Menu

Tag: covid vaccination

ਭਾਰਤ ਨੇ ਸਿਰਜਿਆ ਇਤਿਹਾਸ,…

ਨਵੀਂ ਦਿੱਲੀ, 21 ਅਕਤੂਬਰ – ਕੋਰੋਨਾ ਖਿਲਾਫ਼ ਜੰਗ ਵਿਚ ਭਾਰਤ ਨੇ ਇਤਿਹਾਸਕ ਟੀਚਾ ਹਾਸਲ ਕਰ ਲਿਆ ਹੈ। ਭਾਰਤ ਨੇ…
637

ਪਹਿਲਾ ਸੂਈ-ਰਹਿਤ ਕੋਵਿਡ -19…

ਨਵੀਂ ਦਿੱਲੀ, 8 ਅਕਤੂਬਰ – ਸਵਦੇਸ਼ੀ ਤੌਰ ‘ਤੇ ਵਿਕਸਤ, ਦੁਨੀਆ ਦੀ ਪਹਿਲੀ ਡੀਐਨਏ-ਅਧਾਰਤ ਸੂਈ-ਰਹਿਤ ਕੋਵਿਡ -19 ਟੀਕਾ ਜ਼ਾਇਡਸ ਕੈਡੀਲਾ…
584

ਮਲੇਰਕੋਟਲਾ : ਕੋਵਿਡ ਵੈਕਸੀਨੇਸ਼ਨ…

ਮਲੇਰਕੋਟਲਾ, 7 ਅਕਤੂਬਰ – ਕੋਵਡ ਤੋਂ ਬਚਾਅ ਲਈ ਜਿ਼ਲ੍ਹੇ ਵਿਚ ਹੁਣ ਤੱਕ 2,29,930 ਲੋਕਾਂ ਨੂੰ ਵੈਕਸੀਨੇਸ਼ਨ ਦੀਆਂ ਡੋਜ਼ਾਂ ਲਗਾਈਆਂ ਜਾ ਚੁੱਕੀਆ ਹਨ । ਵੈਕਸੀਨੇਸ਼ਨ ਲਗਵਾਉਣ ਪ੍ਰਤੀ ਸਿਹਤ ਵਿਭਾਗ ਲੋਕਾਂ ਨੂੰ ਹਰ ਤਰ੍ਹਾਂ ਨਾਲ ਜਾਗਰੂਕ ਕਰ ਰਿਹਾ ਹੈ ਤੇ ਲੋਕ ਵੀ ਇਸ ਲਈ ਅੱਗੇ ਆ ਰਹੇ ਹਨ।ਇਸ ਗੱਲ ਦੀ ਜਾਣਕਾਰੀ ਸਹਾਇਕ ਸਿਵਲ ਸਰਜ਼ਨ ਡਾਕਟਰ ਬਿੰਦੂ ਨਲਵਾ ਨੇ ਦਿੱਤੀ । ਉਨ੍ਹਾਂ ਦੱਸਿਆ ਕਿ ਹੁਣ ਤੱਕ ਜਿ਼ਲ੍ਹੇ ਦੇ 1,71816  ਲੋਕਾਂ ਨੂੰ ਕੋਵਿਡ ਤੋਂ ਬਚਾਅ ਦੀ ਪਹਿਲੀ ਡੋਜ਼ ਅਤੇ 58114  ਲੋਕਾਂ ਦੀ ਮੁਕੰਮਲ  ਵੈਕਸੀਨੇਸ਼ਨ ਕੀਤੀ ਜਾ ਚੁੱਕੀ ਹੈ।        ਉਨ੍ਹਾਂ ਕਿਹਾ ਕਿ ਵਾਇਰਸ `ਤੇ ਫਤਿਹ ਪਾਉਣ ਲਈ ਵੈਕਸੀਨ ਹੀ ਇਕੋ ਇਕ ਰਸਤਾ ਹੈ ਅਤੇ ਸਮਾਜ ਨੂੰ ਸਧਾਰਣਤਾ ਵੱਲ ਵਾਪਸ ਆਉਣ ਵਿਚ ਸਹਾਇਤਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਹਰ ਯੋਗ ਵਿਅਕਤੀ ਨੂੰ ਛੇਤੀ ਤੋਂ ਛੇਤੀ ਟੀਕਾ ਲਗਾਉਣ ਵਿੱਚ ਹਰ ਸੰਭਵ ਯਤਨ ਕਰ ਰਿਹਾ ਹੈ।ਉਨ੍ਹਾਂ ਅੱਗੇ ਕਿਹਾ ਕਿ ਕੋਵਿਡ ਵੈਕਸੀਨ ਕੇਂਦਰ ਸਰਕਾਰ ਦੁਆਰਾ ਸਪਲਾਈ ਕੀਤੀ ਜਾ ਰਹੀ ਹੈ ਅਤੇ ਜਦੋਂ ਵੀ ਇਹ ਆਉਂਦੀ ਹੈ, ਲੋਕਾਂ ਨੂੰ ਬਿਨਾਂ ਦੇਰੀ ਟੀਕਾਕਰਨ ਕਰਵਾਉਣਾ ਚਾਹੀਦਾ ਹੈ।         ਸਹਾਇਕ ਸਿਵਲ ਸਰਜ਼ਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ-19 ਪ੍ਰੋਟੋਕਾਲ ਦੀ ਪਾਲਣਾ ਕਰਦੇ ਰਹਿਣ ਜਿਸ ਵਿੱਚ ਮਾਸਕ ਪਹਿਨਣਾ, ਸਮਾਜਕ ਦੂਰੀ ਬਣਾਈ ਰੱਖਣੀ, ਹੱਥਾਂ ਦੀ ਸਫਾਈ ਅਤੇ ਟੀਕਾਕਰਨ ਸ਼ਾਮਲ ਹੈ, ਨਹੀਂ ਤਾਂ ਢਿੱਲਾ ਰਵੱਈਆ ਨਿਸ਼ਚਤ ਰੂਪ ਨਾਲ ਮਹਾਂਮਾਰੀ ਦੀ ਤੀਜੀ ਲਹਿਰ ਨੂੰ ਸੱਦਾ ਦੇਵੇਗਾ।     ਉਨ੍ਹਾਂ ਹੋਰ ਦੱਸਿਆ ਕਿ  ਜਿਲੇ ਦੀਆਂ ਧਾਰਮਿਕ ਤੇ ਸਮਾਜਿਕ ਸੰਸਥਾਵਾਂ ਇਸ ਟੀਕਾਕਰਨ ਦੀ ਮੁਹਿੰਮ ਨੂੰ ਸਫਲ ਕਰਨ ਵਿਚ ਪੂਰਾ ਸਹਿਯੋਗ ਦੇ ਰਹੀਆਂ ਹਨ।  ਉਨ੍ਹਾਂ ਕਿਹਾ ਕਿ ਕੋਵਿਡ ਤੋਂ ਲੋਕਾਂ ਦੇ ਬਚਾਅ ਲਈ ਸਿਹਤ ਵਿਭਾਗ ਪੂਰੀ ਤਰ੍ਹਾਂ ਯਤਨਸ਼ੀਲ ਹੈ।
164

ਪੰਜਾਬ ਨੇ ਕੋਵਿਡ ਟੀਕਾਕਰਨ…

ਚੰਡੀਗੜ੍ਹ, 6 ਅਕਤੂਬਰ – ਪੰਜਾਬ ਰਾਜ ਨੇ ਅੱਜ ਕੋਵਿਡ ਸਬੰਧੀ ਟੀਕਾਕਰਨ ਵਿੱਚ 2 ਕਰੋੜ ਖੁਰਾਕਾਂ ਲਗਾਉਣ ਦਾ ਟੀਚਾ ਹਾਸਲ ਕਰ…
160

 4 ਸਾਲਾ ਬੱਚੀ ਨੂੰ…

ਫਰਿਜ਼ਨੋ, 30 ਸਤੰਬਰ (ਗੁਰਿੰਦਰਜੀਤ ਨੀਟਾ ਮਾਛੀਕੇ/ ਕੁਲਵੰਤ ਧਾਲੀਆਂ) – ਅਮਰੀਕੀ ਸਟੇਟ ਮੈਰੀਲੈਂਡ ਵਿੱਚ ਇੱਕ ਫਾਰਮਾਸਿਸਟ ਨੇ ਗਲਤੀ ਨਾਲ ਇੱਕ…
220

ਅੰਤਰਰਾਸ਼ਟਰੀ ਯਾਤਰੀਆਂ ਨੂੰ ਟੀਕਾਕਰਣ…

ਚੰਡੀਗੜ, 2 ਸਤੰਬਰ – ਬਹੁਤ ਸਾਰੇ ਪੰਜਾਬੀ, ਸਿੱਖਿਆ ਜਾਂ ਕੁਝ ਹੋਰ ਮਹੱਤਵਪੂਰਣ ਕਾਰਨਾਂ ਕਰਕੇ ਵਿਦੇਸ਼ੀ ਯਾਤਰਾ ਕਰਦੇ ਰਹਿੰਦੇ ਹਨ ਅਤੇ…
233

ਹੁਣ ਹਰ ਐਤਵਾਰ ਲੱਗੇਗੀ…

ਚੰਡੀਗੜ੍ਹ, 2 ਸਤੰਬਰ – ਵੱਧ ਤੋਂ ਵੱਧ ਲੋਕਾਂ ਨੂੰ ਟੀਕੇ ਦੀ ਦੂਜੀ ਖੁਰਾਕ ਲਗਾਉਣ ਦੇ ਮੱਦੇਨਜ਼ਰ, ਪੰਜਾਬ ਸਰਕਾਰ ਨੇ ਸਾਰੇ…
458

ਭਾਰਤ ਦੀ ਕੁੱਲ ਕੋਵਿਡ…

ਪਿਛਲੇ 24 ਘੰਟਿਆਂ ਦੌਰਾਨ ਰੋਜ਼ਾਨਾ 35,499 ਨਵੇਂ ਕੇਸ ਰਿਪੋਰਟ ਕੀਤੇ ਗਏ ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ (4,02,188) ਹੋਈ;…
184

ਬੁਰੀ ਤਰਾਂ ਫਲਾਪ ਹੋਈ…

ਚੰਡੀਗੜ੍ਹ, 27 ਜੁਲਾਈ – ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ‘ਚ ਕੋਵਿਡ 19 ਟੀਕਾਕਰਨ ਮੁਹਿੰਮ ਬੁਰੀ ਤਰਾਂ ਫਲਾਪ ਰਹਿਣ…
176

ਜੇਪੀ ਨੱਡਾ BJP ਉਮੀਦਵਾਰ ਸੰਜੇ ਟੰਡਨ ਦੀ…

ਭਾਜਪਾ 10 ਮਈ ਨੂੰ ਚੰਡੀਗੜ੍ਹ ਵਿੱਚ ਵੱਡੀ ਰੈਲੀ ਕਰਨ ਜਾ ਰਹੀ ਹੈ, ਜਿਸ ਵਿੱਚ ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ…

ਸਲਮਾਨ ਖਾਨ ਦੇ ਘਰ ਦੇ…

ਮੁੰਬਈ, 7 ਮਈ 2024 : ਮੁੰਬਈ ‘ਚ…

ਅਰਵਿੰਦ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ…

ਨਵੀਂ ਦਿੱਲੀ, 7 ਮਈ 2024 – ਸ਼ਰਾਬ…

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜਨੋ…

ਫਰਿਜਨੋ ( ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ /…

Listen Live

Subscription Radio Punjab Today

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਫਰਿਜਨੋ ਦੀ ਕਮੇਟੀ…

ਫਰਿਜਨੋ ( ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ ਧਾਲੀਆਂ- ਦਮਦਮੀ ਟਕਸਾਲ ਦੀ ਰਹਿਨੁਮਾਈ ਹੇਠ ਸੇਵਾਵਾਂ ਦੇ ਰਹੇ ਗੁਰਦਵਾਰਾ ਗੁਰੂ…

ਮੰਦਭਾਗੀ ਖਬਰ-ਆਸਟ੍ਰੇਲੀਆ ‘ਚ ਇੱਕ ਭਾਰਤੀ…

6 ਮਈ 2024-ਆਸਟ੍ਰੇਲੀਆ ਤੋਂ ਇਕ ਮੰਦਭਾਗੀ ਖਬਰ…

ਗੋਲਡੀ ਬਰਾੜ ਦੀ ਮੌਤ ਦੀ…

2 ਮਈ 2024-: ਬੀਤੇ ਦਿਨੀਂ ਖਬਰ ਆਈ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

Our Facebook

Social Counter

  • 40184 posts
  • 0 comments
  • 0 fans