Menu

Tag: ferozepur

ਗ੍ਰਾਮ ਪੰਚਾਇਤ ਸ਼ਾਹ ਅੱਬੂ ਬੁੱਕਰ, ਜ਼ੀਰਾ ਵਿਖੇ 31 ਏਕੜ 5 ਕਨਾਲ ਪੰਚਾਇਤੀ ਜ਼ਮੀਨ ਦੇ ਰਕਬੇ ਦਾ ਨਜਾਇਜ਼ ਕਬਜਾ ਛੁਡਵਾਇਆ

ਫਿਰੋਜ਼ਪੁਰ, 17 ਮਈ (ਗੁਰਨਾਮ ਸਿੱਧੂ ਗੁਰਦਰਸ਼ਨ ਸੰਧੂ) – ਗ੍ਰਾਮ ਪੰਚਾਇਤ ਸ਼ਾਹ ਅੱਬੂ ਬੁੱਕਰ, ਬਲਾਕ ਜ਼ੀਰਾ ਵਿਖੇ ਪਿਛਲੇ ਲਗਭਗ 30 ਸਾਲਾਂ ਤੋਂ ਪੰਚਾਇਤੀ ਜ਼ਮੀਨ ਦੇ ਰਕਬੇ ਦਾ 31 ਏਕੜ 5 ਕਨਾਲ ਉਪਰ ਲੋਕਾਂ ਵੱਲੋਂ ਨਜਾਇਜ਼ ਕਬਜਾ ਕੀਤਾ ਹੋਇਆ ਸੀ। ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਪ੍ਰਾਪਤ ਦਿਸ਼ਾ-ਨਿਰਦੇਸ਼ਾਂ ਤਹਿਤ ਕਾਰਵਾਈ ਕਰਦੇ ਹੋਏ ਇਸ ਨਾਜਾਇਜ ਕਬਜੇ ਨੂੰ ਪੰਚਾਇਤ ਵਿਭਾਗ ਦੇ ਉਚ ਅਧਿਕਾਰੀਆਂ ਵੱਲੋਂ ਛੁਡਵਾਇਆ ਗਿਆ। ਇਸ ਮੌਕੇ ਵਿਧਾਇਕ ਨਰੇਸ਼ ਕਟਾਰੀਆ, ਐਸ.ਐਸ.ਪੀ. ਚਰਨਜੀਤ ਸਿੰਘ, ਐਸ.ਡੀ.ਐਮ. ਜ਼ੀਰਾ ਸੂਬਾ ਸਿੰਘ, ਡੀ.ਐਸ.ਪੀ. ਸੰਦੀਪ ਸਿੰਘ ਮੰਡ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਹਰਜਿੰਦਰ ਸਿੰਘ, ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਵਿਜੈ ਵਿਕਰਾਂਤ, ਤਹਿਸੀਲਦਾਰ ਜ਼ੀਰਾ ਵਿਨੋਦ ਕੁਮਾਰ, ਪੰਚਾਇਤ ਸਕੱਤਰ ਪ੍ਰਬੋਧ ਸਿੰਘ, ਸਰਪੰਚ ਸ਼ਾਹ ਅੱਬੂ ਬੁੱਕਰ ਸ੍ਰੀਮਤੀ ਪਰਮਜੀਤ ਕੌਰ, ਪਟਵਾਰੀ ਅਜੀਤ ਸਿੰਘ, ਪਟਵਾਰੀ-ਕਮ-ਕਾਨੂੰਨਗੋ ਸਰਕਲ ਸ਼ਾਹ ਅੱਬੂ ਬੁੱਕਰ ਅਰੁਣ ਕੁਮਾਰ, ਲਖਵੀਰ ਸਿੰਘ, ਸਤਨਾਮ ਸਿੰਘ ਸੁਪਰਡੰਟ, ਆਦਿ ਹਾਜ਼ਰ ਸਨ।
119

ਜੀਵਨ ਮਿਸ਼ਨ ਤਹਿਤ ਪੰਜਾਬ…

• ਹਰ ਪਿੰਡ ਵਿੱਚ ਪਾਣੀ ਦੀ ਸਮੱਸਿਆ ਦਾ ਹੱਲ ਕੀਤਾ ਜਾਵੇਗਾ • ਕੇਬਿਨੇਟ ਮਤਰੀ ਦਾ ਫਿਰੋਜ਼ਪੁਰ ਵਿਖੇ ਦੋਰਾ, ਜਲ…
132

ਫ਼ਿਰੋਜਪੁਰ : ਭਾਰਤੀ ਕਿਸਾਨ…

ਫ਼ਿਰੋਜਪੁਰ 9 ਮਈ ( ਗੁਰਨਾਮ ਸਿੱਧੂ ਗੁਰਦਰਸ਼ਨ ਸੰਧੂ) – ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਜ਼ਿਲ੍ਹਾ ਫਿਰੋਜ਼ਪੁਰ  ਵੱਲੋਂ ਲਖਵਿੰਦਰ ਸਿੰਘ ਪੀਰ…
72

ਭਾਸ਼ਾ ਵਿਭਾਗ, ਫ਼ਿਰੋਜ਼ਪੁਰ ਵੱਲੋਂ…

ਫਿਰੋਜ਼ਪੁਰ 29 ਅਪ੍ਰੈਲ ( ਗੁਰਨਾਮ ਸਿੱਧੂ, ਗੁਰਦਰਸ਼ਨ ਸੰਧੂ) ਡਾਇਰੈਕਟਰ, ਭਾਸ਼ਾ ਵਿਭਾਗ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਭਾਸ਼ਾ ਦਫ਼ਤਰ,…
162

ਪੰਜਾਬ ਭਾਜਪਾ ਦੇ ਆਗੂਆਂ…

– ਸਰਹੱਦੀ ਜਿਲ੍ਹੇ ਫਿਰੋਜਪੁਰ ਦੇ ਸਾਬਕਾ MLA ਸੁਖਪਾਲ ਨੰਨੂੰ ਨੇ ਕਸੂਰ ਵੱਲੋਂ ਆਉਂਦੇ ਗੰਦੇ ਪਾਣੀ ਦੇ ਹੱਲ ਲਈ ਗੱਲ…
72

ਫ਼ਿਰੋਜ਼ਪੁਰ ਚ ਦਹਿਸ਼ਤ ਦਾ…

ਕਾਂਗਰਸੀ ਕੌਂਸਲਰ ਨੂੰ ਮਾਰੀ ਗੋਲੀ, ਇੱਕ ਕੁੜੀ ਨੂੰ ਵੀ ਮਾਰੀ ਗਈ ਗੋਲੀ ਫ਼ਿਰੋਜ਼ਪੁਰ 19 ਅਪ੍ਰੈਲ ( ਗੁਰਨਾਮ ਸਿੱਧੂ, ਗੁਰਦਰਸ਼ਨ…
121

AAP ’ਚੋਂ ਅਸਤੀਫ਼ਾ ਦੇਣ…

ਚੰਡੀਗੜ੍ਹ, 17 ਜਨਵਰੀ – ਜ਼ਿਲ੍ਹਾ ਫਿਰੋਜ਼ਪੁਰ ਦੇ ਵਿਧਾਨ ਸਭਾ ਹਲਕਾ ਫਿਰੋਜਪੁਰ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਮਰਦੀਪ…
233

ਲਓ ਜੀ ! ਆਪ…

ਬਠਿੰਡਾ, 17 ਨਵਰੀ (ਬਲਵਿੰਦਰ ਸ਼ਰਮਾ)-ਪੰਜਾਬ ਵਿਚ ਆਮ ਆਦਮੀ ਪਾਰਟੀ ਨੂੰ ਅਸਹਿ ਝਟਕਾ ਉਦੋਂ ਲੱਗਿਆ, ਜਦੋਂ ਫਿਰੋਜ਼ਪੁਰ ਦਿਹਾਤੀ ਦਾ ਉਮੀਦਵਾਰ…
276

ਪ੍ਰਧਾਨ ਮੰਤਰੀ ਦੀ ਸੁਰੱਖਿਆ…

ਨਵੀਂ ਦਿੱਲੀ, 7 ਜਨਵਰੀ – ਪ੍ਰਧਾਨ ਮੰਤਰੀ ਮੋਦੀ ਦੀ ਪੰਜਾਬ ਫੇਰੀ ਦੌਰਾਨ ਸੁਰੱਖਿਆ ‘ਚ ਖਾਮੀ ਦੀ ਜਾਂਚ ਦੀ ਮੰਗ…
594

ਪ੍ਰਧਾਨ ਮੰਤਰੀ ਦੀ ਸੁਰੱਖਿਆ…

ਚੰਡੀਗੜ੍ਹ, 6 ਜਨਵਰੀ – 5 ਜਨਵਰੀ ਦਿਨ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਦੀ ਫਿਰੋਜ਼ਪੁਰ ਫੇਰੀ ਦੌਰਾਨ ਸਾਹਮਣੇ ਆਈਆਂ ਅਣਗਹਿਲੀਆਂ ਦੀ…
179

ਅੰਬਾਲਾ ਛਾਉਣੀ ਤੋਂ ਪੰਜਾਬ ਦਾ ਫੌਜੀ ਜਵਾਨ…

ਅੰਬਾਲਾ, 20 ਅਪ੍ਰੈਲ 2024- ਹਰਿਆਣਾ ਦੇ ਅੰਬਾਲਾ ਕੈਂਟ ਤੋਂ ਫੌਜ ਦਾ ਜਵਾਨ ਸ਼ੱਕੀ ਹਾਲਾਤਾਂ ‘ਚ ਲਾਪਤਾ ਹੋ ਗਿਆ। ਜਵਾਨ…

ਐਲੋਨ ਮਸਕ ਦਾ ਭਾਰਤ ਦੌਰਾ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ…

ਮਨੀਸ਼ ਸਿਸੋਦੀਆ ਨੇ ਵਾਪਸ ਲਈ…

ਨਵੀਂ ਦਿੱਲੀ , 19 ਅਪ੍ਰੈਲ 2024- ਰਾਊਜ਼…

ਕਾਂਗਰਸ ਨੂੰ ਦੋਹਰਾ ਝਟਕਾ, ਭਾਜਪਾ…

ਨਵੀਂ ਦਿੱਲੀ 20 ਅਪ੍ਰੈਲ 2024- ਲੋਕ ਸਭਾ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39840 posts
  • 0 comments
  • 0 fans