Menu

Tag: malerkotla

ਗਤਕਾ ਪੰਜਾਬ ਸਟੇਟ ਖੇਡਾਂ ਵਿੱਚ ਜ਼ਿਲ੍ਹਾ ਮਾਲੇਰਕੋਟਲਾ ਦੀ ਝੰਡੀ, ਜਿੱਤੇ 29 ਮੈਡਲ

11, ਦਸੰਬਰ :  ਸ੍ਰੀ ਮੁਕਤਸਰ ਸਾਹਿਬ ਵਿਖੇ ਕਰਵਾਏ ਗਏ 67ਵੀਂ ਰਾਜ ਪੱਧਰੀ ਸਕੂਲੀ ਖੇਡਾਂ ਵਿੱਚੋਂ ਜ਼ਿਲ੍ਹਾ ਮਲੇਰਕੋਟਲਾ ਨੇ ਕੁੱਲ…
86

ਮਾਲੇਰਕੋਟਲਾ ਜ਼ਿਲ੍ਹੇ ‘ਚ ਲੱਗੀ ਕੌਮੀ ਲੋਕ ਅਦਾਲਤ

10, ਦਸੰਬਰ : ਜ਼ਿਲ੍ਹਾ ਅਤੇ ਸੈਸ਼ਨ ਜੱਜ  ਕਮ- ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰਾਜਿੰਦਰ ਸਿੰਘ ਰਾਏ ਅਤੇ ਪੰਜਾਬ ਰਾਜ ਕਾਨੂੰਨੀ…
92

ਪੰਜਾਬੀ ਗਾਇਕ ਨੂੰ ਧਮਕੀਆਂ…

7, ਦਸੰਬਰ-2023 : ਪ੍ਰਸਿੱਧ ਪੰਜਾਬੀ ਗਾਇਕ ਨੂੰ ਧਮਕੀਆਂ ਦੇਣ ਅਤੇ ਫਿਰੌਤੀ ਦੀਆਂ ਕਾਲਾਂ ਕਰਨ ਵਾਲੇ ਇੱਕ ਮੁੱਖ ਦੋਸ਼ੀ ਨੂੰ…
179

ਮਲੇਰਕੋਟਲਾ ਪੁਲਿਸ ਵੱਲੋਂ ਨਸ਼ਾ ਤਸਕਰਾਂ ‘ਤੇ ਸ਼ਿਕੰਜਾ – ਇੱਕੋ ਸਮੇਂ ਛਾਪੇਮਾਰੀ ਦੌਰਾਨ 17 ਦੋਸ਼ੀ  ਗ੍ਰਿਫ਼ਤਾਰ

04, ਦਸੰਬਰ :    ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਵੱਲ ਅਹਿਮ ਕਦਮ ਪੁੱਟਦਿਆਂ ਮਾਲੇਰਕੋਟਲਾ ਪੁਲਿਸ ਨੇ 12 ਥਾਵਾਂ ‘ਤੇ ਛਾਪੇਮਾਰੀ ਕੀਤੀ। ਨਸ਼ੀਲੇ ਪਦਾਰਥਾਂ ਦੀ ਤਸਕਰੀ ਤੋਂ ਲੈ ਕੇ ਗੈਰ–ਕਾਨੂੰਨੀ ਹਥਿਆਰਾਂ ਅਤੇ ਗੋਲਾ–ਬਾਰੂਦ ਰੱਖਣ ਦੇ ਦੋਸ਼ਾਂ ਹੇਠ ਕੁੱਲ 17  ਮੁਲਜ਼ਮਾਂ ਨੂੰ ਫੜਿਆ ਗਿਆ, ਜਿਨ੍ਹਾਂ ਵਿੱਚ  ਪਹਿਲਾਂ ਹੀ ਜੇਲ੍ਹ ਵਿੱਚ ਬੰਦ ਵਿਅਕਤੀ ਸ਼ਾਮਲ ਹਨ।     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਤੇ ਡੀਜੀਪੀ ਪੰਜਾਬ ਗੌਰਵ ਯਾਦਵ ਆਈ.ਪੀ.ਐਸ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਪੰਜਾਬ ਪੁਲਿਸ ਦੀ ਵਚਨਬੱਧਤਾ ਦੇ ਹੱਸੇ ਵਜੋ ਇਹ ਆਪ੍ਰੇਸ਼ਨ ਮਾਲੇਰਕੋਟਲਾ ਨੂੰ ਸੁਰੱਖਿਅਤ ਅਤੇ ਨਸ਼ਾ ਮੁਕਤ ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਹੈ।       ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਵਿੱਚੋਂ 5 ਪਹਿਲਾਂ ਹੀ ਹਿਰਾਸਤ ਵਿੱਚ ਸਨ ਅਤੇ ਇੱਕ ਨੂੰ ਪੁਲੀਸ ਦੀ ਡਿਊਟੀ ਵਿੱਚ ਵਿਘਨ ਪਾਉਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਤੋਂ ਇਲਾਵਾ ਛਾਪੇਮਾਰੀ ਦੌਰਾਨ ਰਾਜਸਥਾਨ ਪੁਲਿਸ ਨੂੰ ਡਕੈਤੀ ਦੇ ਇੱਕ ਮਾਮਲੇ ਵਿੱਚ ਲੋੜੀਂਦੇ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਵਿੱਚ  ਸਫਲਤਾ ਹਾਸਲ ਕੀਤੀ ਹੈ। ਜ਼ਿਲ੍ਹਾ ਪੁਲਿਸ ਅਗਲੇਰੀ ਕਾਰਵਾਈ ਲਈ ਰਾਜਸਥਾਨ ਦੇ ਅਧਿਕਾਰੀਆਂ ਨਾਲ ਸਰਗਰਮੀ ਨਾਲ ਤਾਲਮੇਲ ਕਰ ਰਹੀ ਹੈ। ਫੜੇ ਗਏ ਵਿਅਕਤੀਆਂ ਵਿੱਚ ਤਾਹਿਰ ਉਰਫ ਬਿਫਾ, ਮਨਦੀਪ ਸਿੰਘ ਉਰਫ ਕਾਲਾ, ਅਬਦੁਲ ਗੱਫਾਰ, ਫਜਲਦੀਪ ਸਿੰਘ, ਮੁਹੰਮਦ  ਸ਼ਕੂਰ, ਇੰਦਰਜੀਤ ਸਿੰਘ, ਸ਼ਮਸਦ ਉਰਫ ਫਾਈ ਸੋ, ਦਿਲਬਾਗ ਕਟਾਰ, ਸਾਬਰ ਅਲੀ, ਨਾਗਰਾਜ ਸਰਮਾ, ਨਜ਼ੀਰ, ਸੁਰਜਨ ਸਿੰਘ, ਬਲਵੀਰ ਸਿੰਘ ਅਤੇ ਨਈਮ ਉਰਫ ਨਾਈ ਸ਼ਾਮਲ ਹਨ। ਦੋਸ਼ੀ ਨਸ਼ੀਲੇ ਪਦਾਰਥਾਂ ਦੀ ਤਸਕਰੀ, ਗੈਰ–ਕਾਨੂੰਨੀ ਹਥਿਆਰ ਰੱਖਣ, ਗਊ ਹੱਤਿਆ, ਧੋਖਾਧੜੀ ਅਤੇ ਚੋਰੀ ਵਰਗੀਆਂ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਪਾਏ ਗਏ ਹਨ।               ਐਸਐਸਪੀ ਖੱਖ ਨੇ ਕਾਰਵਾਈ ਦੀ ਗੰਭੀਰਤਾ ਤੇ ਜ਼ੋਰ ਦਿੰਦੇ ਹੋਏ ਕਿਹਾ, “ਅੱਜ ਦੀ ਛਾਪੇਮਾਰੀ ਨੇ ਨਸ਼ਿਆਂ ਦੇ ਵੱਡੇ ਨੈਟਵਰਕ ਨੂੰ ਤਬਾਹ ਕਰ ਦਿੱਤਾ ਹੈ ਅਤੇ ਮੁਲਜ਼ਮਾਂ ਤੋਂ ਪੁੱਛਗਿੱਛ ਦੌਰਾਨ ਹੋਰ ਖੁਲਾਸੇ ਹੋਏ ਹਨ। ਅਸੀਂ ਮਲੇਰਕੋਟਲਾ ਦੇ ਨਸ਼ਾ ਮੁਕਤ ਭਵਿੱਖ ਨੂੰ ਯਕੀਨੀ ਬਣਾਉਣ ਲਈ ਅਜਿਹੀਆਂ ਕਾਰਵਾਈਆਂ ਜਾਰੀ ਰੱਖਣ ਲਈ ਦ੍ਰਿੜ ਹਾਂ।“…
69

ਮਾਲੇਰਕੋਟਲਾ ਵਿਖੇ ਐਨ.ਡੀ.ਆਰ.ਐਫ ਵੱਲੋਂ…

30, ਨਵੰਬਰ : ਮਾਲੇਰਕੋਟਲਾ ਵਿਖੇ ਐਨ.ਡੀ.ਆਰ.ਐਫ ਬਟਾਲੀਅਨ- 7 ਬਠਿੰਡਾ ਵੱਲੋਂ ਲੋਕਾਂ ਨੂੰ ਕੁਦਰਤੀ ਆਫ਼ਤਾਂ ਨਾਲ ਨਜਿੱਠਣ ਲਈ ਕਮਿਊਨਿਟੀ ਜਾਗਰੂਕਤਾ ਪ੍ਰੋਗਰਾਮ ਚਲਾਇਆ…
33

ਮਲੇਰਕੋਟਲਾ ਪੁਲਿਸ ਵੱਲੋਂ 2…

27, ਨਵੰਬਰ :        ਮਾਲੇਰਕੋਟਲਾ ਪੁਲਿਸ ਨੇ ਇੱਕ ਤਸਕਰੀ ਰੈਕੇਟ ਨੂੰ ਨਸ਼ਟ ਕਰਦੇ ਹੋਏ  ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਭਾਰੀ ਮਾਤਰਾ ਵਿੱਚ ਅਫੀਮ ਦੇ ਨਾਲ–ਨਾਲ ਨਸ਼ੀਲੇ ਪਦਾਰਥਾਂ ਦੀ ਭਾਰੀ ਰਕਮ ਵੀ ਬਰਾਮਦ ਕੀਤੀ ਹੈ।        ਫੜੇ ਗਏ ਵਿਅਕਤੀਆਂ ਦੀ ਪਛਾਣ ਜਾਵੇਦ ਉਰਫ ਜੈਦੀ, ਅਨਵਰ ਖਾਨ ਅਤੇ ਇਕ ਨਾਬਾਲਗ ਸਲਮਾਨ ਖਾਨ ਵਜੋਂ ਹੋਈ ਹੈ, ਜੋ ਕਿ  ਮਾਲੇਰਕੋਟਲਾ ਦੇ ਵੱਖ–ਵੱਖ ਮੁਹੱਲਿਆਂ ਵਿਚ ਰਹਿਣ ਵਾਲੇ ਹਨ।ਸੀਨੀਅਰ ਕਪਤਾਨ ਪੁਲਿਸ ਮਾਲੇਰਕੋਟਲਾ ਹਰਕਮਲ ਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਭਰੋਸੇਮੰਦ ਖੁਫੀਆ ਸੂਚਨਾ ‘ਤੇ ਕਾਰਵਾਈ ਕਰਦੇ ਹੋਏ ਡੀ.ਐਸ.ਪੀ.ਡਿਟੈਕਟਿਵ ਅਮਰਜੀਤ ਸਿੰਘ ਦੀ ਨਿਗਰਾਨੀ ਹੇਠ ਇੰਸਪੈਕਟਰ ਹਰਜਿੰਦਰ ਸਿੰਘ ਦੀ ਅਗਵਾਈ ਹੇਠ ਸੀ.ਆਈ.ਏ. ਮਾਲੇਰਕੋਟਲਾ ਦੀ ਟੀਮ ਵੱਲੋਂ ਇੱਕ ਯੋਜਨਾਬੱਧ ਤਰੀਕੇ ਨਾਲ ਕਾਰਵਾਈ ਕੀਤੀ ਗਈ ਹੈ। ਬਾਰੀਕੀ ਨਾਲ ਕੀਤੀ ਗਈ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਪੱਛਮੀ ਬੰਗਾਲ (ਕਲਕੱਤਾ) ਤੋਂ ਇੱਕ ਤਿਕੜੀ ਮਾਲੇਰਕੋਟਲਾ ਵਿੱਚ  ਕਾਫੀ ਮਾਤਰਾ ਵਿੱਚ ਅਫੀਮ ਦੀ ਤਸਕਰੀ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।…
62

ਮਲੇਰਕੋਟਲਾ ਵਿਚ ਮੈਡੀਕਲ ਕਾਲਜ…

26, ਨਵੰਬਰ :   ਪੰਜਾਬ ਵਿੱਚ ਮੈਡੀਕਲ ਸਿੱਖਿਆ ਨੂੰ ਵੱਡਾ ਹੁਲਾਰਾ ਦੇਣ ਅਤੇ ਲੋਕਾਂ ਨੂੰ ਮਿਆਰੀ ਡਾਕਟਰੀ ਸਹੂਲਤਾਂ ਯਕੀਨੀ ਬਣਾਉਣ…
45

ਮਾਲੇਰਕੋਟਲਾ ਦੇ ਸਰਕਾਰੀ ਕਾਲਜ…

26, ਨਵੰਬਰ : ਸਥਾਨਕ ਸਰਕਾਰੀ ਬੀ.ਐਡ ਕਾਲਜ ਵਿਖੇ  ਸਵੀਪ ਟੀਮ ਮਾਲੇਰਕੋਟਲਾ ਵੱਲੋਂ  ਵੋਟਰਾਂ ਨੂੰ ਜਾਗਰੂਕ ਕਰਨ ਲਈ ਇੱਕ ਵਿਸ਼ੇਸ਼…
39

ਕਿਸਾਨਾਂ ਦੇ ਬੈਂਕ ਖਾਤਿਆਂ…

ਮਾਲੇਰਕੋਟਲਾ, 17 ਨਵੰਬਰ : ਸਰਕਾਰ ਵੱਲੋਂ ਸੂਬੇ ਦੀਆਂ ਮੰਡੀਆਂ ਵਿਚ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ…
48

ਵਿਭਾਗ ਨੇ ਟੀਮਾਂ ਬਣਾਕੇ…

ਮਾਲੇਰਕੋਟਲਾ, 16 ਨਵੰਬਰ : ਡਿਪਟੀ ਕਮਿਸ਼ਨਰ ਡਾ: ਪੱਲਵੀ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕਿਸਾਨਾਂ ਨੂੰ ਪਰਾਲੀ ਨੂੰ ਅੱਗ…
40

ਭਲਕੇ ਭਾਜਪਾ ਹੈੱਡਕੁਆਰਟਰ ਜਾਣਗੇ ਅਰਵਿੰਦ ਕੇਜਰੀਵਾਲ

 ਨਵੀਂ ਦਿੱਲੀ , 18 ਮਈ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਕਿਹਾ ਕਿ ਭਾਜਪਾ ਨੂੰ ਜੇਲ੍ਹ-ਜੇਲ੍ਹ…

ਸ਼ਰਧਾਲੂਆਂ ਨਾਲ ਭਰੀ ਬੱਸ ਨੂੰ…

 ਹਰਿਆਣਾ, 18 ਮਈ: ਹਰਿਆਣਾ ‘ਚ ਕੁੰਡਲੀ-ਮਾਨੇਸਰ-ਪਲਵਲ ਐਕਸਪ੍ਰੈਸਵੇਅ…

NIA ਵੱਲੋਂ ਪਾਕਿਸਤਾਨੀ ਖੁਫੀਆ ਯੂਨਿਟ…

17 ਮਈ 2024- : ਪਾਕਿਸਤਾਨ ਦੀ ਖੁਫੀਆ…

ਭਾਬੀ ਨੇ ਪ੍ਰੇਮੀ ਨਾਲ ਮਿਲ…

17 ਮਈ 2024: ਰਾਜਸਥਾਨ ਦੇ ਕੋਟਾ ਸ਼ਹਿਰ…

Listen Live

Subscription Radio Punjab Today

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ ਵਾਰ ਫਿਰ ਕੈਨੇਡਾ ‘ਤੇ ਨਿਸ਼ਾਨਾ ਸਾਧਿਆ ਹੈ। ਮਹਾਰਾਸ਼ਟਰ ਦੇ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

Our Facebook

Social Counter

  • 40462 posts
  • 0 comments
  • 0 fans