੀ ਅਕਾਲੀ ਦਲ ਹਲਕਾ…

ਬਠਿੰਡਾ, 1 ਜੂਨ – ਦੇਸ਼ ਵਿਚ ਕਰੋਨਾ ਮਹਾਮਾਰੀ ਦੀ ਦੂਜੀ ਲਹਿਰ ਨੇ ਲੋਕਾਂ ਨੂੰ ਵੱਡੀ ਗਿਣਤੀ ਵਿਚ ਪ੍ਰਭਾਵਿਤ ਕੀਤਾ…
324

ਸੁਖਬੀਰ ਸਿੰਘ ਬਾਦਲ ਵੱਲੋਂ…

ਚੰਡੀਗੜ੍ਹ 10 ਮਈ :- ਪਾਰਟੀ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਸੁਖਬੀਰ ਸਿੰਘ ਬਾਦਲ ਵੱਲੋਂ ਮੁਸਲਿਮ ਭਾਈਚਾਰੇ ਦੀ ਪੰਜਾਬ ਪੱਧਰੀ ਸਲਾਹਕਾਰ ਕਮੇਟੀ…
630

ਅਧਿਕਾਰੀ ਚੋਣ ਨਤੀਜਿਆਂ ਚ…

ਬਠਿੰਡਾ – ਸੂਬੇ ਵਿੱਚ 14 ਫਰਵਰੀ ਨੂੰ ਹੋਣ ਵਾਲੀਆਂ ਨਗਰ ਨਿਗਮ ਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਨੂੰ ਲੈ ਕੇ…
799

ਕੇਂਦਰ ਪਹਿਲ ਦੇ ਅਧਾਰ…

ਚੰਡੀਗੜ੍ਹ, ਨਵੰਬਰ 30 (ਹਰਜੀਤ ਮਠਾੜੂ) –  ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਨੇ ਕੇਂਦਰ ਸਰਕਾਰ ਨੂੰ ਆਖਿਆ ਹੈ ਕਿ ਉਹ ਦੇਸ਼ ਦੇ ਸੰਘਰਸ਼ ਕਰ ਰਹੇ ਅਨੰਦਾਤੇ ਦੀਆਂ ਵਾਜਬ ਮੰਗਾਂ ਪਹਿਲ ਦੇ ਅਧਾਰ ਤੇ ਮੰਨ ਕੇ ਮਸਲੇ ਦਾ ਨਿਪਟਾਰਾ ਕਰੇ। ਪਾਰਟੀ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ. ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਕਿਸਾਨਾਂ ਦੀਆਂ ਖੇਤੀ ਕਾਨੂੰਨਾਂ ਬਾਰੇ ਮੰਗਾਂ ਬਿਲਕੁਲ ਵਾਜਬ ਤੇ ਸੰਵਿਧਾਨਕ ਹਨ। ਇਸ ਕਰਕੇ ਕੇਂਦਰ ਛੇਤੀ ਇਨ੍ਹਾ ਮੰਗਾਂ ਨੂੰ ਪੂਰੀ ਕਰਕੇ ਅੰਨਦਾਤਿਆਂ ਨੂੰ ਰਾਹਤ ਦੇਵੇ। ਸ. ਸੁਖਦੇਵ ਸਿੰਘ ਢੀਂਡਸਾ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵੱਲੋਂ ਕਿਸਾਨਾਂ ਨੂੰ ਖਾਲਿਸਤਾਨੀ ਕਰਾਰ ਦੇਣ ਦੀ ਵੀ ਨਿੰਦਿਆ ਕੀਤੀ ਹੈ। ਉਨ੍ਹਾ ਕਿਹਾ ਕਿ ਕੇਂਦਰ ਦੇ ਇਸ਼ਾਰਿਆਂ ਤੇ ਹਰਿਆਣਾ ਦੀ ਭਾਜਪਾ ਸਰਕਾਰ ਨੇ ਪਹਿਲਾਂ ਕਿਸਾਨਾਂ ਦਾ ਸ਼ਾਂਤਮਈ ਅੰਦੋਲਨ ਰੋਕਣ ਲਈ ਅਪਣੀਆਂ ਸਰਹੱਦਾਂ ਸੀਲ ਕੀਤੀਆਂ। ਉਸਤੋਂ ਬਾਅਦ ਜਦੋਂ ਕਿਸਾਨ ਸੰਘਰਸ਼ ਲਈ ਦਿੱਲੀ ਕੂਚ ਕਰਨ ਲੱਗੇ ਤਾਂ ਉਨ੍ਹਾ ਉਤੇ ਪੁਲਿਸ ਵੱਲੋਂ ਤਸ਼ੱਦਦ ਢਾਹਿਆ ਗਿਆ। ਉਨ੍ਹਾ ਨੇ ਕੇਂਦਰ ਸਰਕਾਰ ਨੂੰ ਫੌਰੀ ਕਿਸਾਨਾਂ ਨਾਲ ਗੱਲਬਾਤ ਕਰਕੇ ਮਸਲਾ ਹੱਲ ਕਰਨ ਲਈ ਕਿਹਾ ਹੈ। ਸ. ਢੀਂਡਸਾ ਨੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਸਰਕਾਰ ਵੱਲੋਂ ਕੀਤੀ ਜਾ ਰਹੀ ਵਾਜਬ ਪੇਸ਼ਕਸ਼ ਬਾਰੇ ਵਿਚਾਰ ਕਰਨ ਤਾਂਕਿ ਇਹ ਮਸਲਾ ਸ਼ਾਤਮਈ ਢੰਗ ਨਾਲ ਨਿਪਟ ਸਕੇ। ਸ. ਢੀਂਡਸਾ ਨੇ ਅਪਣੇ ਪਾਰਟੀ ਵਰਕਰਾਂ ਨੂੰ ਰੋਸ਼ ਮਜ਼ਾਹਰੇ ਕਰ ਰਹੇ ਕਿਸਾਨਾਂ ਵਾਸਤੇ ਹਰ ਸੰਭਵ ਮਦਦ ਪਹੁੰਚਾਉਣ ਦੀ ਵੀ ਅਪੀਲ ਕੀਤੀ ਹੈ। ਉਨ੍ਹਾ ਕਿਹਾ ਕਿ ਉਨ੍ਹਾ ਦੀ ਪਾਰਟੀ ਕਿਸਾਨਾਂ ਨੂੰ ਨਿਆਂ ਦਵਾਉਣ ਵਾਸਤੇ ਇਸ ਸੰਘਰਸ਼ ਵਿਚ ਪੁਰੀ ਤਰਾਂ ਨਾਲ ਉਨ੍ਹਾ ਨਾਲ ਹੈ ਅਤੇ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਕਜੁੱਟ ਹੋਕੇ ਹੀ ਇਸ ਲੜਾਈ ਵਿਚ ਜਿੱਤ ਹਾਸਿਲ ਕੀਤੀ ਜਾ ਸਕਦੀ ਹੈ।
488

ਮਲੂਕਾ ਦੀ ਅਗਵਾਈ ਵਿੱਚ…

ਬਠਿੰਡਾ, 3 ਜੁਲਾਈ – ਸ਼੍ਰੋਮਣੀ ਅਕਾਲੀ ਦਲ ਵੱਲੋਂ ਸੂਬੇ ਵਿੱਚ ਡੀਜਲ ਤੇ ਪੈਟਰੋਲ ਦੀਆ ਕੀਮਤਾ ਦੇ ਵਿਰੋਧ ਵਿੱਚ ਪਿੰਡ…
1030

CBI ਨੇ ਸੰਦੇਸ਼ਖਾਲੀ ਮਾਮਲੇ ‘ਚ ਦਰਜ ਕੀਤਾ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਜ਼ਮੀਨ ਹੜੱਪਣ ਅਤੇ ਜਿਨਸੀ ਸ਼ੋਸ਼ਣ ਦੇ ਇਲਜ਼ਾਮਾਂ ਤਹਿਤ ਪੱਛਮੀ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Listen Live

Subscription Radio Punjab Today

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ ਹੋਰ ਪੰਜਾਬੀ…

ਸਰੀ , 25 ਅਪ੍ਰੈਲ – ਕੈਨੇਡਾ ਦੇ ਸਰੀ ‘ਚ ਪੰਜਾਬੀ ਨੌਜਵਾਨ ਕੁਲਵਿੰਦਰ ਸਿੰਘ ਸੋਹੀ (27) ਦੀ ਵ੍ਹਾਈਟ ਰੌਕ ਵਾਟਰਫਰੰਟ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

ਐਲੋਨ ਮਸਕ ਦਾ ਭਾਰਤ ਦੌਰਾ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ…

Our Facebook

Social Counter

  • 39925 posts
  • 0 comments
  • 0 fans