Menu

Tag: malerkotla

ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਨੇ ਜ਼ਿਲ੍ਹੇ ਭਰ ’ਚ ਚੱਲ ਰਹੀਆਂ ਵੱਖ-ਵੱਖ ਸਕੀਮਾਂ ਦੀ ਪ੍ਰਗਤੀ ਦੀ ਕੀਤੀ ਸਮੀਖਿਆ 

06, ਜੂਨ : ਪੰਜਾਬ ਨਿਰਮਾਣ ਪ੍ਰੋਗਰਾਮ ,ਪੰਜਾਬ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਤਹਿਤ ਵੱਖ–ਵੱਖ ਵਿਭਾਗਾਂ ਨੂੰ ਵੱਖ-ਵੱਖ ਵਿਕਾਸ ਕਾਰਜਾਂ ਲਈ ਦਿੱਤੀਆਂ ਗਈ ਗਰਾਂਟਾਂ ਦੀ ਸਮੀਖਿਆ ਸੰਬੰਧੀ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਮਾਲੇਰਕੋਟਲਾ ਸਾਕਿਬ ਅਲੀ ਰਾਜਾ ਦੀ ਪ੍ਰਧਾਨਗੀ ਹੇਠ ਮੀਟਿੰਗ ਦਾ ਆਯੋਜਿਤ ਕੀਤਾ ਗਿਆ । ਇਸ ਮੌਕੇ ਸਹਾਇਕ ਕਮਿਸ਼ਨਰ ਗੁਰਮੀਤ ਕੁਮਾਰ, ਸਹਾਇਕ ਖੋਜ ਅਫ਼ਸਰ, ਉਪ ਅਰਥ ਅਤੇ ਅੰਕੜਾ ਸਲਾਹਕਾਰ ਵਿਭਾਗ ਰਾਜ ਕੁਮਾਰ, ਕਾਰਜਕਾਰੀ  ਇੰਜੀਨੀਅਰ ਪੰਚਾਇਤੀ  ਗੁਰਜੰਟ ਸਿੰਘ, ਕਾਰਜ ਸਾਧਕ ਅਫ਼ਸਰ  ਮਨਿੰਦਰ ਪਾਲ ਸਿੰਘ,  ਜ਼ਿਲ੍ਹਾ ਵਿਕਾਸ…
117

2012 ਬੈਚ ਦੇ ਪੀ.ਸੀ.ਐਸ ਅਧਿਕਾਰੀ ਸੁਰਿੰਦਰ ਸਿੰਘ ਨੇ ਵਧੀਕ ਡਿਪਟੀ ਕਮਿਸ਼ਨਰ  ਮਾਲੇਰਕੋਟਲਾ ਦਾ ਅਹੁਦਾ ਸੰਭਾਲਿਆ

05, ਜੂਨ – ਭਾਰਤੀਯ ਹਵਾਈ ਸੈਨਾ ਤੋਂ ਸੇਵਾ ਮੁਕਤ ਹੋਏ, ਆਮ ਲੋਕਾਂ ਦੀਆਂ ਮੁਸ਼ਕਲਾਂ ਤੇ ਸਮੱਸਿਆਵਾਂ ਦੇ ਤੁਰੰਤ ਢੁਕਵੇਂ…
90

ਵਿਸ਼ਵ ਵਾਤਾਵਰਣ ਦਿਵਸ ਥੀਮ ” ਪਲਾਸਟਿਕ…

5, ਜੂਨ- ਵੱਖ-ਵੱਖ ਸਰਕਾਰੀ ਅਤੇ ਗੈਰ ਸਰਕਾਰੀ ਸੰਗਠਨਾਂ ਵੱਲੋਂ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ  । ਇਸ ਮੌਕੇ  ਉਪ ਮੰਡਲ ਮੈਜਿਸਟ੍ਰੇਟ…
76

ਸੇਵ ਕੇਂਦਰਾਂ ‘ਚ ਹੁਣ ਨਾਗਰਿਕਾਂ…

01, ਜੂਨ :   ਮਾਲੇਰਕੋਟਲਾ ਦੇ ਸਹਾਇਕ ਕਮਿਸ਼ਨਰ ਗੁਰਮੀਤ ਕੁਮਾਰ ਨੇ ਦੱਸਿਆ ਕਿ ਪ੍ਰਾਸ਼ਸਿਨਕ ਸੁਧਾਰ ਵਿਭਾਗ ਵਲੋਂ ਸੇਵਾ ਕੇਂਦਰਾਂ ਵਿੱਚ…
158

ਡਿਪਟੀ ਕਮਿਸ਼ਨਰ ਵੱਲੋਂ  04 ਕਰੋੜ…

01, ਜੂਨ  :  ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਨੇ ਅੱਜ ਮਾਲੇਰਕੋਟਲਾ ਵਿਖੇ ਲੱਗਣ ਵਾਲੇ 05 ਉਦਯੋਗਿਕ ਯੂਨਿਟ ਨੂੰ ਸਰਟੀਫਿਕੇਟ ਆਫ਼…
79

ਇੱਟਾਂ ਦੇ ਭੱਠਿਆਂ ਲਈ ਬਾਲਣ ਵਾਸਤੇ ਪਰਾਲੀ ਨੂੰ 20 ਫ਼ੀਸਦੀ ਵਰਤਣ ਲਈ ਦਿੱਤਾ ਲਾਜ਼ਮੀ ਕਰਾਰ : ਡਿਪਟੀ ਕਮਿਸ਼ਨਰ

– ਪੰਜਾਬ ਵਿੱਚ ਪਰਾਲੀ ਤੋਂ ਗਿੱਟੀਆਂ ਬਣਾਉਣ ਦੀਆਂ ਉਦਯੋਗਿਕ ਇਕਾਈਆਂ ਸਥਾਪਿਤ ਕਰਨ ਵਾਲੇ ਨਿਵੇਸ਼ਕਾਂ ਨੂੰ ਸਰਕਾਰ ਦੇ ਰਹੀ ਹੈ, ਵਿੱਤੀ ਸਹਾਇਤਾ 29, ਮਈ  :  ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਨੂੰ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੂੰ ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਹਦਾਇਤ ਕਰਦਿਆ  ਡਿਪਟੀ ਕਮਿਸ਼ਨਰ   ਸੰਯਮ ਅਗਰਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੂਬਾ ਸਰਕਾਰ ਵੱਲੋਂ ਪਹਿਲਾ ਹੀ ਨੋਟੀਫ਼ਿਕੇਸ਼ਨ ਜਾਰੀ ਕੀਤਾ ਗਿਆ ਸੀ ਕਿ ਇੱਟਾਂ ਦੇ ਭੱਠੇ ਵਾਲੇ ਪਰਾਲੀ ਦੀਆਂ ਗਿੱਟੀਆਂ ਨੂੰ 20 ਫ਼ੀਸਦੀ ਬਾਲਣ ਵਜੋਂ ਲਾਜ਼ਮੀ ਇਸਤੇਮਾਲ ਕਰਨ। ਉਨ੍ਹਾਂ ਕਿਹਾ ਕਿ  ਪੰਜਾਬ ਸਰਕਾਰ ਕਿਸਾਨਾਂ ਦੀ ਪਰਾਲੀ ਪ੍ਰਬੰਧਨ ਵਿੱਚ ਮਦਦ ਕਰਨ ਅਤੇ ਪਰਾਲੀ ਨੂੰ ਸਾੜਨ ਨਾਲ ਹੁੰਦੇ ਪ੍ਰਦੂਸ਼ਣ ਦੀ ਸਮੱਸਿਆ ਨਾਲ ਨਜਿੱਠਣ ਲਈ  ਇਨ ਸੀਟੂ ਤੇ ਐਕਸ ਸੀਟੂ ਕੰਮ ਕੀਤੇ ਜਾ ਰਹੇ ਹਨ। ਇਨ ਸੀਟੂ ਤਹਿਤ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਵਾਸਤੇ ਕਰੀਬ ਸਵਾ ਲੱਖ  ਰੁਪਏ ਮਸ਼ੀਨਾਂ ਤੇ ਸਬਸਿਡੀ ਉੱਤੇ ਦੇਣ ਦਾ ਉਪਬੰਧ ਕੀਤਾ ਗਿਆ, ਉੱਥੇ ਐਕਸ ਸੀਟੂ ਤਹਿਤ ਉਦਯੋਗਾਂ ਵਿੱਚ ਪਰਾਲੀ ਨੂੰ ਬਾਲਣ ਵਜੋਂ ਵਰਤਣ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਰਾਲੀ ਨੂੰ ਸੜਨ ਤੋਂ ਬਚਾਉਣ,ਪਰਾਲੀ ਨੂੰ ਕਮਾਈ ਦਾ ਸਾਧਨ ਬਣਾਉਣਾ ਲਈ ਪੰਜਾਬ ਸਰਕਾਰ ਵੱਲੋਂ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਪ੍ਰਭਾਵਸ਼ਾਲੀ ਕੰਮ ਕੀਤੇ ਜਾ ਰਹੇ ਹਨ  ਜਿਸ ਤਹਿਤ ਕਿਸਾਨਾਂ ਨੂੰ ਅਤਿ ਆਧੁਨਿਕ ਵਾਤਾਵਰਨ ਪੱਖੀ ਖੇਤੀਬਾੜੀ ਸੰਦ ਭਾਰੀ ਸਬਸਿਡੀ ਉੱਪਰ ਮੁਹੱਈਆ ਕਰਵਾਏ ਜਾ ਰਹੇ ਹਨ ਤਾਂ ਜੋ ਵਾਤਾਵਰਨ ਨੂੰ ਗੰਧਲਾ ਹੋਣ ਤੋਂ ਰੋਕਿਆਂ ਜਾ ਸਕੇ ਅਤੇ ਇਸ ਤੋਂ ਇਲਾਵਾ ਸਰਕਾਰ ਵੱਲੋਂ ਪਰਾਲੀ ਤੋਂ ਗਿੱਟੀਆਂ ਬਣਾਉਣ ਦੀਆਂ ਉਦਯੋਗਿਕ ਇਕਾਈਆਂ ਸਥਾਪਿਤ ਕਰਨ ਲਈ ਵੀ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ।                ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਪੰਜਾਬ ਰਾਜ ਵਿਗਿਆਨ ਅਤੇ ਤਕਨਾਲੋਜੀ ਅਤੇ ਵਾਤਾਵਰਨ ਵਿਭਾਗ ਵੱਲੋਂ ਇਹ ਸਹਾਇਤਾ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ/ਰਾਜ ਸਰਕਾਰ ਦੁਆਰਾ ਬਣਾਈਆਂ ਗਈਆਂ ਨੀਤੀਆਂ ਦੇ ਅਨੁਸਾਰ ਪੰਜਾਬ ਵਿੱਚ ਪਰਾਲੀ ਦੀਆਂ ਗਿੱਟੀਆਂ ਦੀ ਸਲਾਨਾ ਮੰਗ 10 ਲੱਖ ਟਨ ਅਨੁਮਾਨੀ ਗਈ ਹੈ। ਕੇਂਦਰੀ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਝੋਨੇ ਦੀ ਪਰਾਲੀ ਲਈ 50 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ। ਇਸ ਵਿੱਚ ਨਾਨ ਟੌਰੀਫਾਈਡ ਗਿੱਟੀਆਂ ਦੀ ਉਦਯੋਗਿਕ ਇਕਾਈ ਲਈ 1 ਟੀ.ਪੀ.ਐਚ. ਪਲਾਂਟ ਲਈ 28 ਲੱਖ ਰੁਪਏ, ਅਤੇ 5 ਟੀ.ਪੀ.ਐਚ. ਪਲਾਂਟ ਲਈ 70 ਲੱਖ ਰੁਪਏ ਤੱਕ ਦੀ ਸਹਾਇਤਾ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਟੌਰੀਫਾਈਡ ਗਿੱਟੀਆਂ ਦੀ ਉਦਯੋਗਿਕ ਇਕਾਈ ਵਿੱਚ 1 ਟੀ.ਪੀ.ਐਚ. ਪਲਾਂਟ ਲਈ 28 ਲੱਖ ਰੁਪਏ ਅਤੇ 5 ਟੀ.ਪੀ.ਐਚ. ਪਲਾਂਟ ਲਈ 1 ਕਰੋੜ 40 ਲੱਖ ਰੁਪਏ ਤੱਕ ਦੀ ਸਹਾਇਤਾ ਦਿੱਤੀ ਜਾਵੇਗੀ। ਉਨ੍ਹਾਂ ਹੋਰ ਕਿਹਾ ਕਿ  ਪੰਜਾਬ ਸਰਕਾਰ ਦੁਆਰਾ ਨਵੇਂ ਛੋਟੇ ਅਤੇ ਮੱਧਮ ਉਦਯੋਗਿਕ ਇਕਾਈਆਂ (ਐਮ.ਐਸ.ਐਮ.ਈ.) ਲਈ ਹੋਰ ਵਿੱਤੀ ਪ੍ਰੋਤਸਾਹਨ ਦਿੱਤਾ ਜਾ  ਰਿਹਾ ਹੈ ।  ਇਸ  ਬਾਰੇ ਵਿਸਤ੍ਰਿਤ ਦਿਸ਼ਾ– ਨਿਰਦੇਸ਼, ਯੋਗਤਾ ਦੇ ਮਾਪਦੰਡ ਅਤੇ ਵਿੱਤੀ ਸਹਾਇਤਾ ਬਾਰੇ ਜਾਣਕਾਰੀ ਲਈ  www.pscst.punjab.gov.in ਜਾਂ www.cpcb.nic.in  ਤੇ ਸੰਪਰਕ ਕੀਤਾ ਜਾ ਸਕਦਾ ਹੈ ।
79

ਵਿੱਦਿਅਕ ਟੂਰ ਵਿਦਿਆਰਥੀਆਂ ਲਈ ਬਹੁਤ ਸਹਾਈ : ਜ਼ਿਲ੍ਹਾ…

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖ਼ਾਨਪੁਰ ਦੇ  ਵਿਦਿਆਰਥੀਆਂ ਦਾ  ਕਰਵਾਇਆ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਕਪੂਰਥਲਾ ਦਾ ਇੱਕ ਰੋਜ਼ਾ ਸਿੱਖਿਆ ਟੂਰ 23, ਮਈ…
97

ਜ਼ਿਲ੍ਹਾ ਮਾਲੇਰਕੋਟਲਾ ਦੇ ਸਕੂਲ ਆਫ਼ ਐਮੀਨੈਂਸ ਦੇ ਵਿਦਿਆਰਥੀਆਂ ਨੇ ਲਗਾਇਆ ਪੰਜਾਬੀ ਯੂਨੀਵਰਸਿਟੀ ਪਟਿਆਲਾ ਦਾ ਵਿੱਦਿਅਕ ਟੂਰ

19, ਮਈ :   ਪੰਜਾਬ ਸਰਕਾਰ ਵੱਲੋਂ ਸਿੱਖਿਆ ਨੂੰ ਨਵੇਂ ਤਜਰਬੇ, ਨਵੇਂ ਯਤਨ, ਨਵੀਂ ਪ੍ਰੇਰਨਾ ਅਤੇ ਵਿਸ਼ਵ ਪੱਧਰੀ ਬਣਾਉਣ…
75

ਫੁੱਲਾਂ ਦੀ ਕਾਸ਼ਤ ਵੱਲ ਅਕਰਸ਼ਤ ਹੋ ਕੇ ਮਾਲੇਰਕੋਟਲਾ ਦੇ ਮਤੋਈ ਰੋਡ ਦਾ ਕਿਸਾਨ ਉਮਰਦੀਨ 2015 ਤੋਂ ਕਰ ਰਿਹਾ ਫੁੱਲਾਂ ਦੀ ਖੇਤੀ

19, ਮਈ : ਪੰਜਾਬ ਦੇ ਬਾਗਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦੀ ਅਗਵਾਈ ਵਿੱਚ  ਪੰਜਾਰ ‘ਚ ਬਾਗਬਾਨੀ ਹੇਠ ਰਕਬਾ ਵਧਾਉਣ…
148

ਦਿਵਿਆਂਗ ਪੈਨਸ਼ਨ ਅਧੀਨ 7022 ਲਾਭਪਾਤਰੀਆਂ ਨੂੰ ਹਰ ਮਹੀਨੇ  01 ਕਰੋੜ 05 ਲੱਖ 33 ਹਜ਼ਾਰ…

19, ਮਈ : ਡਿਪਟੀ ਕਮਿਸ਼ਨਰ ਪਰਮਵੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ…
98

ਦਿੱਲੀ ਪੁਲਿਸ ਮੁਕਾਬਲੇ ‘ਚ ਮਾਰਿਆ ਸ਼ੂਟਰ ‘ਗੋਲੀ’,…

ਨਵੀਂ ਦਿੱਲੀ17 ਮਈ : ਵਿਦੇਸ਼ ਸਥਿਤ ਗੈਂਗਸਟਰ ਹਿਮਾਂਸ਼ੂ ਭਾਊ ਗੈਂਗ ਦਾ ਸ਼ੂਟਰ ਅਜੈ ਸਿੰਘਰੋਹਾ ਉਰਫ ਗੋਲੀ ਵੀਰਵਾਰ ਨੂੰ ਦਿੱਲੀ…

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ…

ਹਵਾਈ ਅੱਡੇ ‘ਤੇ ਟਰੈਕਟਰ ਨਾਲ…

ਪੁਣਾ, 17 ਮਈ 2024-: ਪੁਣੇ ਹਵਾਈ ਅੱਡੇ…

ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ…

17 ਮਈ 2024- ਪੰਜਾਬ , ਹਰਿਆਣਾ ,…

Listen Live

Subscription Radio Punjab Today

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ ਵਾਰ ਫਿਰ ਕੈਨੇਡਾ ‘ਤੇ ਨਿਸ਼ਾਨਾ ਸਾਧਿਆ ਹੈ। ਮਹਾਰਾਸ਼ਟਰ ਦੇ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

Our Facebook

Social Counter

  • 40418 posts
  • 0 comments
  • 0 fans