Menu

Tag: malerkotla

ਫੁੱਲਾਂ ਦੀ ਕਾਸ਼ਤ ਵੱਲ ਅਕਰਸ਼ਤ ਹੋ ਕੇ ਮਾਲੇਰਕੋਟਲਾ ਦੇ ਮਤੋਈ ਰੋਡ ਦਾ ਕਿਸਾਨ ਉਮਰਦੀਨ 2015 ਤੋਂ ਕਰ ਰਿਹਾ ਫੁੱਲਾਂ ਦੀ ਖੇਤੀ

19, ਮਈ : ਪੰਜਾਬ ਦੇ ਬਾਗਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦੀ ਅਗਵਾਈ ਵਿੱਚ  ਪੰਜਾਰ ‘ਚ ਬਾਗਬਾਨੀ ਹੇਠ ਰਕਬਾ ਵਧਾਉਣ…
149

ਦਿਵਿਆਂਗ ਪੈਨਸ਼ਨ ਅਧੀਨ 7022 ਲਾਭਪਾਤਰੀਆਂ ਨੂੰ ਹਰ ਮਹੀਨੇ  01 ਕਰੋੜ 05 ਲੱਖ 33 ਹਜ਼ਾਰ…

19, ਮਈ : ਡਿਪਟੀ ਕਮਿਸ਼ਨਰ ਪਰਮਵੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ…
98

ਬੇਸਹਾਰਾ ਗਾਵਾਂ, ਗਊਧੰਨ ਅਤੇ…

18, ਮਈ : ਜਾਨਵਰਾਂ ਤੇ ਅਤਿਆਚਾਰ ਰੋਕਣ ਅਤੇ ਉਨ੍ਹਾਂ ਦੀ ਭਲਾਈ  ਲਈ ਬਣੀ ਜ਼ਿਲ੍ਹਾ ਪੱਧਰੀ ਐੱਸ.ਪੀ.ਸੀ.ਏ. (ਸੁਸਾਇਟੀ ਫ਼ਾਰ ਦਾ ਪ੍ਰੋਵੈਨਸ਼ਨ…
141

ਪੰਜਾਬ  ਵਿੱਚ ਸਿਹਤ ਸਹੂਲਤਾਂ ਦੇ ਖੇਤਰ ਵਿੱਚ ਅਹਿਮ ਰੋਲ ਅਦਾ ਕਰ ਰਹੇ ਹਨ ਆਮ ਆਦਮੀ ਕਲੀਨਿਕ

16, ਮਈ :              ਮਾਲੇਰਕੋਟਲਾ ਦੇ ਪੁਰਾਣੀ ਤਹਿਸੀਲ ਕੰਪਲੈਕਸ , ਲਾਲ ਬਜ਼ਾਰ ਨੇੜੇ ਯੂ.ਪੀ.ਐਚ.ਸੀ ਅਤੇ ਜਮਾਲਪੁਰਾ ‘ਚ ਖੁੱਲ੍ਹੇ ਆਮ ਆਦਮੀ ਕਲੀਨਿਕ ਸ਼ਹਿਰ ਵਾਸੀਆਂ ਲਈ ਵਰਦਾਨ ਸਾਬਤ ਹੋ ਰਹੇ ਹਨ, ਜਿਥੇ ਰੋਜ਼ਾਨਾ ਵੱਡੀ ਗਿਣਤੀ ਵਿੱਚ ਲੋਕ ਆਪਣਾ ਇਲਾਜ ਕਰਵਾਉਣ ਲਈ ਪੁੱਜਦੇ ਹਨ। ਇਸ ਸੰਬੰਧੀ ਗੱਲ ਕਰਦਿਆਂ ਵਿਧਾਇਕ  ਡਾ:  ਜਮੀਲ ਉਰ ਰਹਿਮਾਨ ਨੇ ਕਿਹਾ ਕਿ 18 ਅਗਸਤ ਨੂੰ ਖੁੱਲ੍ਹੇ ਆਮ ਆਦਮੀ ਕਲੀਨਿਕਾਂ ‘ਚ 30 ਅਪ੍ਰੈਲ ਤੱਕ  ਕਰੀਬ 52 ਹਜ਼ਾਰ 807 ਮਰੀਜ਼ਾਂ ਨੇ ਇਲਾਜ ਕਰਵਾਇਆ ਹੈ ਤੇ 6426 ਮਰੀਜ਼ਾਂ ਦੇ ਟੈਸਟ ਕੀਤੇ ਗਏ ਹਨ। ਉਨ੍ਹਾਂ   ਦੱਸਿਆ  ਕਿ 18 ਅਗਸਤ 2022 ਤੋਂ ਹੁਣ ਤੱਕ ਲਾਲ ਬਜ਼ਾਰ ਨੇੜੇ ਯੂ.ਪੀ.ਐਚ.ਸੀ ਵਿਖੇ 31756, ਪੁਰਾਣੀ ਤਹਿਸੀਲ ਕੰਪਲੈਕਸ ਵਿਖੇ  19233  ਮਰੀਜ਼ਾਂ  ਨੇ ਆਪਣਾ ਮੁਫ਼ਤ ਇਲਾਜ ਕਰਵਾਇਆ ਹੈ। ਇਸੇ ਤਰ੍ਹਾ 27 ਜਨਵਰੀ 2023 ਤੋਂ ਹੁਣ ਤੱਕ ਆਮ ਆਦਮੀ ਕਲੀਨਿਕ  ਜਮਾਲਪੁਰਾ ਵਿਖੇ  1818 ਮਰੀਜ਼ਾਂ ਨੇ ਮੁਫ਼ਤ ਮੈਡੀਕਲ ਸੁਵਿਧਾਵਾਂ ਦਾ ਲਾਭ ਲਿਆ  ਹੈ । ਉਨ੍ਹਾਂ  ਦੱਸਿਆ  ਕਿ ਲਾਲ ਬਜ਼ਾਰ ਨੇੜੇ ਯੂ.ਪੀ.ਐਚ.ਸੀ ਵਿਖੇ 3374, ਪੁਰਾਣੀ ਤਹਿਸੀਲ ਕੰਪਲੈਕਸ  ਵਿਖੇ 2789 ਮਰੀਜਾਂ ਦੇ ਮੁਫ਼ਤ ਟੈਸਟ ਕੀਤੇ ਜਾ ਚੁੱਕੇ ਹਨ । ਇਸੇ ਤਰ੍ਹਾ ਹੁਣ ਤੱਕ ਆਮ ਆਦਮੀ ਕਲੀਨਿਕ ਜਮਾਲਪੁਰਾ ਵਿਖੇ 263 ਮਰੀਜਾਂ ਦੇ ਮੁਫ਼ਤ ਮੈਡੀਕਲ ਟੈਸਟ ਕੀਤੇ ਗਏ ਹਨ…
89

ਪਿੰਡ ਸਰੋਦ ਦਾ ਕਿਸਾਨ ਅਮਰੀਕ ਸਿੰਘ ਸਬਜ਼ੀਆਂ ਦੀ ਕਾਸ਼ਤ ਕਰਕੇ ਚੋਖਾ ਮੁਨਾਫ਼ਾ ਕਮਾ ਕੇ ਇਲਾਕੇ ਦੇ ਲੋਕਾਂ ਲਈ ਪ੍ਰੇਰਨਾ ਸਰੋਤ ਬਣਿਆਂ

15, ਮਈ : ਜ਼ਿਲ੍ਹਾ ਮਾਲੇਰਕੋਟਲਾ ਦੇ ਪਿੰਡ ਸਰੋਦ ਦਾ ਕਿਸਾਨ ਅਮਰੀਕ ਸਿੰਘ ਪੁੱਤਰ ਹਰਨੇਕ ਸਿੰਘ ਨੇ ਸਾਲ 2014 ਵਿੱਚ…
171

ਜ਼ਿਲ੍ਹੇ ਦੀਆਂ 45 ਮੰਡੀਆਂ…

15, ਮਈ :  ਮੁੱਖ ਮੰਤਰੀ  ਭਗਵੰਤ  ਮਾਨ ਦੀਆਂ ਹਦਾਇਤਾਂ ਤੇ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਲਿਫ਼ਟਿੰਗ ਦਾ ਕੰਮ ਲਗਾਤਾਰ ਜਾਰੀ…
124

ਮਾਲੇਰਕੋਟਲਾ ਦੀਆਂ ਮੰਡੀਆਂ ’ਚ ਹੁਣ…

14, ਮਈ : ਡਿਪਟੀ ਕਮਿਸ਼ਨਰ ਮਾਲੇਰਕੋਟਲਾ ਪਰਮਵੀਰ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ 45 ਮੰਡੀਆਂ ਵਿੱਚ ਕਣਕ ਦੀ ਖ਼ਰੀਦ ਨਿਰਵਿਘਨ…
94

ਸੁਡਾਨ ’ਚ ਫਸੇ ਭਾਰਤੀਆਂ ਸੰਬੰਧੀ …

ਮਾਲੇਰਕੋਟਲਾ, 12 ਮਈ :  ਸਹਾਇਕ ਕਮਿਸ਼ਨਰ ਗੁਰਮੀਤ ਕੁਮਾਰ ਨੇ ਦੱਸਿਆ ਕਿ ਕੇਂਦਰ ਸਰਕਾਰ ਦੇ ਵਿਦੇਸ਼ ਮੰਤਰਾਲੇ ਵੱਲੋਂ ਸੁਡਾਨ ਵਿੱਚ…
100

ਸਿਵਲ ਸਰਜਨ ਨੇ ‘ਈਟ ਰਾਈਟ ਇੰਡੀਆ’ ਮੁਹਿੰਮ ਤਹਿਤ…

10, ਮਈ  : ਮਾਲੇਰਕੋਟਲਾ ਦੇ  ਸਿਵਲ ਸਰਜਨ  ਡਾ: ਹਰਿੰਦਰ ਸ਼ਰਮਾ ਨੇ ‘ਈਟ ਰਾਈਟ ਇੰਡੀਆ’ ਮੁਹਿੰਮ ਤਹਿਤ ਪਹੁੰਚੀ ‘ਫੂਡ ਸੇਫ਼ਟੀ…
144

ਪ੍ਰਧਾਨ ਮੰਤਰੀ ਜੀਵਨ ਜੋਤੀ ਬੀਮਾ ਯੋਜਨਾ , ਪ੍ਰਧਾਨ ਮੰਤਰੀ ਸੁਰੱਖਿਆ ਬੀਮਾ ਯੋਜਨਾ ਤਹਿਤ ਬੀਮੇ ਕਰਨ ਲਈ…

09, ਮਈ : ਵਧੀਕ ਡਿਪਟੀ ਕਮਿਸ਼ਨਰ ਰਾਜਦੀਪ ਕੌਰ ਨੇ ਦੱਸਿਆ ਕਿ ਸਰਕਾਰ ਦੁਆਰਾ ਆਮ ਲੋਕਾਂ ਨੂੰ ਵੱਖ-ਵੱਖ ਭਲਾਈ ਸਕੀਮਾਂ…
195

ਭਲਕੇ ਭਾਜਪਾ ਹੈੱਡਕੁਆਰਟਰ ਜਾਣਗੇ ਅਰਵਿੰਦ ਕੇਜਰੀਵਾਲ

 ਨਵੀਂ ਦਿੱਲੀ , 18 ਮਈ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਕਿਹਾ ਕਿ ਭਾਜਪਾ ਨੂੰ ਜੇਲ੍ਹ-ਜੇਲ੍ਹ…

ਸ਼ਰਧਾਲੂਆਂ ਨਾਲ ਭਰੀ ਬੱਸ ਨੂੰ…

 ਹਰਿਆਣਾ, 18 ਮਈ: ਹਰਿਆਣਾ ‘ਚ ਕੁੰਡਲੀ-ਮਾਨੇਸਰ-ਪਲਵਲ ਐਕਸਪ੍ਰੈਸਵੇਅ…

NIA ਵੱਲੋਂ ਪਾਕਿਸਤਾਨੀ ਖੁਫੀਆ ਯੂਨਿਟ…

17 ਮਈ 2024- : ਪਾਕਿਸਤਾਨ ਦੀ ਖੁਫੀਆ…

ਭਾਬੀ ਨੇ ਪ੍ਰੇਮੀ ਨਾਲ ਮਿਲ…

17 ਮਈ 2024: ਰਾਜਸਥਾਨ ਦੇ ਕੋਟਾ ਸ਼ਹਿਰ…

Listen Live

Subscription Radio Punjab Today

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ ਵਾਰ ਫਿਰ ਕੈਨੇਡਾ ‘ਤੇ ਨਿਸ਼ਾਨਾ ਸਾਧਿਆ ਹੈ। ਮਹਾਰਾਸ਼ਟਰ ਦੇ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

Our Facebook

Social Counter

  • 40462 posts
  • 0 comments
  • 0 fans