Menu

Tag: ਹਿਊਸਟਨ

ਹਿਊਸਟਨ ਵਿੱਚ ਤਕਰੀਬਨ ਹਫਤਾ…

ਫਰਿਜ਼ਨੋ (ਕੈਲੀਫੋਰਨੀਆ), 16 ਮਈ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ) –  ਟੈਕਸਾਸ ਦੇ ਹਿਊਸਟਨ ਵਿੱਚ ਤਕਰੀਬਨ ਇੱਕ ਹਫ਼ਤੇ ਤੋਂ…
422

ਹਿਊਸਟਨ ਦੇ ਇੱਕ ਪੋਸਟ…

ਹਿਊਸਟਨ (ਟੈਕਸਾਸ) 5 ਦਸੰਬਰ (ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ ) – ਪਿਛਲੇ ਸਾਲ 27 ਸਤੰਬਰ ਨੂੰ ਡਿਊਟੀ ਦੌਰਾਨ ਆਪਣੇ ਪ੍ਰਾਣ ਗਵਾਉਣ ਵਾਲੇ ਡਿਪਟੀ ਸ਼ੈਰਫ ਸੰਦੀਪ ਸਿੰਘ ਧਾਲੀਵਾਲ ਦੇ ਨਾਮ ਤੇ ਹਿਊਸਟਨ ਦੇ ਇੱਕ ਪੋਸਟਆਫਿਸ ਦਾ ਨਾ ਸੰਦੀਪ ਸਿੰਘ ਧਾਲੀਵਾਲ ਦੇ ਨਾਮ ਤੇ ਰੱਖਣ ਲਈ ਅਮਰੀਕੀ ਸੰਸਦ ਦੇ ਉੱਚ ਸਦਨ ਸੈਨੇਟ ਨੇ ਸਰਵਸੰਮਤੀ ਇਕ ਬਿੱਲ ਨੂੰ ਮਨਜ਼ੂਰੀ ਦੇਦਿੱਤੀ, ਤੁਹਾਨੂੰ ਯਾਦ ਹੋਵੇਗਾ ਪਿਛਲੇ ਸਾਲ ਇੱਕ ਟ੍ਰੈਫ਼ਿਕ ਸਟਾਪ ਦੌਰਾਨ ਇੱਕ ਸਿਰਫਿਰੇ ਨੇ ਉਨ੍ਹਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਕਾਂਗਰਸ ਦੇਹੇਠਲੇ ਸਦਨ ਪ੍ਰਤੀਨਿੱਧੀ ਸਭਾ ਸਤੰਬਰ ਵਿਚ ਹੀ ਦੋ-ਪੱਖੀ ਸਮਰਥਨ ਨਾਲ ਹਿਊਸਟਨ ਦੇ 315 ਏਡਿਕਸ ਹਾਵੇਲ ਰੋਡ ਸਥਿਤ ਪੋਸਟ ਆਫ਼ਿਸ ਦਾ ਨਾਮ’ਡਿਪਟੀ ਸੰਦੀਪ ਸਿੰਘ ਧਾਲੀਵਾਲ ਪੋਸਟ ਆਫ਼ਿਸ ਬਿਲਡਿੰਗ’ ਕਰਣ ਨੂੰ ਆਪਣੀ ਮਨਜ਼ੂਰੀ ਦੇ ਚੁੱਕੀ ਹੈ। ਹੁਣ ਇਸ ਬਿੱਲ ਨੂੰ ਰਾਸ਼ਟਰਪਤੀ ਡੋਨਾਲਡ ਟਰੰਪਦੇ ਹਸਤਾਖ਼ਰ ਲਈ ਵ੍ਹਾਈਟ ਹਾਊਸ ਭੇਜਿਆ ਜਾਵੇਗਾ। ਇਸ ਬਿੱਲ ਦੇ ਅਮਲ ਦੇ ਬਾਅਦ ਹਿਊਸਟਨ ਸਥਿਤ ਇਹ ਦੂਜਾ ਪੋਸਟ ਆਫ਼ਿਸ ਹੋਵੇਗਾ, ਜਿਸਦਾਨਾਮ ਕਿਸੇ ਭਾਰਤੀ  ਦੇ ਨਾਮ ‘ਤੇ ਹੋਵੇਗਾ। ਇਸ ਤੋਂ ਪਹਿਲਾਂ ਦੱਖਣੀ ਕੈਲੀਫੋਰਨੀਆ ਵਿਚ ਕਾਂਗਰਸ ਮੈਂਬਰ ਰਹੇ ਦਲੀਪ ਸਿੰਘ ਸੌਂਧ ਨੂੰ ਸਾਲ 2006 ਵਿਚਇਹ ਸਨਮਾਨ ਮਿਲਿਆ ਸੀ।
530

ਮੁਹਾਲੀ ‘ਚ ਮਿਲੀ ਹਰਿਆਣਾ ਪੁਲਿਸ ਕਾਂਸਟੇਬਲ ਦੀ…

ਚੰਡੀਗੜ੍ਹ, 23 ਅਪ੍ਰੈਲ 2024- ਹਰਿਆਣਾ ਦੇ ਪੁਲਿਸ ਕਾਂਸਟੇਬਲ ਦੀ ਬੇਰਹਿਮੀ ਨਾਲ ਹੱਤਿ.ਆ ਕਰ ਦਿੱਤੀ ਗਈ ਹੈ। ਉਸ ਦੀ ਲਾਸ਼…

ਕੇਜਰੀਵਾਲ ਤੇ ਕੇ ਕਵਿਤਾ ਦੀ…

ਨਵੀਂ ਦਿੱਲੀ, 23 ਅਪ੍ਰੈਲ 2024: ਦਿੱਲੀ ਦੀ…

ਪਹਿਲਾਂ ਪਤਨੀ ਨੇ ਲਿਆ ਫਾਹਾ…

23 ਅਪ੍ਰੈਲ 2024-  :ਉੱਤਰ ਪ੍ਰਦੇਸ਼ ਦੇ ਚਿਤਰਕੂਟ…

ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿਚ…

ਨਵੀਂ ਦਿੱਲੀ, 23 ਅਪ੍ਰੈਲ 2024- ਤਿਹਾੜ ਜੇਲ੍ਹ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39889 posts
  • 0 comments
  • 0 fans